ਪੜਚੋਲ ਕਰੋ

Punjabi Actor: ਮਸ਼ਹੂਰ ਕਲਾਕਾਰ ਨੂੰ ਬੁਰੀ ਤਰ੍ਹਾਂ ਕੀਤਾ ਲਹੂ-ਲੁਹਾਣ, ਪੰਜਾਬੀ ਸਟਾਰ ਬੋਲਿਆ- 'ਮੈਂ ਜਿੰਦਾ ਨਹੀਂ ਬਚਾਂਗਾ'

Punjabi Actor: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪ੍ਰਸ਼ੰਸਕਾਂ ਨੂੰ ਵੀ ਹਿੱਲਾ ਕੇ ਰੱਖ ਦਿੱਤਾ ਹੈ।

Punjabi Actor

1/6
ਦਰਅਸਲ, ਪੰਜਾਬੀ ਮਾਡਲ-ਅਦਾਕਾਰ ਅਦਨਾਨ ਅਲੀ ਖ਼ਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲੇ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਨੇ ਹਰ ਕਿਸੇ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ।

2/6
ਕਲਾਕਾਰ ਦੀ ਹਾਲਤ ਵੇਖ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡ ਗਏ। ਦੱਸ ਦੇਈਏ ਕਿ ਇਸ ਹਮਲੇ ਦੌਰਾਨ ਅਦਨਾਨ ਅਲੀ ਖ਼ਾਨ ਦਾ ਕੰਨ ਵੱਡ ਦਿੱਤਾ ਗਿਆ।

3/6
ਇਸ ਮਾਮਲੇ ਦਾ ਖੁਲਾਸਾ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਿਰ 'ਤੇ ਕਿਰਚਾਂ ਵੀ ਮਾਰੀਆਂ ਗਈਆਂ।

4/6
ਉਨ੍ਹਾਂ ਨੇ ਖੁਲਾਸਾ ਕਰਦੇ ਹੋਏ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਅਚਾਨਕ ਹਮਲਾ ਕੀਤਾ ਗਿਆ, ਜਿਸ 'ਚ ਮੇਰਾ ਇੱਕ ਕੰਨ ਵੱਡਿਆ ਗਿਆ ਅਤੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਦੱਸ ਦਈਏ ਕਿ ਕਲਾਕਾਰ ਅਦਨਾਨ ਅਲੀ ਖ਼ਾਨ ਨੇ ਵੀਡੀਓ 'ਚ ਆਪਣੇ 'ਤੇ ਹੋਏ ਹਮਲਾਵਾਰਾਂ ਦੇ ਨਾਂ ਵੀ ਦੱਸੇ। ਤੁਸੀ ਵੀ ਵੇਖੋ ਕਲਾਕਾਰ ਵੱਲੋਂ ਸਾਂਝਾ ਕੀਤਾ ਗਿਆ ਇਹ ਖੌਫਨਾਕ ਵੀਡੀਓ...

5/6
ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਨੂੰ ਕਿਹਾ ਕਿ ਇਸ ਮਾਮਲੇ 'ਚ ਬਣਦੀ ਕਾਰਵਾਈ ਜਲਦ ਤੋਂ ਜਲਦ ਕੀਤੀ ਜਾਵੇ। ਇਸ ਵਾਰ ਤਾਂ ਮੈਂ ਬੱਚ ਗਿਆ ਪਰ ਜੇਕਰ ਦੁਬਾਰਾ ਫਿਰ ਹਮਲਾ ਹੋਇਆ ਤਾਂ ਮੈਂ ਜਿੰਦਾ ਨਹੀਂ ਬਚਾਂਗਾ।

6/6
ਲੋਕਾਂ ਦੀ ਭੀੜ ਨੇ ਇਕ ਵਾਰ ਮੈਨੂੰ ਬਚਾ ਲਿਆ। ਇਸ ਦੇ ਹੀ ਅਦਨਾਨ ਅਲੀ ਖ਼ਾਨ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਫਿਲਹਾਲ ਕਲਾਕਾਰ ਦੀ ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਕਲਾਕਾਰ ਦੇ ਜਲਦ ਠੀਕ ਹੋਣ ਦੀ ਦੁਆ ਮੰਗੀ ਜਾ ਰਹੀ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget