ਪੜਚੋਲ ਕਰੋ

Death: ਪੰਜਾਬੀ ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਅਦਾਕਾਰ ਦੇ ਦੇਹਾਂਤ ਨਾਲ ਦੌੜੀ ਸੋਗ ਦੀ ਲਹਿਰ

Punjabi Actor Death: ਪੰਜਾਬੀ ਸਿਨੇਮਾ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਅਚਾਨਕ ਦੇਹਾਂਤ ਹੋ ਗਿਆ ਹੈ।

Punjabi Actor Death

1/6
ਉਹ ਬੀਤੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਸਾਹਮਣੇ ਆਉਣ ਨਾਲ ਫਿਲਮੀ ਹਸਤੀਆਂ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਚਰਨਜੀਤ ਸੰਧੂ ਬਠਿੰਡੇ ਦੇ ਜੰਮਪਲ ਚਰਨਜੀਤ ਰੰਗ-ਮੰਚ ਨਾਲ ਜੁੜੇ ਹੋਏ ਸੀ।

2/6
ਵੱਖ-ਵੱਖ ਰੇਡੀਓ ਅਤੇ ਟੀ. ਵੀ. ਪ੍ਰੋਗਰਾਮਾਂ ਦਾ ਬਣੇ ਹਿੱਸਾ  ਦੱਸ ਦੇਈਏ ਕਿ ਅਦਾਕਾਰ ਚਰਨਜੀਤ ਨੇ ਟੋਨੀ ਬਾਤਿਸ਼ ਤੋਂ ਨਾਟਕੀ ਪੇਸ਼ਕਾਰੀ ਦੇ ਗੁਰ ਸਿੱਖੇ ਅਤੇ ਬਹੁਤ ਸਾਰੇ ਨਾਟਕਾਂ ਵਿਚ ਕੰਮ ਕੀਤਾ। ਇੰਗਲੈਂਡ ਵਿਚ ਵੱਖ ਵੱਖ ਰੇਡੀਓ, ਟੀ. ਵੀ. ਪ੍ਰੋਗਰਾਮ ਕਰਕੇ ਪੰਜਾਬੀ ਸਰੋਤਿਆਂ ਅਤੇ ਦਰਸ਼ਕਾਂ ਦੇ ਦਿਲਾਂ ਵਿਚ ਥਾਂ ਬਣਾਈ।

3/6
ਚਰਨਜੀਤ ਸੰਧੂ ਨੇ ਫਿਲਮਾਂ ਬਣਾਉਣ ਤੋਂ ਇਲਾਵਾ ਕਈ ਹਿੱਟ ਪੰਜਾਬੀ ਫਿਲਮਾਂ ਵਿੱਚ ਕੰਮ ਵੀ ਕੀਤਾ। ਜਿਸ ਵਿਚ ਪੰਜਾਬ ਸਿੰਘ, ਜ਼ੋਰਾ ਦੱਸ ਨੰਬਰੀਆ, ਦੁੱਲਾ ਵੈਲੀ, ਅੰਗਰੇਜ਼ ਆਦਿ ਸ਼ਾਮਲ ਹਨ।

4/6
ਫਿਲਮ ਜਗਤ ਨੂੰ ਵੱਡਾ ਝਟਕਾ  ਕਾਬਿਲੇਗੌਰ ਹੈ ਕਿ ਚਰਨਜੀਤ ਸੰਧੂ ਮਸ਼ਹੂਰ ਕਾਮੇਡੀਅਨ ਗੁਰਚੇਤ ਚਿੱਤਰਕਾਰ ਨਾਲ ਅਨੇਕਾਂ ਫ਼ਿਲਮਾਂ 'ਚ ਨਜ਼ਰ ਆ ਚੁੱਕੇ ਹਨ। ਉਹ ਪਿਛਲੇ ਕਈ ਦਹਾਕਿਆਂ ਤੋਂ ਪੰਜਾਬੀ ਫ਼ਿਲਮ ਇੰਡਸਟਰੀ 'ਚ ਸਰਗਰਮ ਰਹੇ ਸਨ।

5/6
ਦੱਸਣਯੋਗ ਹੈ ਕਿ ਚਰਨਜੀਤ ਸੰਧੂ ਨੇ 'ਬਦਲਾ ਜੱਟੀ ਦਾ', 'ਕਠਪੁੱਤਲੀ', 'ਕੀ ਬਣੂੰ ਦੁਨੀਆ ਦਾ', 'ਤੂਫਾਨ ਸਿੰਘ', 'ਅੰਗਰੇਜ਼' ਸਣੇ ਕਈ ਵੱਡੇ ਪੱਧਰ ਦੀਆਂ ਫ਼ਿਲਮਾਂ 'ਚ ਕੰਮ ਕੀਤਾ ਸੀ।

6/6
ਇੱਕ ਵਧੀਆ ਅਦਾਕਾਰ ਹੋਣ ਦੇ ਨਾਲ ਨਾਲ ਉਨ੍ਹਾਂ ਨੇ ਰੇਡੀਓ 'ਤੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਸਨ। ਉਨ੍ਹਾਂ ਦੀ ਅਚਾਨਕ ਮੌਤ ਪੰਜਾਬੀ ਸਿਨੇਮਾ ਜਗਤ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ

Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ

Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !

ABP Premium

ਵੀਡੀਓਜ਼

AAP Breaking | ਜਲੰਧਰ 'ਚ ਤਗੜੀ ਹੋ ਰਹੀ AAP,ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਹੋਏ ਆਪ 'ਚ ਸ਼ਾਮਿਲFazilka News | ਫਾਜ਼ਿਲਕਾ 'ਚ ਨਵ ਵਿਆਹੁਤਾ ਨੇ ਕੀਤੀ ਖ਼ੁXਦXਕੁਸ਼ੀ ਜਾਂ ਕXਤXਲ ?Fazilka News | ਜ਼ਮੀਨੀ ਵਿਵਾਦ ਦੇ ਚੱਲਦਿਆਂ ਦੋ ਧਿਰਾਂ 'ਚ ਝੜਪ, Video ViralPWD ਦੇ ਮਜ਼ਦੂਰਾਂ ਦਾ ਕਾਰਾ - ਤੇਜ਼ ਬਾਰਿਸ਼ 'ਚ ਤੇਜ਼ੀ ਨਾਲ ਬਣਾਈ ਸੜਕ, ਵੀਡੀਓ ਵਾਇਰਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ ‘ਤੇ ਪਵੇਗਾ ਅਸਰ !
Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ

Champions Trophy 2025: ਰੋਹਿਤ-ਵਿਰਾਟ ਟੀਮ ਇੰਡੀਆ ਤੋਂ ਬਾਹਰ? ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ, ਜੈ ਸ਼ਾਹ ਨੇ ਖੁਦ ਕੀਤਾ ਐਲਾਨ

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਝਰਨੇ ਨੇੜੇ ਪਿਕਨਿਕ ਮਨਾ ਰਿਹਾ ਪੂਰਾ ਪਰਿਵਾਰ ਅਚਾਨਕ ਆਏ ਤੇਜ਼ ਵਹਾਅ ਵਿਚ ਰੁੜ੍ਹਿਆ,  ਦਿਲ ਹਲੂਣਨ ਵਾਲੀ VIDEO

Embed widget