ਪੜਚੋਲ ਕਰੋ
Punjabi Singer Death: ਮਸ਼ਹੂਰ ਪੰਜਾਬੀ ਗਾਇਕਾ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਡੂੰਘੇ ਸਦਮੇ 'ਚੋਂ ਗੁਜ਼ਰ ਰਿਹਾ ਪਰਿਵਾਰ
Punjabi Singer Death: ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਕਈ ਪੰਜਾਬੀਆਂ ਦੇ ਦਿਲ ਤੋੜ ਦਿੱਤੇ ਹਨ।
Punjabi Singer Death
1/5

ਇਸ ਖਬਰ ਨੇ ਸਾਹਮਣੇ ਆਉਂਦੇ ਹੀ ਜਿੱਥੇ ਫਿਲਮੀ ਸਿਤਾਰਿਆਂ ਨੂੰ ਵੱਡਾ ਝਟਕਾ ਲੱਗਾ ਹੈ, ਉੱਥੇ ਹੀ ਪ੍ਰਸ਼ੰਸਕ ਵੀ ਸਦਮੇ ਵਿੱਚ ਹਨ। ਦਰਅਸਲ, ਮਸ਼ਹੂਰ ਪੰਜਾਬੀ ਗਾਇਕਾ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਹਰ ਪਾਸੇ ਸੋਗ ਛਾਇਆ ਹੋਇਆ ਹੈ।
2/5

ਕਿਵੇਂ ਹੋਈ ਮੌਤ... ਦੱਸ ਦੇਈਏ ਕਿ ਹਾਲ ਹੀ 'ਚ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਸੰਗੀਤ ਜਗਤ ਦੀ ਪ੍ਰਸਿੱਧ ਗਾਇਕਾ ਹੇਮਲਾਤਾ ਖਿਵਾਨੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਕਿਹੜੇ ਕਾਰਨਾਂ ਕਰਕੇ ਹੋਈ ਇਸ ਸਬੰਧੀ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ। ਪਰ ਉਨ੍ਹਾਂ ਦੇ ਦੇਹਾਂਤ ਦੀ ਖਬਰ ਸੁਣਨ ਤੋਂ ਬਾਅਦ ਪਰਿਵਾਰ ਸਣੇ ਪ੍ਰਸ਼ੰਸਕਾਂ ਨੂੰ ਵੀ ਡੂੰਘਾ ਸਦਮਾ ਲੱਗਾ ਹੈ।
Published at : 05 Oct 2024 08:57 PM (IST)
ਹੋਰ ਵੇਖੋ





















