ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਦੀ ਸਿਹਤ ਨੂੰ ਲੈ ਫੈਨਜ਼ ਦੀ ਵਧੀ ਚਿੰਤਾ, ਜਾਣੋ ਲੋਕ ਕਿਉਂ ਮੰਗ ਰਹੇ ਸਲਾਮਤੀ ਦੀ ਦੁਆ

Gippy Grewal: ਮਸ਼ਹੂਰ ਪੰਜਾਬੀ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਸੁਰੀਲੀ ਆਵਾਜ਼ ਦੇ ਨਾਲ-ਨਾਲ ਅਦਾਕਾਰੀ ਰਾਹੀਂ ਦੁਨੀਆ ਭਰ ਵਿੱਚ ਝੰਡੇ ਗੱਡੇ ਹਨ।

Gippy Grewal

1/6
ਦੱਸ ਦੇਈਏ ਕਿ ਪੰਜਾਬੀ ਕਲਾਕਾਰ ਦੀਆਂ ਕੁਝ ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੇ ਹਰ ਕਿਸੇ ਨੂੰ ਪਰੇਸ਼ਾਨ ਕਰ ਦਿੱਤਾ ਹੈ। ਇਹੀ ਨਹੀਂ ਬਲਕਿ ਪ੍ਰਸ਼ੰਸਕ ਗਿੱਪੀ ਦੀ ਸਿਹਤਯਾਬੀ ਦੀ ਦੂਆ ਵੀ ਕਰ ਰਹੇ ਹਨ। ਆਖਿਰ ਕਲਾਕਾਰ ਨੂੰ ਕੀ ਹੋਇਆ ਜਾਣਨ ਲਈ ਪੜ੍ਹੋ ਪੂਰੀ ਖਬਰ...

2/6
ਜਾਣਕਾਰੀ ਮੁਤਾਬਕ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਅਤੇ ਪ੍ਰਿੰਸ ਕੰਵਲਜੀਤ ਸਿੰਘ ਬੀਮਾਰ ਹਨ। ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕਰ ਇਸਦੀ ਜਾਣਕਾਰੀ ਫੈਨਜ਼ ਨੂੰ ਦਿੱਤੀ।

3/6
ਇਨ੍ਹਾਂ ਤਸਵੀਰਾਂ ਵਿੱਚ ਗਿੱਪੀ ਦੇ ਹੱਥ ਉੱਪਰ ਡਰਿੱਪ ਲੱਗੀ ਨਜ਼ਰ ਆ ਰਹੀ ਹੈ।  ਦਰਅਸਲ, ਇਹ ਤਸਵੀਰਾਂ ਗਿੱਪੀ ਨੇ ਮਜ਼ਾਕੀਆ ਅੰਦਾਜ਼ 'ਚ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਕੈਪਸ਼ਨ ਦਿੰਦੇ ਹੋਏ ਅਦਾਕਾਰ ਨੇ ਲਿਖਿਆ, ਦੇਖੋ ਕਿਸ ਚੀਜ਼ ਦੀ ਕਮੀ ਪੂਰੀ ਕੀਤੀ ਜਾ ਰਹੀ ਹੈ, Check all pics…😜 #vitamins update...

4/6
ਗਿੱਪੀ ਨੇ ਪੋਸਟ 'ਚ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੇ ਸਰੀਰ 'ਚ ਵਿਟਾਮਿਨ ਦੀ ਕਮੀ ਹੈ, ਜਿਸ ਦੀ ਭਰਪਾਈ ਕਰਨ ਲਈ ਉਨ੍ਹਾਂ ਨੂੰ ਡਰਿੱਪ ਲਗਾਈ ਗਈ ਹੈ।   ਗਿੱਪੀ ਅਤੇ ਕੰਵਲਜੀਤ ਸਿੰਘ ਨਾਲ ਫਿਲਮ ਇੰਡਸਟਰੀ ਦੇ ਕਈ ਸਿਤਾਰੇ ਨਜ਼ਰ ਆ ਰਹੇ ਹਨ।

5/6
ਇਸ ਸਮੇਂ ਦੌਰਾਨ ਉਨ੍ਹਾਂ ਦੇ ਡਾਕਟਰ ਨੇ ਪ੍ਰਿੰਸ ਕੰਵਲਜੀਤ ਸਿੰਘ ਲਈ ਐਲੂਮੀਨੀਅਮ ਦੀ ਪੌੜੀ ਅਤੇ ਗਿੱਪੀ ਗਰੇਵਾਲ ਦੇ ਫਲੂਇਡ ਲਗਾਉਣ ਲਈ ਕੱਪੜੇ ਦੇ ਹੈਂਗਰ ਦੀ ਵਰਤੋਂ ਕੀਤੀ। ਇਹ ਦੇਖ ਕੇ ਪ੍ਰਸ਼ੰਸਕ ਹੱਸ ਰਹੇ ਹਨ ਅਤੇ ਨਾਲ ਹੀ ਗਿੱਪੀ ਗਰੇਵਾਲ ਨੂੰ ਆਪਣੀ ਸਿਹਤਯਾਬੀ ਦੀ ਦੂਆ ਵੀ ਮੰਗ ਰਹੇ ਹਨ।

6/6
ਵਰਕਫਰੰਟ ਦੀ ਗੱਲ ਕਰਿਏ ਤਾਂ ਇਨ੍ਹੀਂ ਦਿਨੀਂ ਗਿੱਪੀ ਅਤੇ ਪ੍ਰਿੰਸ ਕੰਵਲਜੀਤ ਸਿੰਘ ਆਪਣੀ ਪੰਜਾਬੀ ਫਿਲਮ ਅਰਦਾਸ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਇਹ ਫਿਲਮ ਸਤੰਬਰ ਮਹੀਨੇ 'ਚ ਰਿਲੀਜ਼ ਹੋਣੀ ਹੈ। ਆਲੋਚਕਾਂ ਦਾ ਅੰਦਾਜ਼ਾ ਹੈ ਕਿ ਇਹ ਪੰਜਾਬੀ ਫਿਲਮ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕਰੇਗੀ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
RCB And KKR New Captain: ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
Switzerland: ਭਾਰਤੀਆਂ ਨੂੰ ਵੱਡਾ ਝਟਕਾ, ਸਵਿਟਜ਼ਰਲੈਂਡ ਨਾਲ ਸਬੰਧਾਂ 'ਚ ਆਇਆ ਵੱਡਾ ਮੋੜ, ਜਾਣੋ ਕਿਵੇਂ ਪਏਗਾ ਮਾੜਾ ਅਸਰ ?
ਭਾਰਤੀਆਂ ਨੂੰ ਵੱਡਾ ਝਟਕਾ, ਸਵਿਟਜ਼ਰਲੈਂਡ ਨਾਲ ਸਬੰਧਾਂ 'ਚ ਆਇਆ ਵੱਡਾ ਮੋੜ, ਜਾਣੋ ਕਿਵੇਂ ਪਏਗਾ ਮਾੜਾ ਅਸਰ ?
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ

ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
RCB And KKR New Captain: ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
Switzerland: ਭਾਰਤੀਆਂ ਨੂੰ ਵੱਡਾ ਝਟਕਾ, ਸਵਿਟਜ਼ਰਲੈਂਡ ਨਾਲ ਸਬੰਧਾਂ 'ਚ ਆਇਆ ਵੱਡਾ ਮੋੜ, ਜਾਣੋ ਕਿਵੇਂ ਪਏਗਾ ਮਾੜਾ ਅਸਰ ?
ਭਾਰਤੀਆਂ ਨੂੰ ਵੱਡਾ ਝਟਕਾ, ਸਵਿਟਜ਼ਰਲੈਂਡ ਨਾਲ ਸਬੰਧਾਂ 'ਚ ਆਇਆ ਵੱਡਾ ਮੋੜ, ਜਾਣੋ ਕਿਵੇਂ ਪਏਗਾ ਮਾੜਾ ਅਸਰ ?
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
Schools Receive Bomb Threat: ਇਨ੍ਹਾਂ 6 ਸਕੂਲਾਂ 'ਚ ਹਫੜਾ-ਦਫੜੀ ਦਾ ਮਾਹੌਲ, ਬੰਬ ਨਾਲ ਉਡਾਉਣ ਦੀ ਧਮਕੀ, 5 ਦਿਨਾਂ 'ਚ ਦੂਜੀ ਘਟਨਾ
ਇਨ੍ਹਾਂ 6 ਸਕੂਲਾਂ 'ਚ ਹਫੜਾ-ਦਫੜੀ ਦਾ ਮਾਹੌਲ, ਬੰਬ ਨਾਲ ਉਡਾਉਣ ਦੀ ਧਮਕੀ, 5 ਦਿਨਾਂ 'ਚ ਦੂਜੀ ਘਟਨਾ
Allu Arjun: ਅੱਲੂ ਅਰਜੁਨ ਜੇਲ 'ਚ ਰਾਤ ਕੱਟਣ ਤੋਂ ਬਾਅਦ ਜ਼ਮਾਨਤ 'ਤੇ ਹੋਏ ਰਿਹਾਅ, ਸਾਹਮਣੇ ਆਈ ਪਹਿਲੀ ਤਸਵੀਰ

ਸਰਦੀਆਂ 'ਚ ਬੱਚਿਆਂ ਨੂੰ ਸਕਿਨ ਸਬੰਧੀ ਹੋਣ ਵਾਲੀਆਂ ਬਿਮਾਰੀਆਂ ਤੋਂ ਇਦਾਂ ਬਚਾਓ, ਜਾਣੋ ਤਰੀਕਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 14-12-2024

Embed widget