ਪੜਚੋਲ ਕਰੋ
Gippy Grewal: ਗਿੱਪੀ ਗਰੇਵਾਲ ਦੇ ਸਿਰ 'ਤੇ ਮੰਡਰਾ ਰਿਹਾ ਖਤਰਾ, ਲਾਰੈਸ਼ ਦੇ ਨਿਸ਼ਾਨੇ 'ਤੇ ਆਇਆ ਪੰਜਾਬੀ ਕਲਾਕਾਰ
Firing at Gippy Grewal canada house: ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਦੀਆਂ ਫਿਲਮਾਂ ਸੁਪਰਹਿੱਟ ਸਾਬਤ ਹੁੰਦੀਆਂ ਹਨ। ਉਨ੍ਹਾਂ ਦੀਆਂ ਪੰਜਾਬੀ ਫਿਲਮਾਂ ਨੂੰ ਭਾਰਤ ਦੇ ਨਾਲ-ਨਾਲ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਖੂਬ ਪਸੰਦ ਕੀਤਾ ਜਾਂਦਾ ਹੈ
Firing at Gippy Grewal canada house
1/6

ਪੰਜਾਬੀ ਇੰਡਸਟਰੀ 'ਚ ਆਪਣੀ ਵੱਖਰੀ ਪਛਾਣ ਬਣਾਉਣ ਤੋਂ ਬਾਅਦ ਉਨ੍ਹਾਂ ਨੇ ਬਾਲੀਵੁੱਡ 'ਚ ਗਾਇਕੀ ਅਤੇ ਅਦਾਕਾਰੀ ਵਿੱਚ ਵੀ ਹੱਥ ਅਜਮਾਇਆ। ਖਾਸ ਗੱਲ਼ ਇਹ ਹੈ ਕਿ ਉਨ੍ਹਾਂ ਦਾ ਬਾਲੀਵੁੱਡ ਦੇ ਕਈ ਸਿਤਾਰਿਆਂ ਨਾਲ ਖਾਸ ਰਿਸ਼ਤਾ ਵੀ ਬਣ ਚੁੱਕਿਆ ਹੈ। ਪਰ ਸ਼ਾਇਦ ਕਲਾਕਾਰ ਲਈ ਉਨ੍ਹਾਂ ਦਾ ਬਾਲੀਵੁੱਡ ਸਿਤਾਰਿਆਂ ਨਾਲ ਬਣਾਈਆ ਜਾਣ ਵਾਲਾ ਇਹ ਰਿਸ਼ਤਾ ਉਨ੍ਹਾਂ ਨੂੰ ਮਹਿੰਗਾ ਪੈ ਰਿਹਾ ਹੈ।
2/6

ਦਰਅਸਲ, ਗਿੱਪੀ ਗਰੇਵਾਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰਾਂ ਮੁਤਾਬਕ ਗਿੱਪੀ ਗਰੇਵਾਲ ਦੇ ਘਰ ਤਾਬੜਤੋੜ ਗੋਲੀਆਂ ਨਾਲ ਹਮਲਾ ਕੀਤਾ ਗਿਆ ਹੈ।
Published at : 26 Nov 2023 08:09 AM (IST)
ਹੋਰ ਵੇਖੋ





















