ਪੜਚੋਲ ਕਰੋ
ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਗਿੱਪੀ ਗਰੇਵਾਲ ਦੇ ਪੁੱਤਰ ਗੁਰਬਾਜ਼ 'ਤੇ ਪਿਆਰ ਲੁਟਾਉਂਦੀ ਆਈ ਨਜ਼ਰ
CM Mann wedding anniversary Party Inside Pics: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ 7 ਜੁਲਾਈ ਨੂੰ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।
CM Mann wedding anniversary Party Inside Pics
1/8

ਇਸ ਮੌਕੇ ਇੰਡਸਟਰੀ ਦੇ ਤਮਾਮ ਸਿਤਾਰਿਆਂ ਵੱਲੋਂ ਪੰਜਾਬ ਦੇ ਸੀਐਮ ਨੂੰ ਵਧਾਈ ਦਿੱਤੀ ਗਈ। ਖਾਸ ਗੱਲ ਇਹ ਹੈ ਕਿ ਇਸ ਵਰ੍ਹੇਗੰਢ ਵਿੱਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਆਪਣੇ ਪੂਰੇ ਪਰਿਵਾਰ ਨਾਲ ਸ਼ਾਮਲ ਹੋਏ। ਜਿਸਦੀਆਂ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ। ਤੁਸੀ ਵੀ ਵੇਖੋ ਇਹ ਖਾਸ ਤਸਵੀਰਾਂ...
2/8

ਇਨ੍ਹਾਂ ਤਸਵੀਰਾਂ ਵਿੱਚ ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਗਿੱਪੀ ਗਰੇਵਾਲ ਦੇ ਛੋਟੇ ਪੁੱਤਰ ਗੁਰਬਾਜ਼ ਉੱਪਰ ਆਪਣਾ ਪਿਆਰ ਲੁਟਾਉਂਦੇ ਹੋਏ ਦਿਖਾਈ ਦਿੱਤੀ। ਇਨ੍ਹਾਂ ਤਸਵੀਰਾਂ ਵਿੱਚ ਉਨ੍ਹਾਂ ਦਾ ਮਸਤੀ ਭਰਿਆ ਅੰਦਾਜ਼ ਨਜ਼ਰ ਆਈਆ।
Published at : 08 Jul 2023 01:31 PM (IST)
ਹੋਰ ਵੇਖੋ



















