Gippy Grewal ਦੇ ਮੁੰਡੇ ਗੁਰਬਾਜ਼ ਗਰੇਵਾਲ ਦੀ 'ਲੋਹੜੀ' 'ਤੇ ਪਹੁੰਚੇ CM ਚੰਨੀ, ਕਈ ਕਲਾਕਾਰ ਵੀ ਹੋਏ ਸ਼ਾਮਿਲ
ਸਟਾਰ ਕਿਡ ਗੁਰਬਾਜ਼ ਗਰੇਵਾਲ ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਪਸੰਦ ਕੀਤੀਆਂ ਜਾਂਦੀਆਂ ਹਨ।
Download ABP Live App and Watch All Latest Videos
View In Appਦਰਸ਼ਕਾਂ ਨੂੰ ਗੁਰਬਾਜ਼ ਦੀ ਕਿਊਟ ਲੁੱਕ ਕਾਫ਼ੀ ਪਸੰਦ ਹੈ, ਜਿਸ ਦੇ ਚੱਲਦਿਆਂ ਗੁਰਬਾਜ਼ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਤੇ ਇਨ੍ਹਾਂ ਤਸਵੀਰਾਂ ਨੂੰ ਵੀ ਕਾਫ਼ੀ ਪਸੰਦ ਵੀ ਕੀਤਾ ਜਾਂਦਾ ਹੈ।
ਦੱਸ ਦਈਏ ਕਿ ਪਾਲੀਵੁੱਡ ਫ਼ਿਲਮ ਉਦਯੋਗ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਜੋ ਕਿ ਪਿਛਲੇ ਸਾਲ ਇੱਕ ਵਾਰ ਫਿਰ ਤੋਂ ਪਿਤਾ ਬਣੇ ਸਨ। ਉਨ੍ਹਾਂ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਸੀ, ਜਿਸ ਦਾ ਨਾਂ ਉਨ੍ਹਾਂ ਨੇ ਗੁਰਬਾਜ਼ ਗਰੇਵਾਲ ਰੱਖਿਆ ਹੈ।
ਹੁਣ ਗਿੱਪੀ ਗਰੇਵਾਲ ਆਪਣੇ ਦੋਸਤਾਂ ਦੇ ਨਾਲ ਆਪਣੇ ਬੇਟੇ ਗੁਰਬਾਜ਼ ਦੀ ਪਹਿਲੀ ਲੋਹੜੀ ਸੈਲੀਬ੍ਰੇਟ ਕਰਦੇ ਨਜ਼ਰ ਆਏ। ਇਸ ਪਾਰਟੀ 'ਚ ਜਿੱਥੇ ਇੰਡਸਟਰੀ ਦੇ ਕਈ ਕਲਾਕਾਰ ਸ਼ਾਮਲ ਹੋਏ ਇਸ ਦੇ ਨਾਲ ਹੀ ਇਸ ਪਾਰਟੀ 'ਚ ਪੰਜਾਬ ਸੀਐਮ ਚਰਨਜੀਤ ਸਿੰਘ ਚੰਨੀ ਸਮੇਤ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਵੀ ਨਜ਼ਰ ਆਏ
ਸਿਆਸਤਦਾਨਾਂ ਤੋਂ ਇਲਾਵਾ ਇਸ ਪਾਰਟੀ 'ਚ ਹਾਲ ਹੀ 'ਟ ਕਾਂਗਰਸ ਪਾਰਟੀ 'ਚ ਸ਼ਾਮਲ ਹੋਏ ਸਿੰਗਰ ਅਤੇ ਯੂਥ ਦੀ ਪਸੰਦ ਸਿੱਧੂ ਮੂਸੇਵਾਲਾ ਵੀ ਨਜ਼ਰ ਆਇਆ।
ਇਸ ਪਾਰਟੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।
image 6
image 7