ਪੜਚੋਲ ਕਰੋ

CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...

Gippy Grewal and his family visit CM Bhagwant Mann House: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਪਰਿਵਾਰ ਅਤੇ ਬੱਚਿਆ ਸਮੇਤ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਪੁੱਜੇ।

Gippy Grewal CM Bhagwant Mann

1/6
ਇਸ ਦੌਰਾਨ ਉਨ੍ਹਾਂ ਬੇਹੱਦ ਖੂਬਸੂਰਤ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਪੰਜਾਬੀ ਗਾਇਕ ਨੇ ਕੈਪਸ਼ਨ ਵਿੱਚ ਲਿਖਿਆ, ਜੇ ਪੁੱਤਰ ਮਿੱਠੜੇ ਮੇਵੇ ਤਾਂ ਧੀਆਂ ਮਿਸ਼ਰੀ ਡਲ਼ੀਆਂ…” ਇਸ ਖ਼ੂਬਸੂਰਤ ਦੁਨੀਆਂ ਵਿੱਚ ਤੁਹਾਡਾ ਸਵਾਗਤ ਹੈ ਨਿਆਮਤ ਬੇਟਾ, ਪ੍ਰਮਾਤਮਾ ਤੁਹਾਨੂੰ ਸਦਾ ਖ਼ੁਸ਼ ਤੇ ਚੜ੍ਹਦੀ ਕਲਾ ‘ਚ ਰੱਖੇ…🙏...

2/6
ਦੱਸ ਦੇਈਏ ਕਿ ਗਿੱਪੀ ਗਰੇਵਾਲ ਦੀ ਇੰਸਟਾਗ੍ਰਾਮ ਪੋਸਟ ਤੋਂ ਇਹ ਸਾਫ ਹੋ ਚੁੱਕਿਆ ਹੈ ਕਿ ਉਹ ਮੁੱਖ ਮੰਤਰੀ ਦੀ ਧੀ ਦੇ ਜਨਮ ਦੀ ਖੁਸ਼ੀ ਵਿੱਚ ਉਨ੍ਹਾਂ ਨੂੰ ਵਧਾਈਆਂ ਦੇਣ ਪੁੱਜੇ ਹਨ। ਇਸ ਦੌਰਾਨ ਪੰਜਾਬੀ ਗਾਇਕ ਦੀ ਪਤਨੀ ਰਵਨੀਤ ਗਰੇਵਾਲ ਸਣੇ ਉਨ੍ਹਾਂ ਦਾ ਛੋਟਾ ਬੇਟਾ ਗੁਰਬਾਜ਼ ਅਤੇ ਸ਼ਿੰਦਾ ਵੀ ਨਜ਼ਰ ਆਇਆ।

3/6
ਇਸ ਤਸਵੀਰ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਲਗਾਤਾਰ ਕਮੈਂਟ ਕਰ ਇਸ ਉੱਪਰ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਦੱਸ ਦੇਈਏ ਕਿ ਗਿੱਪੀ ਅਤੇ ਸੀਐਮ ਮਾਨ ਨੂੰ ਪਹਿਲਾਂ ਵੀ ਇੱਕ-ਦੂਜੇ ਦੀਆਂ ਖੁਸ਼ੀਆਂ ਵਿੱਚ ਸ਼ਾਮਲ ਹੁੰਦੇ ਹੋਏ ਵੇਖਿਆ ਜਾ ਚੁੱਕਿਆ ਹੈ।

4/6
ਕਲਾਕਾਰ ਦੀਆਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬਾਈ ਇਹਨੂੰ ਸਿੱਧੂ ਮੂਸੇਵਾਲਾ ਦਾ ਇਨਸਾਫ ਦੀ ਗੱਲ ਵੀ ਲੈਦਾ ਲੱਗਦੇ ਹੱਥ... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਸੀ ਐਮ ਮਾਨ ਰੌਕਸਟਾਰ ਦੇ ਨਾਲ, ਇਸਦੇ ਨਾਲ ਹੀ ਇੱਕ ਹੋਰ ਪ੍ਰਸ਼ੰਸਕ ਨੇ ਕਮੈਂਟ ਕਰ ਕਿਹਾ ਮੂਸੇਵਾਲਾ ਦੇ ਭਰਾ ਨੂੰ ਕਦੋਂ ਜਾਣਾ ਮਿਲਣ ਕੇ ਬਾਈਕਾਟ ਕਰਤਾ ਉਸਦਾ, ਵੈਸੇ ਤੇ ਮੈਂ ਤੁਹਾਡਾ ਬਹੁਤ ਵੱਡਾ ਫੈਨ ਆ, ਪਰ ਆ ਤਸਵੀਰ ਦੇਖਣ ਤੋਂ ਬਾਅਦ ਮੈਨੂੰ ਸ਼ੱਕ ਪੈ ਰਿਹਾ ਕਿ ਤੁਸੀ ਮੂਸੇਵਾਲਾ ਨਾਲ ਗੱਦਾਰੀ ਕਰ ਰਹੇ ਓ....

5/6
ਤੁਹਾਨੂੰ ਦੱਸ ਦੇਈਏ ਕਿ ਸੀਐਮ ਭਗਵੰਤ ਮਾਨ 7 ਜੁਲਾਈ ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ। ਇਨ੍ਹਾਂ ਦਾ ਵਿਆਹ ਸਿੱਖ ਪਰੰਪਰਾਵਾਂ ਅਤੇ ਆਨੰਦ ਕਾਰਜਾਂ ਅਨੁਸਾਰ ਹੋਇਆ ਸੀ।

6/6
ਕਾਬਿਲੇਗੌਰ ਹੈ ਕਿ ਭਗਵੰਤ ਮਾਨ ਨੂੰ ਪੰਜਾਬ ਦੇ ਕਈ ਸਿਆਸਤਦਾਨਾਂ ਨੇ ਵੀ ਵਿਆਹ ਦੀ ਵਧਾਈ ਦਿੱਤੀ। ਹਾਲਾਂਕਿ ਉਨ੍ਹਾਂ ਦੇ ਵਿਆਹ ਵਿੱਚ ਗਿਣੇ-ਚੁਣੇ ਹੀ ਲੋਕ ਸ਼ਾਮਲ ਹੋਏ ਸਨ। ਇਸ ਤੋਂ ਇਲਾਵਾ ਪੰਜਾਬੀ ਸਿਨੇਮਾ ਜਗਤ ਦੇ ਕਈ ਸਿਤਾਰਿਆਂ ਨੇ ਉਨ੍ਹਾਂ ਦੇ ਵਿਆਹ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਦੇ ਸੀਐਮ ਨੇ ਹਾਲ ਹੀ ਵਿੱਚ ਆਪਣੇ ਘਰ ਧੀ ਦਾ ਸਵਾਗਤ ਕੀਤਾ, ਜਿਸਦਾ ਨਾਂਅ ਉਨ੍ਹਾਂ ਨਿਆਮਤ ਰੱਖਿਆ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
Embed widget