ਪੜਚੋਲ ਕਰੋ
Gurdas Maan: ਗੁਰਦਾਸ ਮਾਨ ਦੀ ਨੂੰਹ ਸਿਮਰਨ ਕੌਰ ਮੁੰਡੀ ਗੁੱਸੇ 'ਚ ਭੜਕੀ, ਜਾਣੋ ਕੀ ਹੈ ਪੂਰਾ ਮਾਮਲਾ ?
Simran Kaur Mundi on Gurdas Maan With Small Child: ਪੰਜਾਬੀਆਂ ਦੇ ਮਾਣ ਤੇ ਬਾਲੀਵੁੱਡ ਵਿੱਚ ਹਿੱਟ ਗੀਤ ਦੇ ਚੁੱਕੇ ਗੁਰਦਾਸ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ।
Simran Kaur Mundi on Gurdas Maan With Small Child
1/6

ਉਨ੍ਹਾਂ ਦੁਨੀਆਂ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਦੱਸ ਦੇਈਏ ਕਿ ਗੁਰਦਾਸ ਮਾਨ ਆਪਣੇ ਗੀਤਾਂ ਅਤੇ ਨਿੱਜੀ ਜ਼ਿੰਦਗੀ ਦੇ ਚੱਲਦਿਆਂ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਇਸਦੇ ਨਾਲ ਹੀ ਉਹ ਆਪਣੇ ਪ੍ਰਸ਼ੰਸਕਾਂ ਵਿਚਾਲੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਹਮੇਸ਼ਾ ਐਕਟਿਵ ਵੀ ਰਹਿੰਦੇ ਹਨ। ਉਨ੍ਹਾਂ ਦੇ ਵੀਡੀਓ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਛਾਏ ਰਹਿੰਦੇ ਹਨ।
2/6

ਇਸ ਵਿਚਾਲੇ ਕਲਾਕਾਰ ਦਾ ਇੱਕ ਬੱਚੇ ਨਾਲ ਵੀਡੀਓ ਖੂਬ ਵਾਇਰਲ ਹੋ ਰਿਹਾ ਸੀ, ਜਿਸ ਨੂੰ ਵੇਖ ਪ੍ਰਸ਼ੰਸਕਾਂ ਦਾ ਇਹ ਕਹਿਣਾ ਸੀ ਕਿ ਗੁਰਦਾਸ ਮਾਨ ਆਪਣੇ ਪੋਤੇ ਨਾਲ ਵਿਖਾਈ ਦੇ ਰਹੇ ਹਨ। ਹਾਲਾਂਕਿ ਇਸ ਵੀਡੀਓ ਵਿੱਚ ਨਜ਼ਰ ਆਉਣ ਵਾਲਾ ਬੱਚਾ ਗੁਰਦਾਸ ਮਾਨ ਦਾ ਪੋਤਾ ਨਹੀਂ ਹੈ।
Published at : 25 Dec 2023 08:34 AM (IST)
ਹੋਰ ਵੇਖੋ





















