ਪੜਚੋਲ ਕਰੋ
Gurdas Maan: ਗੁਰਦਾਸ ਮਾਨ ਦੀ ਪੋਤੇ ਨਾਲ ਪਹਿਲੀ ਝਲਕ ਵਾਇਰਲ! ਫੈਨਜ਼ ਬੋਲੇ- ਗੁਰਿਕ ਦਾ ਪੁੱਤਰ...
Gurdas Maan With Grandson: ਪੰਜਾਬੀਆਂ ਦੇ ਮਾਣ ਤੇ ਬਾਲੀਵੁੱਡ ਵਿੱਚ ਹਿੱਟ ਗੀਤ ਦੇ ਚੁੱਕੇ ਗੁਰਦਾਸ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੁਨੀਆਂ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ।
Gurdas Maan With Grandson
1/6

ਦੱਸ ਦੇਈਏ ਕਿ ਗੁਰਦਾਸ ਮਾਨ ਆਪਣੇ ਗੀਤਾਂ ਅਤੇ ਨਿੱਜੀ ਜ਼ਿੰਦਗੀ ਦੇ ਚੱਲਦਿਆਂ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਇਸਦੇ ਨਾਲ ਹੀ ਉਹ ਆਪਣੇ ਪ੍ਰਸ਼ੰਸਕਾਂ ਵਿਚਾਲੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਹਮੇਸ਼ਾ ਐਕਟਿਵ ਵੀ ਰਹਿੰਦੇ ਹਨ।
2/6

ਉਨ੍ਹਾਂ ਦੇ ਵੀਡੀਓ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਛਾਏ ਰਹਿੰਦੇ ਹਨ। ਇਸ ਵਿਚਾਲੇ ਕਲਾਕਾਰ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
Published at : 21 Dec 2023 11:55 AM (IST)
ਹੋਰ ਵੇਖੋ





















