ਪੜਚੋਲ ਕਰੋ

Jasmeen Akhtar's Wedding pics: ਗੁਰਲੇਜ਼ ਅਖਤਰ ਦੀ ਛੋਟੀ ਭੈਣ ਅਤੇ ਗਾਇਕਾ ਜੈਸਮੀਨ ਅਖਤਰ ਦਾ ਹੋਇਆ ਵਿਆਹ, ਦੇਖੋ ਤਸਵੀਰਾਂ

Jasmeen Akhtar’s Wedding pics: ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਦੀ ਛੋਟੀ ਭੈਣ ਅਤੇ ਗਾਇਕਾ ਜੈਸਮੀਨ ਅਖਤਰ ਦਾ ਵਿਆਹ ਹੋ ਗਿਆ ਹੈ।

Jasmeen Akhtar's wedding pics: image source: instagram

1/8
ਪੰਜਾਬੀ ਗਾਇਕਾ ਜੈਸਮੀਨ ਅਖਤਰ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਸੋਸ਼ਲ ਮੀਡੀਆ ਉੱਤੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਖੂਬ ਵਾਇਰਲ ਹੋ ਰਹੀਆਂ ਹਨ।

2/8
ਦੱਸ ਦਈਏ ਜੈਸਮੀਨ ਪੰਜਾਬੀ ਗਾਇਕਾ ਹੋਣ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਟੌਪ ਦੀ ਗਾਇਕਾ ਗੁਰਲੇਜ਼ ਅਖਤਰ ਦੀ ਛੋਟੀ ਭੈਣ ਹੈ।

3/8
ਪਿਛਲੇ ਕੁਝ ਦਿਨਾਂ ਤੋਂ ਹੀ ਅਖਤਰ ਪਰਿਵਾਰ ਵਿੱਚ ਖੂਬ ਰੌਣਕਾਂ ਲੱਗੀਆਂ ਹੋਈਆਂ ਸਨ। ਜੈਸਮੀਨ ਦੀ ਪ੍ਰੀ-ਵੈਡਿੰਗ ਰਸਮਾਂ ਚੱਲ ਰਹੀਆਂ ਸਨ। ਜਿਸ ਵਿੱਚ ਪੰਜਾਬੀ ਕਲਾਕਾਰ ਵੱਧ ਚੜ੍ਹ ਕੇ ਸ਼ਾਮਿਲ ਹੋ ਰਹੇ ਸਨ।

4/8
ਵਿਆਹ ਵਿੱਚ ਪੰਜਾਬੀ ਮਿਊਜ਼ਿਕ ਜਗਤ ਦੇ ਕਈ ਨਾਮੀ ਕਲਾਕਾਰ ਜਿਵੇਂ ਜੀ ਖ਼ਾਨ, ਆਰ ਨੇਤ, ਫਿਰੋਜ਼ ਖ਼ਾਨ, ਦੀਪ ਢਿੱਲੋ, ਮਾਹੀ ਸ਼ਰਮਾ ਵਰਗੀਆਂ ਕਈ ਨਾਮੀ ਸ਼ਖ਼ਸ਼ੀਅਤਾਂ ਨਜ਼ਰ ਆਈਆਂ।

5/8
ਤਸਵੀਰਾਂ ਵਿੱਚ ਦੇਖ ਸਕਦੇ ਹੋ ਜੈਸਮੀਨ ਅਖਤਰ ਦੁਲਹਣ ਦੇ ਅਵਤਾਰ ਵਿੱਚ ਬਹੁਤ ਹੀ ਪਿਆਰੀ ਲੱਗ ਰਹੀ ਹੈ। ਮੈਰੂਨ ਰੰਗ ਦੇ ਵੈਡਿੰਗ ਆਊਟ ਫਿੱਟ ਵਿੱਚ ਗਾਇਕਾ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੀ ਹੈ।

6/8
ਪੰਜਾਬੀ ਗਾਇਕ ਜੰਮ ਕੇ ਗੀਤ ਗਾਉਂਦੇ ਹੋਏ ਵੀ ਨਜ਼ਰ ਆਏ।

7/8
ਆਪਣੇ ਪਤੀ ਨਾਲ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ ਜੈਸਮੀਨ ਅਖਤਰ।

8/8
ਗੁਰਲੇਜ਼ ਅਖਤਰ ਦਾ ਪੂਰਾ ਹੀ ਪਰਿਵਾਰ ਹੀ ਗਾਇਕੀ ਨੂੰ ਸਮਰਪਿਤ ਹੈ । ਹਾਲ ਵਿੱਚ ਗੁਰਲੇਜ਼ ਨੇ ਇੱਕ ਪਿਆਰੀ ਜਿਹੀ ਧੀ ਨੂੰ ਜਨਮ ਦਿੱਤਾ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget