ਪੜਚੋਲ ਕਰੋ

Hania Aamir: ਹਾਨੀਆ ਆਮਿਰ ਦੀਆਂ ਅਦਾਵਾਂ ਨੇ ਫੈਨਜ਼ ਬਣਾਏ ਦੀਵਾਨੇ, ਗੀਤਕਾਰ ਬੰਟੀ ਬੈਂਸ ਇੰਝ ਹਾਰੇ ਦਿਲ

Hania Aamir Pics: ਪਾਕਿਸਤਾਨੀ ਅਭਿਨੇਤਰੀ ਹਾਨੀਆ ਆਮਿਰ ਅਕਸਰ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਹ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤ ਅਦਾਵਾਂ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਹੈ।

Bunty bains Hania Aamir

1/8
ਹਾਨੀਆ ਆਮਿਰ ਨੂੰ ਚੌਹਣ ਵਾਲੇ ਪ੍ਰਸ਼ੰਸਕ ਸਿਰਫ ਪਾਕਿਸਤਾਨ ਵਿੱਚ ਹੀ ਨਹੀਂ ਸਗੋਂ ਪੰਜਾਬ ਵਿੱਚ ਵੀ ਮੌਜੂਦ ਹਨ। ਉਸ ਦੀਆਂ ਖੂਬਸੂਰਤ ਅਦਾਵਾਂ ਦਾ ਜਲਵਾ ਅਕਸਰ ਸੋਸ਼ਲ ਮੀਡੀਆ ਉੱਪਰ ਵੇਖਣ ਨੂੰ ਮਿਲਦਾ ਹੈ।

2/8
ਹਾਲ ਹੀ ਵਿੱਚ ਹਾਨੀਆ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕੁਝ ਖਾਸ ਅਤੇ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਨਾ ਸਿਰਫ ਫੈਨਜ਼ ਬਲਕਿ ਫਿਲਮੀ ਸਿਤਾਰਿਆਂ ਨੂੰ ਵੀ ਆਪਣਾ ਦੀਵਾਨਾ ਬਣਾ ਲਿਆ ਹੈ।

3/8
ਦੱਸ ਦੇਈਏ ਕਿ ਹਾਨੀਆ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਇਸ ਉੱਪਰ ਪੰਜਾਬੀ ਗੀਤਕਾਰ ਬੰਟੀ ਬੈਂਸ ਵੱਲੋਂ ਵੀ ਕਮੈਂਟ ਕੀਤਾ ਗਿਆ ਹੈ।

4/8
ਹਾਨੀਆ ਆਮਿਰ ਦੀਆਂ ਤਸਵੀਰਾਂ ਉੱਪਰ ਬੰਟੀ ਬੈਂਸ ਵੱਲੋਂ ਹਾਰਟ ਵਾਲਾ ਕਮੈਂਟ ਕੀਤਾ ਗਿਆ ਹੈ।

5/8
ਇਸ ਤੋਂ ਇਹ ਤਾਂ ਸਾਬਤ ਹੋ ਗਿਆ ਹੈ ਕਿ ਸਿਰਫ ਪਾਕਿਸਤਾਨ ਹੀ ਨਹੀਂ ਹਾਨੀਆ ਪੰਜਾਬੀਆਂ ਦੇ ਦਿਲਾਂ ਤੇ ਵੀ ਰਾਜ਼ ਕਰਦੀ ਹੈ।

6/8
ਦੱਸ ਦੇਈਏ ਕਿ ਹਾਨੀਆ ਕੁਝ ਮਹੀਨੇ ਪਹਿਲਾਂ ਰੈਪਰ ਬਾਦਸ਼ਾਹ ਅਤੇ ਪੰਜਾਬੀ ਗਾਇਕ ਕਰਨ ਔਜਲਾ ਨਾਲ ਵੀ ਨਜ਼ਰ ਆਈ ਸੀ। ਉਨ੍ਹਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋਈਆਂ ਸੀ।

7/8
ਹਾਲਾਂਕਿ ਕਈ ਪ੍ਰਸ਼ੰਸਕਾਂ ਦਾ ਇਹ ਮੰਨਣਾ ਸੀ ਕਿ ਹਾਨੀਆ ਕਰਨ ਅਤੇ ਬਾਦਸ਼ਾਹ ਨਾਲ ਕਿਸੇ ਪ੍ਰੋਜੈਕਟ ਵਿੱਚ ਨਜ਼ਰ ਆ ਸਕਦੀ ਹੈ।

8/8
ਇਸ ਤੋਂ ਇਲਾਵਾ ਹਾਨੀਆ ਵੀ ਕਈ ਵਾਰ ਕਰਨ ਔਜਲਾ ਅਤੇ ਦਿਲਜੀਤ ਦੇ ਗੀਤਾਂ ਉੱਪਰ ਰੀਲਜ਼ ਬਣਾ ਸੋਸ਼ਲ ਮੀਡੀਆ ਉੱਪਰ ਅਪਲੋਡ ਕਰ ਚੁੱਕੀ ਹੈ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget