ਪੜਚੋਲ ਕਰੋ
Gurdas Maan: ਗੁਰਦਾਸ ਮਾਨ ਮੌਤ ਦੇ ਮੂੰਹ 'ਚੋਂ ਇੰਝ ਆਏ ਸੀ ਬਾਹਰ, ਸੁਣੋ ਪੰਜਾਬੀ ਗਾਇਕ ਨਾਲ ਜੁੜੀਆਂ ਅਣਸੁਣੀਆਂ ਗੱਲਾਂ
Happy Birthday Gurdas Maan: ਪੰਜਾਬੀਆਂ ਦਾ ਮਾਣ ਗੁਰਦਾਸ ਮਾਨ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਦੀ ਗਾਇਕੀ ਦਾ ਜਲਵਾ ਨਾ ਸਿਰਫ ਪੰਜਾਬੀ ਬਲਕਿ ਹਿੰਦੀ ਸਿਨੇਮਾ ਵਿੱਚ ਵੀ ਵੇਖਣ ਨੂੰ ਮਿਲਿਆ।
Gurdas Maan
1/6

ਦੱਸ ਦੇਈਏ ਕਿ ਕਲਾਕਾਰ ਅੱਜ ਆਪਣਾ 67ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ਇੰਡਸਟਰੀ ਦੇ ਕਈ ਸਿਤਾਰੇ ਅਤੇ ਪ੍ਰਸ਼ੰਸਕ ਕਲਾਕਾਰ ਨੂੰ ਵਧਾਈ ਦੇ ਰਹੇ ਹਨ। ਉਨ੍ਹਾਂ ਦਾ ਜਨਮ 4 ਜਨਵਰੀ 1957 ਨੂੰ ਪੰਜਾਬ ਦੇ ਮੁਕਤਸਰ ਸਾਹਿਬ ਦੇ ਗਿੱਦੜਬਾਹਾ 'ਚ ਹੋਇਆ।
2/6

ਕਲਾਕਾਰ ਨੂੰ ਆਪਣੀ ਗਾਇਕੀ ਕਰਕੇ ਸਾਲ 2010 'ਚ ਬ੍ਰਿਟੇਨ ਦੇ ਵੋਲਵਰਹੈਮਟਨ ਯੂਨੀਵਰਸਿਟੀ ਨੇ ਉਹਨਾਂ ਨੂੰ ਵਿਸ਼ਵ ਸੰਗੀਤ 'ਚ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਤ ਕੀਤਾ। ਉਨ੍ਹਾਂ ਦੀ ਇਸ ਉਪਲੱਬਧੀ ਨੇ ਨਾ ਸਿਰਫ ਪਰਿਵਾਰ ਸਗੋਂ ਉਨ੍ਹਾਂ ਦੇ ਚੌਹਣ ਵਾਲਿਆਂ ਦੇ ਦਿਲ ਵਿੱਚ ਉਨ੍ਹਾਂ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਨੂੰ ਹੋਰ ਭਰ ਦਿੱਤਾ।
Published at : 04 Jan 2024 01:55 PM (IST)
ਹੋਰ ਵੇਖੋ





















