ਪੜਚੋਲ ਕਰੋ
Himanshi-Asim: ਹਿਮਾਂਸ਼ੀ ਖੁਰਾਣਾ-ਆਸਿਮ ਰਿਆਜ਼ ਦੇ ਇੰਸਟਾਗ੍ਰਾਮ 'ਤੇ ਵੀ ਵੱਖ ਹੋਏ ਰਸਤੇ
Himanshi Khurana-Asim Riaz unfollowed each other: ਆਸਿਮ ਰਿਆਜ਼ ਅਤੇ ਹਿਮਾਂਸ਼ੀ ਖੁਰਾਣਾ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਖੂਬ ਸੁਰਖੀਆਂ ਬਟੋਰ ਰਹੇ ਹਨ।
Himanshi Khurana Asim Riaz
1/6

ਦੱਸ ਦੇਈਏ ਕਿ ਹਾਲ ਹੀ ਵਿੱਚ ਇਸ ਜੋੜੇ ਦਾ ਬ੍ਰੇਕਅਪ ਹੋਇਆ ਹੈ। ਇਸਦੇ ਨਾਲ ਹੀ ਉਨ੍ਹਾਂ ਆਪਸੀ ਸਹਿਮਤੀ ਨਾਲ ਇਹ ਫੈਸਲਾ ਲੈਂਦੇ ਹੋਏ ਇਸਦੇ ਪਿੱਛੇ ਦੀ ਵਜ੍ਹਾ ਦਾ ਵੀ ਖੁਲਾਸਾ ਕੀਤਾ। ਹਾਲਾਂਕਿ ਦੋਵਾਂ ਵਿਚਾਲੇ ਦੂਰੀ ਬੇਹੱਦ ਵੱਧ ਗਈ ਹੈ। ਹੁਣ 'ਬਿੱਗ ਬੌਸ 13' ਨਾਲ ਲਾਈਮਲਾਈਟ 'ਚ ਆਈ ਇਹ ਜੋੜੀ ਸੋਸ਼ਲ ਮੀਡੀਆ ਤੋਂ ਵੀ ਇੱਕ-ਦੂਜੇ ਤੋਂ ਵੱਖ ਹੋ ਗਈ ਹੈ।
2/6

ਦਰਅਸਲ, ਹਿਮਾਸ਼ੀ ਖੁਰਾਣਾ ਅਤੇ ਆਸਿਮ ਰਿਆਜ਼ ਨੇ ਇੱਕ-ਦੂਜੇ ਨੂੰ ਇੰਸਟਾਗ੍ਰਾਮ ਤੋਂ ਵੀ ਅਨਫਾਲੋ ਕਰ ਦਿੱਤਾ ਹੈ। ਜਦੋਂ ਪ੍ਰਸ਼ੰਸਕ ਉਨ੍ਹਾਂ ਦੇ ਵਿਆਹ ਦੇ ਸੁਪਨੇ ਦੇਖ ਰਹੇ ਸਨ, ਤਾਂ ਆਸਿਮ ਅਤੇ ਹਿਮਾਂਸ਼ੀ ਨੇ ਇੱਕ ਦੂਜੇ ਨੂੰ ਇੰਸਟਾਗ੍ਰਾਮ 'ਤੇ ਅਨਫਾਲੋ ਕਰ ਦਿੱਤਾ। ਇੰਨਾ ਹੀ ਨਹੀਂ ਦੋਹਾਂ ਨੇ ਇਕੱਠੇ ਆਪਣੀਆਂ ਕਈ ਤਸਵੀਰਾਂ ਵੀ ਡਿਲੀਟ ਕਰ ਦਿੱਤੀਆਂ ਹਨ।
Published at : 20 Dec 2023 09:34 AM (IST)
ਹੋਰ ਵੇਖੋ





















