ਪੜਚੋਲ ਕਰੋ

Himanshi Khurana Photos: ਮਾਲਦੀਵ ਦੇ ਬੀਚ 'ਤੇ ਦੇਖਿਆ ਹਿਮਾਂਸ਼ੀ ਖੁਰਾਣਾ ਦਾ ਸਟਨਿੰਗ ਲੁੱਕ, ਤਸਵੀਰਾਂ ਦੇਖ ਰੁੱਕ ਜਾਣਗੇ ਸਾਹ

हिमांशी खुराना

1/7
Himanshi Khurana Photos: ਹਿਮਾਂਸ਼ੀ ਖੁਰਾਨਾ ਨਾ ਸਿਰਫ ਆਪਣੀ ਪ੍ਰਤਿਭਾ ਦੇ ਕਾਰਨ, ਬਲਕਿ ਆਪਣੇ ਗਲੈਮਰਸ ਲੁੱਕ ਲਈ ਵੀ ਫੈਨਸ ਵਿੱਚ ਕਾਫੀ ਮਸ਼ਹੂਰ ਹੈ। ਸੋਸ਼ਲ ਮੀਡੀਆ 'ਤੇ ਹਿਮਾਂਸ਼ੀ ਖੁਰਾਣਾ ਨੂੰ ਵੱਡੀ ਗਿਣਤੀ ਲੋਕ ਫੋਲੋ ਕਰਦੇ ਹਨ।

2/7
ਇਸ ਦੇ ਨਾਲ ਹੀ ਹਿਮਾਂਸ਼ੀ ਸਮੇਂ-ਸਮੇਂ 'ਤੇ ਆਪਣੇ ਪ੍ਰਸ਼ੰਸਕਾਂ ਲਈ ਤਸਵੀਰਾਂ ਅਤੇ ਵੀਡੀਓਜ਼ ਵੀ ਪੋਸਟ ਕਰਦੀ ਰਹਿੰਦੀ ਹੈ। ਹਿਮਾਂਸ਼ੀ ਦੇ ਖਾਸ ਅੰਦਾਜ਼ ਦੇ ਲੱਖਾਂ ਪ੍ਰਸ਼ੰਸਕ ਹਨ। ਹਿਮਾਂਸ਼ੀ ਖੁਰਾਨਾ ਇਨ੍ਹੀਂ ਦਿਨੀਂ ਮਾਲਦੀਵ 'ਚ ਛੁੱਟੀਆਂ ਮਨਾ ਰਹੀ ਹੈ। ਹਿਮਾਂਸ਼ੀ ਨੇ ਆਪਣੇ ਛੁੱਟੀਆਂ ਵਾਲੇ ਸਥਾਨ ਦੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ। ਜਿਸ ਦੇ ਫੈਨਸ ਦੀਵਾਨੇ ਹੋ ਰਹੇ ਹਨ।

3/7
ਅਸਲ 'ਚ ਹਿਮਾਂਸ਼ੀ ਮਾਲਦੀਵ ਦੀਆਂ ਛੁੱਟੀਆਂ ਦੌਰਾਨ ਖੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ। ਹਿਮਾਂਸ਼ੀ ਨੇ ਛੁੱਟੀਆਂ ਵਾਲੇ ਸਥਾਨ 'ਤੇ ਸ਼ਾਨਦਾਰ ਫੋਟੋਸ਼ੂਟ ਕਰਵਾਇਆ। ਇਸ ਦੇ ਨਾਲ ਹੀ ਹਿਮਾਂਸ਼ੀ ਨੇ ਇੰਸਟਾਗ੍ਰਾਮ ਹੈਂਡਲ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਫੈਨਸ ਨੇ ਤਾਰੀਫਾਂ ਦੇ ਢੇਰ ਲਾਏ।

4/7
ਇਨ੍ਹਾਂ ਤਸਵੀਰਾਂ 'ਚ ਹਿਮਾਂਸ਼ੀ ਬੇਹੱਦ ਗਲੈਮਰਸ ਲੁੱਕ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਹਿਮਾਂਸ਼ੀ ਸਮੁੰਦਰ 'ਚ ਬੇਹੱਦ ਖੂਬਸੂਰਤ ਅੰਦਾਜ਼ 'ਚ ਤਸਵੀਰਾਂ ਕਲਿੱਕ ਕਰਦੀ ਨਜ਼ਰ ਆ ਰਹੀ ਹੈ।

5/7
ਤਸਵੀਰਾਂ 'ਚ ਹਿਮਾਂਸ਼ੀ ਖੁਰਾਨਾ ਬਲੈਕ ਬਿਕਨੀ 'ਚ ਨਜ਼ਰ ਆ ਰਹੀ ਹੈ। ਉਸਨੇ ਆਪਣੇ ਗਲੇ ਵਿੱਚ ਇੱਕ ਵੱਡਾ ਲਾਕੇਟ ਪਾਇਆ ਹੋਇਆ ਹੈ ਜੋ ਉਸਦੀ ਸੁੰਦਰਤਾ ਵਿੱਚ ਵਾਧਾ ਕਰ ਰਿਹਾ ਹੈ।

6/7
ਬਿੱਗ ਬੌਸ ਸੀਜ਼ਨ 13 ਵਿੱਚ ਆਸਿਮ ਰਿਆਜ਼ ਨਾਲ ਆਪਣੀ ਕੈਮਿਸਟਰੀ ਨੂੰ ਲੈ ਕੇ ਚਰਚਾ ਵਿੱਚ ਆਈ ਹਿਮਾਂਸ਼ੀ ਖੁਰਾਨਾ ਇੱਕ ਮਸ਼ਹੂਰ ਸੈਲੀਬ੍ਰਿਟੀ ਬਣ ਚੁੱਕੀ ਹੈ।

7/7
ਸੋਸ਼ਲ ਮੀਡੀਆ 'ਤੇ ਹਿਮਾਂਸ਼ੀ ਖੁਰਾਣਾ ਨੂੰ ਵੱਡੀ ਗਿਣਤੀ ਲੋਕ ਫੋਲੋ ਕਰਦੇ ਹਨ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget