ਪੜਚੋਲ ਕਰੋ

Himanshi Khurana: ਹਿਮਾਂਸ਼ੀ ਖੁਰਾਣਾ ਦਾ ਬ੍ਰਾਈਡਲ ਲੁੱਕ ਹੋਇਆ ਵਾਇਰਲ, ਤਸਵੀਰਾਂ ਤੁਹਾਡਾ ਵੀ ਜਿੱਤ ਲੈਣਗੀਆਂ ਦਿਲ

ਹਿਮਾਂਸ਼ੀ ਖੁਰਾਨਾ

1/6
Himanshi Khurana Photos: ਪੰਜਾਬ ਦੀ ਸੁਪਰ ਮਾਡਲ, ਗਾਇਕਾ ਤੇ ਅਦਾਕਾਰਾ ਹਿਮਾਂਸ਼ੀ ਖੁਰਾਨਾ ਇਨ੍ਹੀਂ ਦਿਨੀਂ ਆਪਣੇ ਨਵੇਂ ਫੋਟੋਸ਼ੂਟ ਨੂੰ ਲੈ ਕੇ ਸੁਰਖੀਆਂ 'ਚ ਹੈ। ਹਾਲ ਹੀ 'ਚ ਹਿਮਾਂਸ਼ੀ ਨੇ ਬ੍ਰਾਈਡਲ ਅਵਤਾਰ 'ਚ ਫੋਟੋਸ਼ੂਟ ਕਰਵਾਇਆ ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਤੁਸੀਂ ਵੀ ਦੇਖੋ ਹਿਮਾਂਸ਼ੀ ਦਾ ਇਹ ਖੂਬਸੂਰਤ ਲੁੱਕ....

2/6
ਦਰਅਸਲ ਹਿਮਾਂਸ਼ੀ ਖੁਰਾਨਾ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਬ੍ਰਾਈਡਲ ਲੁੱਕ 'ਚ ਨਜ਼ਰ ਆ ਰਹੀ ਹੈ।

3/6
ਸੋਸ਼ਲ ਮੀਡੀਆ 'ਤੇ ਆਉਂਦੇ ਹੀ ਅਦਾਕਾਰਾ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਖੂਬ ਹਿੱਟ ਹੋ ਗਈਆਂ ਹਨ। ਹਰ ਕੋਈ ਹਿਮਾਂਸ਼ੀ ਦੀ ਖੂਬਸੂਰਤੀ ਦਾ ਦੀਵਾਨਾ ਹੋ ਗਿਆ ਹੈ।

4/6
ਇਸ ਬ੍ਰਾਈਡਲ ਫੋਟੋਸ਼ੂਟ 'ਚ ਹਿਮਾਂਸ਼ੀ ਦਾ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਨੇ ਆਫ ਵਾਈਟ ਰੰਗ ਦੇ ਲਹਿੰਗੇ ਦੇ ਨਾਲ ਮੈਰੂਨ ਕਲਰ ਦਾ ਵੈਲਵੈੱਟ ਦੁਪੱਟਾ ਪਾਇਆ ਹੋਇਆ ਹੈ।

5/6
ਆਪਣੇ ਲੁੱਕ ਨੂੰ ਪੂਰਾ ਕਰਨ ਲਈ ਹਿਮਾਂਸ਼ੀ ਨੇ ਹੈਵੀ ਜਿਊਲਰੀ ਪਹਿਨੀ ਹੋਈ ਹੈ। ਉਹਨਾਂ ਨੇ ਆਪਣੇ ਗਲੇ ਵਿੱਚ ਮਰੂਨ ਕੁੰਦਨ ਅਤੇ ਮੋਤੀ ਚੋਕਰ ਪਾਇਆ ਹੋਇਆ ਹੈ।

6/6
ਇਸ ਲੁੱਕ 'ਚ ਹਿਮਾਂਸ਼ੀ ਕਾਫੀ ਤਬਾਹੀ ਮਚਾਉਂਦੀ ਨਜ਼ਰ ਆ ਰਹੀ ਹੈ। ਇਹੀ ਕਾਰਨ ਹੈ ਕਿ ਉਹਨਾਂ ਦੀਆਂ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget