ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Sukhan Verma Wedding: ਸੁਖਨ ਵਰਮਾ ਦੇ ਵਿਆਹ ਦੀ ਖੁਸ਼ੀ 'ਚ ਭਰਾ ਪਰਮੀਸ਼ ਵਰਮਾ ਭੁੱਲਿਆ ਇਹ ਕੰਮ, ਸਟੋਰੀ ਸ਼ੇਅਰ ਕਰ ਕਿਹਾ...

Sukhan Verma Wedding Look Viral: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ।

Sukhan Verma Wedding

1/6
ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੁਖਨ ਵਰਮਾ ਅੱਜ ਯਾਨਿ 2 ਦਸੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ।

2/6
ਇਸ ਵਿਚਾਲੇ ਲਾੜੇ ਦੀ ਪਹਿਲੀ ਝਲਕ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਚੁੱਕੀ ਹੈ। ਇਸਦੇ ਨਾਲ ਹੀ ਪਰਮੀਸ਼ ਵਰਮਾ ਦਾ ਅੰਦਾਜ਼ ਵੀ ਖੂਬ ਵਾਇਰਲ ਹੋ ਰਿਹਾ ਹੈ।

3/6
ਦੱਸ ਦੇਈਏ ਕਿ ਸੁਖਨ ਵਰਮਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀ ਆਪਣੀ ਝਲਕ ਵਿਖਾਈ ਗਈ ਹੈ। ਇਸਦੇ ਨਾਲ ਹੀ ਫੈਨਜ਼ ਪੇਜ਼ ਉੱਪਰ ਵੀ ਸੁਖਨ ਛਾਏ ਹੋਏ ਹਨ। ਪਰਮੀਸ਼ ਵਰਮਾ ਦਾ ਭਰਾ ਆਪਣੇ ਵਿਆਹ ਦੇ ਚੱਲਦੇ ਲਗਾਤਾਰ ਸੁਰਖੀਆਂ ਬਟੋਰ ਰਿਹਾ ਹੈ।

4/6
ਇਸ ਵਿਚਾਲੇ ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਪਰਮੀਸ਼ ਇਹ ਕਹਿੰਦੇ ਹੋਏ ਵਿਖਾਈ ਦੇ ਰਹੇ ਹਨ ਕਿ ਭਰਾ ਦੇ ਵਿਆਹ ਦੀ ਖੁਸ਼ੀ ਵਿੱਚ ਸੈੱਟ ਹੋ ਗਿਆ ਗਾਣੇ ਦਾ ਪੋਸਟਰ ਵੀ ਸ਼ੇਅਰ ਨਹੀਂ ਕਰ ਸਕਿਆ।

5/6
ਫਿਲਹਾਲ ਪਰਮੀਸ਼ ਵਰਮਾ ਵੀ ਆਪਣੇ ਭਰਾ ਦੇ ਵਿਆਹ ਵਿੱਚ ਡੈਸ਼ਿੰਗ ਅੰਦਾਜ਼ ਵਿੱਚ ਵਿਖਾਈ ਦਿੱਤੇ। ਉਨ੍ਹਾਂ ਦਾ ਲੁੱਕ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਰਿਹਾ ਹੈ। ਦੱਸ ਦੇਈਏ ਕਿ ਪਰਮੀਸ਼ ਨੇ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦੇ ਹੋਏ ਵੀਡੀਓ ਸ਼ੇਅਰ ਕੀਤਾ ਸੀ। ਖਾਸ ਗੱਲ ਇਹ ਹੈ ਕਿ ਇਸ ਨੂੰ ਕੈਪਸ਼ਨ ਦਿੰਦੇ ਹੋਏ ਪਰਮੀਸ਼ ਨੇ ਲਿਖਿਆ, ਵਾਹਿਗੂਰੁ ਮੇਹਰ ਕਰੇ... ਲਵ ਯੂ ਸੁਖਨ... ਵਧਾਈਆਂ... ਵੇਲਕਮ ਹੌਮ ਤਰਨ... 🙏🏻

6/6
ਵਰਕਫਰੰਟ ਦੀ ਗੱਲ ਕਰਿਏ ਤਾਂ ਪਰਮੀਸ਼ ਵਰਮਾ ਭਰਾ ਸੁਖਨ ਦੇ ਵਿਆਹ ਦੇ ਨਾਲ-ਨਾਲ ਹਾਲ ਹੀ ਵਿੱਚ ਨਵੇਂ ਗੀਤ ਦਾ ਐਲਾਨ ਕੀਤਾ ਹੈ। ਇਸ ਗੀਤ ਦਾ ਨਾਂਅ ਸੈੱਟ ਹੋ ਗਿਆ ਹੈ।  ਜਿਸਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ, ਫਿਲਹਾਲ ਗੀਤ ਨੂੰ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਦੀ ਸਟੋਰੀ ਵਿੱਚ ਸ਼ੇਅਰ ਕੀਤਾ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget