ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Yuvraj Hans: ਯੁਵਰਾਜ ਹੰਸ ਦਾ ਬੇਟਾ Hredaan ਬਣਿਆ ਕ੍ਰਿਸ਼ਨ ਕਨ੍ਹਈਆ, ਪੰਜਾਬੀ ਗਾਇਕ ਨੇ ਸ਼ੇਅਰ ਕੀਤੀਆਂ ਕਿਊਟ ਤਸਵੀਰਾਂ
Yuvraj Hans Son Hredhaan On janmashtami: ਪੰਜਾਬੀ ਗਾਇਕ ਯੁਵਰਾਜ ਹੰਸ ਸੰਗੀਤ ਜਗਤ ਦਾ ਜਾਣਿਆ-ਪਛਾਣਿਆ ਨਾਂਅ ਹੈ। ਜਿਨ੍ਹਾਂ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ਵਿੱਚ ਵੀ ਜਲਵਾ ਦਿਖਾਇਆ ਹੈ।
![Yuvraj Hans Son Hredhaan On janmashtami: ਪੰਜਾਬੀ ਗਾਇਕ ਯੁਵਰਾਜ ਹੰਸ ਸੰਗੀਤ ਜਗਤ ਦਾ ਜਾਣਿਆ-ਪਛਾਣਿਆ ਨਾਂਅ ਹੈ। ਜਿਨ੍ਹਾਂ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ਵਿੱਚ ਵੀ ਜਲਵਾ ਦਿਖਾਇਆ ਹੈ।](https://feeds.abplive.com/onecms/images/uploaded-images/2023/09/07/22ce579f5cd27a179af9b8da38d398871694092635151709_original.jpg?impolicy=abp_cdn&imwidth=720)
Yuvraj Hans Son Hredhaan On janmashtami
1/6
![ਦੱਸ ਦੇਈਏ ਕਿ ਯੁਵਰਾਜ ਹੰਸ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ। ਉਹ ਆਪਣੇ ਸ਼ੋਅਜ਼ ਦੇ ਨਾਲ-ਨਾਲ ਪਰਿਵਾਰ ਦੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।](https://feeds.abplive.com/onecms/images/uploaded-images/2023/09/07/54f0f385c2a7ac905424bef7c2ff080dc7ad4.jpg?impolicy=abp_cdn&imwidth=720)
ਦੱਸ ਦੇਈਏ ਕਿ ਯੁਵਰਾਜ ਹੰਸ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ। ਉਹ ਆਪਣੇ ਸ਼ੋਅਜ਼ ਦੇ ਨਾਲ-ਨਾਲ ਪਰਿਵਾਰ ਦੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।
2/6
![ਇਸ ਵਿਚਾਲੇ ਪੰਜਾਬੀ ਗਾਇਕ ਯੁਵਰਾਜ ਨੇ ਆਪਣੇ ਪੁੱਤਰ ਰਿਦਾਨ ਹੰਸ ਦੀਆਂ ਖਾਸ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਰਿਦਾਨ ਕ੍ਰਿਸ਼ਨ ਕਨ੍ਹਈਆਂ ਦੇ ਰੂਪ ਵਿੱਚ ਦਿਖਾਈ ਦੇ ਰਿਹਾ ਹੈ।](https://feeds.abplive.com/onecms/images/uploaded-images/2023/09/07/59ccfb47bacec1109900ad5d417c4cc54a156.jpg?impolicy=abp_cdn&imwidth=720)
ਇਸ ਵਿਚਾਲੇ ਪੰਜਾਬੀ ਗਾਇਕ ਯੁਵਰਾਜ ਨੇ ਆਪਣੇ ਪੁੱਤਰ ਰਿਦਾਨ ਹੰਸ ਦੀਆਂ ਖਾਸ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਰਿਦਾਨ ਕ੍ਰਿਸ਼ਨ ਕਨ੍ਹਈਆਂ ਦੇ ਰੂਪ ਵਿੱਚ ਦਿਖਾਈ ਦੇ ਰਿਹਾ ਹੈ।
3/6
![ਦੱਸ ਦੇਈਏ ਕਿ ਅੱਜ ਦੇਸ਼ ਭਰ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਧੂਮ-ਧਾਮ ਨਾਲ ਮਨਾਈ ਗਈ। ਇਸ ਮੌਕੇ ਫਿਲਮੀ ਸਿਤਾਰਿਆਂ ਨੂੰ ਵੀ ਕ੍ਰਿਸ਼ਨ ਕਨ੍ਹਈਆ ਦੇ ਰੰਗਾਂ ਵਿੱਚ ਰੰਗੇ ਹੋਏ ਵੇਖਿਆ ਗਿਆ।](https://feeds.abplive.com/onecms/images/uploaded-images/2023/09/07/be27ff0c81746b6f502a1dc99a63dc6de5d07.jpg?impolicy=abp_cdn&imwidth=720)
ਦੱਸ ਦੇਈਏ ਕਿ ਅੱਜ ਦੇਸ਼ ਭਰ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਧੂਮ-ਧਾਮ ਨਾਲ ਮਨਾਈ ਗਈ। ਇਸ ਮੌਕੇ ਫਿਲਮੀ ਸਿਤਾਰਿਆਂ ਨੂੰ ਵੀ ਕ੍ਰਿਸ਼ਨ ਕਨ੍ਹਈਆ ਦੇ ਰੰਗਾਂ ਵਿੱਚ ਰੰਗੇ ਹੋਏ ਵੇਖਿਆ ਗਿਆ।
4/6
![ਪੰਜਾਬੀ ਗਾਇਕ ਯੁਵਰਾਜ ਹੰਸ ਨੇ ਆਪਣੇ ਪੁੱਤਰ ਰਿਦਾਨ ਨੂੰ ਕ੍ਰਿਸ਼ਨ ਕਨ੍ਹਈਆ ਦੇ ਰੂਪ ਵਿੱਚ ਬੇਹੱਦ ਖਾਸ ਤਰੀਕੇ ਨਾਲ ਜਨਮ ਅਸ਼ਟਮੀ ਮਨਾਈ।](https://feeds.abplive.com/onecms/images/uploaded-images/2023/09/07/aeab2eb8e1cc58ac279279887fe43553ca363.jpg?impolicy=abp_cdn&imwidth=720)
ਪੰਜਾਬੀ ਗਾਇਕ ਯੁਵਰਾਜ ਹੰਸ ਨੇ ਆਪਣੇ ਪੁੱਤਰ ਰਿਦਾਨ ਨੂੰ ਕ੍ਰਿਸ਼ਨ ਕਨ੍ਹਈਆ ਦੇ ਰੂਪ ਵਿੱਚ ਬੇਹੱਦ ਖਾਸ ਤਰੀਕੇ ਨਾਲ ਜਨਮ ਅਸ਼ਟਮੀ ਮਨਾਈ।
5/6
![ਯੁਵਰਾਜ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਸਾਰੀਆਂ ਨੂੰ ਜਨਮ ਅਸ਼ਟਮੀ ਦੀਆਂ ਬਹੁਤ-ਬਹੁਤ ਮੁਬਾਰਕਾਂ...](https://feeds.abplive.com/onecms/images/uploaded-images/2023/09/07/b30ea902f887ea5ae55fdfb456d596e9ee384.jpg?impolicy=abp_cdn&imwidth=720)
ਯੁਵਰਾਜ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਸਾਰੀਆਂ ਨੂੰ ਜਨਮ ਅਸ਼ਟਮੀ ਦੀਆਂ ਬਹੁਤ-ਬਹੁਤ ਮੁਬਾਰਕਾਂ...
6/6
![ਦੱਸ ਦੇਈਏ ਕਿ ਰਿਦਾਨ ਦੀਆਂ ਕ੍ਰਿਸ਼ਨ ਕਨ੍ਹਈਆ ਦੇ ਰੂਪ ਵਿੱਚ ਇਹ ਤਸਵੀਰਾਂ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।](https://feeds.abplive.com/onecms/images/uploaded-images/2023/09/07/a000637376e87abfc03b41b3c22e1b0da6693.jpg?impolicy=abp_cdn&imwidth=720)
ਦੱਸ ਦੇਈਏ ਕਿ ਰਿਦਾਨ ਦੀਆਂ ਕ੍ਰਿਸ਼ਨ ਕਨ੍ਹਈਆ ਦੇ ਰੂਪ ਵਿੱਚ ਇਹ ਤਸਵੀਰਾਂ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।
Published at : 07 Sep 2023 06:47 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)