ਪੜਚੋਲ ਕਰੋ
Jatt and Juliet 3: ਨੀਰੂ ਬਾਜਵਾ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਖੂਬ ਮਸਤੀ, ਫਿਲਮ ਦੇ ਪਹਿਲੇ Schedule Wrap 'ਤੇ ਬੋਲੀ ਅਦਾਕਾਰਾ...
Jatt and Juliet 3: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਨੀਰੂ ਨੇ ਹਾਲ ਹੀ 'ਚ ਫਿਲਮ 'ਸ਼ਾਇਰ' ਦੀ ਸ਼ੂਟਿੰਗ ਤੋਂ ਬਾਅਦ ਦਿਲਜੀਤ ਦੋਸਾਂਝ ਨਾਲ ਫਿਲਮ 'ਜੱਟ ਐਂਡ ਜੁਲੀਅਟ 3' ਦੀ ਸ਼ੂਟਿੰਗ ਖਤਮ ਕੀਤੀ ਹੈ।
neeru bajwa diljit dosanjh Jatt and Juliet 3 Wrap up
1/6

ਇਸ ਫਿਲਮ ਵਿੱਚ ਜੈਸਮੀਨ ਬਾਜਵਾ ਵੀ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦਏਗੀ। ਫਿਲਮ ਦੇ ਪਹਿਲੇ ਸ਼ੈਡਿਊਲ ਦੀ ਸ਼ੂਟਿੰਗ ਪੂਰੀ ਹੋਣ ਤੋਂ ਬਾਅਦ ਨੀਰੂ ਨੇ ਸੈੱਟ ਤੋਂ ਖਾਸ ਝਲਕ ਸਾਂਝੀ ਕੀਤੀ ਹੈ। ਜਿਸ ਨਾਲ ਅਦਾਕਾਰਾ ਵੱਲੋਂ ਇੱਕ ਖਾਸ ਪੋਸਟ ਵੀ ਸਾਂਝੀ ਕੀਤੀ ਗਈ ਹੈ।
2/6

ਇਸ ਫਿਲਮ ਵਿੱਚ ਜੈਸਮੀਨ ਬਾਜਵਾ ਵੀ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦਏਗੀ। ਫਿਲਮ ਦੀ ਸ਼ੂਟਿੰਗ ਪੂਰੀ ਹੋਣ ਤੋਂ ਬਾਅਦ ਨੀਰੂ ਨੇ ਸੈੱਟ ਤੋਂ ਖਾਸ ਝਲਕ ਸਾਂਝੀ ਕੀਤੀ ਹੈ। ਜਿਸ ਨਾਲ ਅਦਾਕਾਰਾ ਵੱਲੋਂ ਇੱਕ ਖਾਸ ਪੋਸਟ ਵੀ ਸਾਂਝੀ ਕੀਤੀ ਗਈ ਹੈ।
Published at : 24 Nov 2023 08:15 AM (IST)
ਹੋਰ ਵੇਖੋ





















