ਪੜਚੋਲ ਕਰੋ

Jayy Randhawa: ਜੈ ਰੰਧਾਵਾ ਨਵੀਂ ਫਿਲਮ "ਜੇ ਜੱਟ ਵਿਗੜ ਗਿਆ" ਨਾਲ ਕਰਨ ਆ ਰਿਹਾ ਧਮਾਕਾ, ਜਾਣੋ ਕੀ ਹੋਵੇਗਾ ਮਜ਼ੇਦਾਰ

JE JATT VIGAD GYA Poster Out: ਪੰਜਾਬੀ ਅਦਾਕਾਰ ਜੈ ਰੰਧਾਵਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਅਦਾਕਾਰੀ ਦੇ ਨਾਲ-ਨਾਲ ਗਾਇਕੀ ਵਿੱਚ ਵੀ ਚੰਗਾ ਨਾਂਅ ਕਮਾਇਆ ਹੈ।

JE JATT VIGAD GYA Poster Out

1/6
ਦੱਸ ਦੇਈਏ ਕਿ ਜੈ ਰੰਧਾਵਾ ਸਟਾਰਰ ਫਿਲਮ
ਦੱਸ ਦੇਈਏ ਕਿ ਜੈ ਰੰਧਾਵਾ ਸਟਾਰਰ ਫਿਲਮ "ਜੇ ਜੱਟ ਵਿਗੜ ਗਿਆ" ਨੂੰ ਲੈ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਵਿਚਾਲੇ ਥਿੰਦ ਮੋਸ਼ਨ ਫ਼ਿਲਮਜ਼ ਨੇ ਆਪਣੀ ਬਹੁਤ ਉਡੀਕੀ ਜਾ ਰਹੀ ਫਿਲਮ "ਜੇ ਜੱਟ ਵਿਗੜ ਗਿਆ" ਦਾ ਪਹਿਲਾ ਪੋਸਟਰ ਰਿਲੀਜ਼ ਕਰ ਦਿੱਤਾ ਹੈ।
2/6
ਮੰਨੇ-ਪ੍ਰਮੰਨੇ ਫਿਲਮ ਨਿਰਮਾਤਾ ਮਨੀਸ਼ ਭੱਟ ਦੁਆਰਾ ਨਿਰਦੇਸ਼ਤ ਅਤੇ ਦਲਜੀਤ ਥਿੰਦ ਦੁਆਰਾ ਨਿਰਮਿਤ, ਫਿਲਮ ਡਰਾਮੇ, ਐਕਸ਼ਨ ਅਤੇ ਪਰਿਵਾਰਕ ਪਲਾਂ ਦੇ ਇੱਕ ਦਿਲਚਸਪ ਡ੍ਰਾਮੇ ਨਾਲ ਭਰਪੂਰ ਹੈ। ਪ੍ਰਤਿਭਾਸ਼ਾਲੀ ਜੋੜੀ, ਜੈ ਰੰਧਾਵਾ ਅਤੇ ਦੀਪ ਸਹਿਗਲ ਅਭਿਨੀਤ, ਇਹ ਫਿਲਮ ਆਪਣੀ ਪ੍ਰਭਾਵਸ਼ਾਲੀ ਕਹਾਣੀ ਅਤੇ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਮੋਹਿਤ ਕਰਨ ਲਈ ਤਿਆਰ ਹੈ।

3/6
ਇਸ ਲਈ ਅਦਾਕਾਰ ਜੈ ਰੰਧਾਵਾ ਨੇ ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ,
ਇਸ ਲਈ ਅਦਾਕਾਰ ਜੈ ਰੰਧਾਵਾ ਨੇ ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ, "'ਜੇ ਜੱਟ ਵਿਗੜ ਗਿਆ' 'ਤੇ ਕੰਮ ਕਰਨਾ ਇੱਕ ਸ਼ਾਨਦਾਰ ਸਫ਼ਰ ਰਿਹਾ ਹੈ। ਫਿਲਮ ਦੀ ਕਹਾਣੀ ਹਰ ਸਿਨੇਮਾ ਪ੍ਰੇਮੀਆਂ ਨੂੰ ਪਸੰਦ ਆਵੇਗੀ ਤੇ ਉਮੀਦ ਹੈ ਸਾਡੀ ਨਵੀ ਜੋੜੀ ਨੂੰ ਦਰਸ਼ਕ ਬੇਹੱਦ ਪਸੰਦ ਕਰਨਗੇ।"
4/6
ਇਸ ਉੱਪਰ ਗੱਲ ਕਰਦੇ ਹੋਏ ਨਿਰਮਾਤਾ ਦਲਜੀਤ ਥਿੰਦ ਨੇ ਕਿਹਾ,
ਇਸ ਉੱਪਰ ਗੱਲ ਕਰਦੇ ਹੋਏ ਨਿਰਮਾਤਾ ਦਲਜੀਤ ਥਿੰਦ ਨੇ ਕਿਹਾ, "ਅਸੀਂ ਪਹਿਲਾਂ ਹੀ ਦਿਲਜੀਤ ਦੋਸਾਂਝ, ਐਮੀ ਵਿਰਕ, ਅਤੇ ਹੋਰ ਬਹੁਤ ਸਾਰੇ ਲੋਕਾਂ ਨਾਲ ਪ੍ਰੋਜੈਕਟਾਂ 'ਤੇ ਕੰਮ ਕਰ ਚੁੱਕੇ ਹਾਂ। ਸਾਡੀ ਪ੍ਰੋਡਕਸ਼ਨ ਕੰਪਨੀ ਦਾ ਮੁੱਖ ਉਦੇਸ਼ ਚੰਗੀ ਸਮੱਗਰੀ ਅਤੇ ਸਮਝਦਾਰ ਸਿਨੇਮਾ ਨਾਲ ਦਰਸ਼ਕਾਂ ਦੀ ਸੇਵਾ ਕਰਨਾ, ਉੱਭਰਦੀ ਅਤੇ ਜਾਣੀ-ਪਛਾਣੀ ਟੈਲੇੰਟ ਨਾਲ ਉਨ੍ਹਾਂ ਦਾ ਮਨੋਰੰਜਨ ਕਰਨਾ ਹੈ, ਅਤੇ ਨਵੀਆਂ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨਾ ਹੈ।
5/6
ਸਾਡੀ ਆਉਣ ਵਾਲੀ ਫਿਲਮ
ਸਾਡੀ ਆਉਣ ਵਾਲੀ ਫਿਲਮ "ਜੇ ਜੱਟ ਵਿਗੜ ਗਿਆ" ਦੇ ਨਾਲ, ਅਸੀਂ ਗਤੀਸ਼ੀਲ ਜੋੜੀ, ਜੈ ਰੰਧਾਵਾ ਅਤੇ ਦੀਪ ਸਹਿਗਲ, ਨੂੰ ਦਰਸ਼ਕਾਂ ਲਈ ਪੇਸ਼ ਕਰਨ ਲਈ ਉਤਸ਼ਾਹਿਤ ਹਾਂ। ਅਸੀਂ ਉਮੀਦ ਕਰਦੇ ਹਾਂ ਕਿ ਚੰਗੀ ਸਮੱਗਰੀ ਨਾਲ ਤੁਹਾਡਾ ਮਨੋਰੰਜਨ ਕਰਦੇ ਰਹੋਗੇ।"
6/6
ਥਿੰਦ ਮੋਸ਼ਨ ਫਿਲਮਜ਼ ਇਨ ਐਸੋਸੀਏਸ਼ਨ ਵਿਦ ਜਬ ਪ੍ਰੋਡਕਸ਼ਨ ਐਂਡ ਅਮੋਰ ਫਿਲਮਜ਼ ਦੁਆਰਾ ਪੇਸ਼, ਮਨੀਸ਼ ਭੱਟ ਦੁਆਰਾ ਨਿਰਦੇਸ਼ਤ, ਦਲਜੀਤ ਥਿੰਦ ਦੁਆਰਾ ਨਿਰਮਿਤ ਅਤੇ ਜਗ ਬੋਪਾਰਾਏ ਅਤੇ ਅਮਰਜੀਤ ਸਿੰਘ ਸਾਰੋਂ ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ। ਫਿਲਮ ਨੂੰ ਜੇ ਮਹਾਰਿਸ਼ੀ ਨੇ ਲਿਖਿਆ ਹੈ। ਫਿਲਮ “ਜੇ ਜੱਟ ਵਿਗੜ ਗਿਆ” 17 ਮਈ 2024 ਨੂੰ ਹੋਵੇਗੀ ਰਿਲੀਜ਼।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget