ਪੜਚੋਲ ਕਰੋ

ਕਪਿਲ ਸ਼ਰਮਾ ਦੀ ਭੂਆ ਬਣਨਾ ਚਾਹੁੰਦੀ ਸੀ ਡਾਕਟਰ, ਫਿਰ ਆਖ਼ਿਰ ਅਭਿਨੇਤਰੀ ਕਿਵੇਂ ਬਣ ਗਈ Upasana Singh?

The Kapil Sharma Show

1/7
Upasana Singh Life Story : ਉਪਾਸਨਾ ਸਿੰਘ ਮਨੋਰੰਜਨ ਜਗਤ ਦਾ ਜਾਣਿਆ-ਪਛਾਣਿਆ ਨਾਂ ਹੈ। ਦਿ ਕਪਿਲ ਸ਼ਰਮਾ ਸ਼ੋਅ 'ਚ ਬਿੱਟੂ ਸ਼ਰਮਾ ਦੀ ਭੂਆ ਦਾ ਕਿਰਦਾਰ ਨਿਭਾ ਕੇ ਦਰਸ਼ਕਾਂ ਨੂੰ ਹਸਾਉਣ ਵਾਲੀ ਉਪਾਸਨਾ ਸਿੰਘ ਨੇ ਘਰ-ਘਰ ਫ਼ੈਨਜ ਬਣਾ ਚੁੱਕੀ ਹੈ। ਉਹ ਲਗਭਗ 30 ਸਾਲਾਂ ਤੋਂ ਇੰਡਸਟਰੀ 'ਚ ਸਰਗਰਮ ਹੈ ਅਤੇ ਵੱਖ-ਵੱਖ ਭੂਮਿਕਾਵਾਂ ਨਿਭਾ ਕੇ ਆਪਣੀ ਅਦਾਕਾਰੀ ਦੇ ਹੁਨਰ ਨੂੰ ਸਾਬਤ ਕਰ ਚੁੱਕੀ ਹੈ। ਆਓ ਜਾਣਦੇ ਹਾਂ ਉਨ੍ਹਾਂ ਦੀ ਜ਼ਿੰਦਗੀ ਦੇ ਅਣਸੁਣੇ ਪਹਿਲੂਆਂ ਬਾਰੇ.....

2/7
ਉਪਾਸਨਾ ਸਿੰਘ ਦਾ ਜਨਮ ਹੁਸ਼ਿਆਰਪੁਰ ਵਿੱਚ ਹੋਇਆ ਸੀ। ਕਾਮੇਡੀ ਦਿੱਗਜਾਂ ਵਿੱਚ ਸ਼ੁਮਾਰ ਹੋ ਚੁੱਕੀ ਉਪਾਸਨਾ ਸਿੰਘ ਨੇ ਆਪਣਾ ਕਰੀਅਰ ਬਤੌਰ ਲੀਡ ਅਦਾਕਾਰਾ ਸ਼ੁਰੂ ਕੀਤਾ ਸੀ। ਟੀਵੀ ਦੀ ਦੁਨੀਆ ਦੇ ਨਾਲ-ਨਾਲ ਉਪਾਸਨਾ ਪੰਜਾਬੀ ਫਿਲਮਾਂ ਦਾ ਵੀ ਜਾਣਿਆ-ਪਛਾਣਿਆ ਚਿਹਰਾ ਹੈ। ਉਪਾਸਨਾ ਸਿੰਘ ਨੇ 1986 'ਚ ਫਿਲਮ 'ਬਾਬੁਲ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਉਪਾਸਨਾ ਹੁਣ ਤੱਕ 75 ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਚੁੱਕੀ ਹੈ। ਅੱਜ ਅਸੀਂ ਤੁਹਾਨੂੰ ਉਪਾਸਨਾ ਸਿੰਘ ਨਾਲ ਜੁੜੀਆਂ ਕੁਝ ਖਾਸ ਗੱਲਾਂ ਦੱਸਦੇ ਹਾਂ, ਜੋ ਸ਼ਾਇਦ ਉਨ੍ਹਾਂ ਦੇ ਫੈਨਜ਼ ਨੂੰ ਵੀ ਨਹੀਂ ਪਤਾ।

3/7
ਉਪਾਸਨਾ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 1988 'ਚ ਰਾਜਸਥਾਨੀ ਫਿਲਮ ਨਾਲ ਕੀਤੀ ਸੀ। ਇਹ ਫਿਲਮ ਸਫਲ ਸਾਬਤ ਹੋਈ ਅਤੇ ਇਸਨੇ ਉਸਨੂੰ ਲਾਈਮਲਾਈਟ ਵਿੱਚ ਲਿਆਂਦਾ। ਕਈ ਖੇਤਰੀ ਫਿਲਮਾਂ ਵਿੱਚ ਕੰਮ ਕਰਨ ਤੋਂ ਬਾਅਦ ਉਸਨੇ ਬਾਲੀਵੁੱਡ ਵੱਲ ਰੁਖ ਕੀਤਾ।

4/7
ਉਪਾਸਨਾ ਸਿੰਘ ਨੇ ਬਾਲੀਵੁੱਡ ਦੀਆਂ ਕਈ ਮਸ਼ਹੂਰ ਫਿਲਮਾਂ 'ਚ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਉਸ ਨੇ 'ਡਰ', 'ਮੈਂ ਪ੍ਰੇਮ ਕੀ ਦੀਵਾਨੀ ਹੂੰ', 'ਮੁਝਸੇ ਸ਼ਾਦੀ ਕਰੋਗੀ', 'ਜੁਦਾਈ' ਵਰਗੀਆਂ ਫਿਲਮਾਂ 'ਚ ਆਪਣੇ ਕੰਮ ਨਾਲ ਫ਼ੈਨਜ ਦਾ ਦਿਲ ਜਿੱਤ ਲਿਆ।

5/7
ਦਰਅਸਲ, ਫਿਲਮਾਂ 'ਚ ਆਉਣਾ ਉਪਾਸਨਾ ਸਿੰਘ ਲਈ ਕਰੀਅਰ ਦੀ ਪਹਿਲੀ ਪਸੰਦ ਨਹੀਂ ਸੀ। ਫਿਲਮਾਂ 'ਚ ਆਉਣ ਤੋਂ ਪਹਿਲਾਂ ਉਹ ਡਾਕਟਰ ਬਣਨਾ ਚਾਹੁੰਦੀ ਸੀ ਪਰ ਅਜਿਹਾ ਨਹੀਂ ਹੋਇਆ ਅਤੇ ਅੱਜ ਉਹ ਟੀਵੀ ਅਤੇ ਵੱਡੇ ਪਰਦੇ ਦੀ ਸਫਲ ਅਦਾਕਾਰਾ ਵਜੋਂ ਜਾਣੀ ਜਾਂਦੀ ਹੈ।

6/7
ਛੋਟੇ ਪਰਦੇ 'ਤੇ ਵੀ ਉਪਾਸਨਾ ਨੇ ਕਈ ਸ਼ੋਅਜ਼ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ ਹੈ। ਉਸ ਨੇ 'ਰਾਜਾ ਕੀ ਆਏਗੀ ਬਾਰਾਤ', 'ਬਾਣੀ-ਇਸ਼ਕ ਦਾ ਕਲਮਾ', 'ਮਾਇਕਾ', 'ਸੋਨਪਰੀ' ਵਰਗੇ ਟੀਵੀ ਸੀਰੀਅਲਾਂ 'ਚ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਹਾਲਾਂਕਿ ਉਸ ਨੂੰ ਸਭ ਤੋਂ ਵੱਧ ਪਛਾਣ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਨਿਭਾਏ ਗਏ ਪਿੰਕੀ ਬੂਆ ਦੇ ਕਿਰਦਾਰ ਤੋਂ ਮਿਲੀ। ਇਸ ਕਿਰਦਾਰ 'ਚ ਫ਼ੈਨਜ ਨੇ ਉਨ੍ਹਾਂ ਨੂੰ ਕਾਫੀ ਪਸੰਦ ਕੀਤਾ ਹੈ।

7/7
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਪਾਸਨਾ ਸਿੰਘ ਨੇ ਸਾਲ 2009 'ਚ ਟੀਵੀ ਸੀਰੀਅਲ 'ਸਾਥ ਨਿਭਾਨਾ ਸਾਥੀਆ' ਦੇ ਸਾਥੀ ਅਦਾਕਾਰ ਨੀਰਜ ਭਾਰਦਵਾਜ ਨਾਲ ਵਿਆਹ ਕਰਵਾਇਆ ਸੀ। ਹਾਲਾਂਕਿ ਇਹ ਵਿਆਹ ਜ਼ਿਆਦਾ ਦੇਰ ਨਹੀਂ ਚੱਲ ਸਕਿਆ ਅਤੇ ਦੋਵੇਂ ਵੱਖ ਹੋ ਗਏ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget