ਪੜਚੋਲ ਕਰੋ

Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਸੋਸ਼ਲ ਮੀਡੀਆ ਤੇ ਫਿਰ ਹੋਇਆ ਐਕਟਿਵ, ਨਵਜੰਮੇ ਪੁੱਤਰ ਦਾ ਚਿਹਰਾ ਕੀਤਾ ਰਿਵੀਲ

Kulhad Pizza Couple Video: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਉੱਪਰ ਵਾਪਸੀ ਕਰ ਚੁੱਕਿਆ ਹੈ। ਇਹ ਕਪਲ ਹੌਲੀ-ਹੌਲੀ ਆਪਣੇ ਮੁਸ਼ਕਿਲ ਦੌਰ ਨੂੰ ਭੁੱਲ ਇੱਕ ਵਾਰ ਫਿਰ ਸਾਹਮਣੇ ਆਇਆ ਹੈ।

Kulhad Pizza Couple

1/6
ਦੱਸ ਦੇਈਏ ਕਿ ਕਈ ਹਫਤਿਆਂ ਬਾਅਦ ਕੁੱਲ੍ਹੜ ਪੀਜ਼ਾ ਕਪਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਤਸਵੀਰਾਂ ਦੇ ਨਾਲ-ਨਾਲ ਵੀਡੀਓ ਸ਼ੇਅਰ ਕੀਤੇ ਜਾ ਰਹੇ ਹਨ। ਇੱਕ ਵਾਰ ਫਿਰ ਇਸ ਜੋੜੇ ਨੇ ਆਪਣੇ ਵੀਡੀਓਜ਼ ਅਤੇ ਵਲੋਗਸ ਰਾਹੀਂ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਹੈ।

2/6
ਦੱਸ ਦੇਈਏ ਕਿ ਕੁੱਲ੍ਹੜ ਪੀਜ਼ਾ ਕਪਲ ਨੇ ਸਭ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਨਵਜੰਮੇ ਬੱਚੇ ਨਾਲ ਗੁਰੂ ਦੀ ਨਗਰੀ ਅੰਮ੍ਰਿਤਸਰ ਦੀ ਤਸਵੀਰ ਸ਼ੇਅਰ ਕੀਤੀ ਸੀ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ Dhan Dhan Ramdas Gur Jin Sirya Tine Savariya ❤️... ਲਿਖਿਆ ਸੀ।

3/6
ਇਸ ਤੋਂ ਬਾਅਦ ਕੁੱਲ੍ਹੜ ਪੀਜ਼ਾ ਕਪਲ ਆਏ ਦਿਨ ਆਪਣੇ ਵੀਡੀਓ ਸ਼ੇਅਰ ਕਰ ਰਹੇ ਹਨ। ਇਸ ਦੌਰਾਨ ਕਈ ਅਜਿਹੇ ਲੋਕ ਹਨ ਜੋ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ, ਹਾਲਾਂਕਿ ਕਈ ਪ੍ਰਸ਼ੰਸਕਾਂ ਵੱਲੋਂ ਇਸ ਜੋੜੇ ਦੇ ਪੱਖ ਵਿੱਚ ਗੱਲ ਕੀਤੀ ਜਾ ਰਹੀ ਹੈ।

4/6
ਦੱਸ ਦੇਈਏ ਕਿ ਪੁੱਤਰ ਦੇ ਜਨਮ ਤੋਂ ਬਾਅਦ ਹੀ ਕੁੱਲ੍ਹੜ ਪੀਜ਼ਾ ਕਪਲ ਸਹਿਜ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਮੁਸ਼ਕਿਲ ਸਮੇਂ ਤੋਂ ਗੁ਼ਜ਼ਰ ਰਹੇ ਸੀ। ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਬੇਹੱਦ ਟੁੱਟ ਗਿਆ ਸੀ।

5/6
ਫਿਲਹਾਲ ਇਹ ਆਪਣੇ ਮੁਸ਼ਕਿਲ ਦੌਰ ਵਿੱਚੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਿਹਾ ਹੈ, ਅਤੇ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਤਹਿਲਕਾ ਮਚਾ ਰਿਹਾ ਹੈ।

6/6
ਇਸ ਤੋਂ ਇਲਾਵਾ ਹਾਲ ਹੀ ਵਿੱਚ ਇਸ ਜੋੜੇ ਵੱਲੋਂ ਆਪਣੇ ਵਲੋਗ ਰਾਹੀਂ ਨਵਜੰਮੇ ਪੁੱਤਰ ਦਾ ਚਿਹਰਾ ਵੀ ਰਿਵੀਲ ਕੀਤਾ ਗਿਆ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget