ਪੜਚੋਲ ਕਰੋ
Kulwinder Billa: ਕੁਲਵਿੰਦਰ ਬਿੱਲਾ ਨੇ ਫੈਨਜ਼ ਨਾਲ ਸਾਂਝੀ ਕੀਤੀ ਖੁਸ਼ਖਬਰੀ, ਪਤਨੀ ਨੇ ਬੇਟੇ ਨੂੰ ਦਿੱਤਾ ਜਨਮ
Kulwinder Billa: ਪੰਜਾਬੀ ਗਾਇਕ ਕੁਲਵਿੰਦਰ ਬਿੱਲਾ (Kulwinder Billa) ਦੇ ਘਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਗਾਇਕ ਨੇ ਆਪਣੀ ਖੁਸ਼ੀ ਪ੍ਰਸ਼ੰਸਕਾਂ ਨਾਲ ਵੀ ਸਾਂਝੀ ਕੀਤੀ ਹੈ।
Kulwinder Billa blessed with baby boy
1/6

ਦਰਅਸਲ, ਕੁਲਵਿੰਦਰ ਬਿੱਲਾ ਦੇ ਘਰ ਨੰਨ੍ਹਾ ਮਹਿਮਾਨ ਆਇਆ ਹੈ। ਜਿਸਦੀ ਗਾਇਕ ਵੱਲੋਂ ਪਹਿਲੀ ਝਲਕ ਫੈਨਜ਼ ਨਾਲ ਸ਼ੇਅਰ ਕੀਤੀ ਗਈ ਹੈ।
2/6

ਇਸ ਤਸਵੀਰ ਉੱਪਰ ਪ੍ਰਸ਼ੰਸਕ ਵੀ ਲਗਾਤਾਰ ਕਮੈਂਟ ਕਰ ਵਧਾਈਆਂ ਦੇ ਰਹੇ ਹਨ। ਇਸਦੇ ਨਾਲ ਹੀ ਪੰਜਾਬੀ ਫਿਲਮ ਜਗਤ ਦੇ ਸਿਤਾਰਿਆਂ ਵੱਲੋਂ ਵੀ ਕਲਾਕਾਰ ਨੂੰ ਮੁਬਾਰਕਾਂ ਮਿਲ ਰਹੀਆਂ ਹਨ।
Published at : 01 Nov 2023 08:23 PM (IST)
ਹੋਰ ਵੇਖੋ





















