ਪੜਚੋਲ ਕਰੋ

Kulwinder Dhillon: ਅਰਮਾਨ ਢਿੱਲੋਂ ਨੇ ਪਿਤਾ ਕੁਲਵਿੰਦਰ ਢਿੱਲੋਂ ਦੇ ਸੁਪਨੇ ਨੂੰ ਦਿੱਤੀ ਉਡਾਣ, ਇੰਝ ਪੂਰਾ ਕੀਤਾ ਖੁਆਬ

Kulwinder Dhillon Son Armaan Dhillon Announces First Album: ਪੰਜਾਬੀ ਗਾਇਕ ਕੁਲਵਿੰਦਰ ਢਿੱਲੋਂ ਦੇ ਨਾਂ ਤੋਂ ਸਾਰੇ ਹੀ ਵਾਕਿਫ ਹਨ। ਇਨ੍ਹਾਂ ਨੇ ਬਹੁਤ ਥੋੜ੍ਹੇ ਸਮੇਂ 'ਚ ਹੀ ਕਾਫੀ ਵੱਡਾ ਨਾਮ ਕਮਾ ਲਿਆ ਸੀ।

Kulwinder Dhillon Son Armaan Dhillon

1/6
ਪਰ ਉਹ ਬਹੁਤ ਹੀ ਛੋਟੀ ਉਮਰ 'ਚ ਦੁਨੀਆ ਤੋਂ ਰੁਖਸਤ ਹੋ ਗਏ ਸੀ। ਉਨ੍ਹਾਂ ਦੇ ਚਾਹੁਣ ਵਾਲੇ ਅੱਜ ਵੀ ਉਨ੍ਹਾਂ ਨੂੰ ਯਾਦ ਕਰਦੇ ਹਨ।

2/6
ਪਰ ਮਰਹੂਮ ਗਾਇਕ ਦੀ ਕਮੀ ਨੂੰ ਉਨ੍ਹਾਂ ਦਾ ਬੇਟਾ ਅਰਮਾਨ ਢਿੱਲੋਂ ਪੂਰਾ ਕਰ ਰਿਹਾ ਹੈ। ਅਰਮਾਨ ਢਿੱਲੋਂ ਵੀ ਗਾਇਕ ਬਣ ਗਿਆ ਹੈ ਅਤੇ ਉਸ ਨੇ ਆਪਣੇ ਕਰੀਅਰ 'ਚ ਹੁਣ ਤੱਕ ਮਿਊਜ਼ਿਕ ਇੰਡਸਟਰੀ ਨੂੰ ਬੇਸ਼ੁਮਾਰ ਗਾਣੇ ਦਿੱਤੇ ਹਨ। ਅਰਮਾਨ ਢਿੱਲੋਂ ਨੂੰ ਦੇਖ ਕੇ ਤੁਰੰਤ ਕੁਲਵਿੰਦਰ ਢਿੱਲੋਂ ਦੀ ਯਾਦ ਤਾਜ਼ਾ ਹੋ ਜਾਂਦੀ ਹੈ, ਕਿਉਂਕਿ ਉਸ ਦੀ ਸ਼ਕਲ ਆਪਣੇ ਪਿਤਾ ਨਾਲ ਹੂ-ਬ-ਹੂ ਮਿਲਦੀ ਹੈ।

3/6
ਹੁਣ ਅਰਮਾਨ ਢਿੱਲੋਂ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਉਸ ਦੀ ਪਹਿਲੀ ਈਪੀ ਯਾਨਿ ਛੋਟੀ ਐਲਬਮ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਦੱਸ ਦਈਏ ਕਿ ਮਰਹੂਮ ਗਾਇਕ ਦੇ ਪੁੱਤਰ ਅਰਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਆਪਣੀ ਪਹਿਲੀ ਐਲਬਮ ਦਾ ਐਲਾਨ ਕੀਤਾ।

4/6
ਅਰਮਾਨ ਢਿੱਲੋਂ ਦੀ ਪਹਿਲੀ ਐਲਬਮ ਦਾ ਨਾਮ 'ਲੈਗੇਸੀ' ਹੈ। ਇਸ ਐਲਬਮ ਦੇ ਨਾਮ ਤੋਂ ਇਹ ਅੰਦਾਜ਼ਾ ਤਾਂ ਲਗਾਇਆ ਜਾ ਸਕਦਾ ਹੈ ਕਿ ਅਰਮਾਨ ਆਪਣੇ ਪਿਤਾ ਦੀਆਂ ਯਾਦਾਂ ਨੂੰ ਗਾਇਕੀ ਰਾਹੀਂ ਤਾਜ਼ਾ ਕਰਵਾਏਗਾ।

5/6
ਹੁਣ ਗੱਲ ਕਰਦੇ ਹਾਂ ਐਲਬਮ ਦੀ ਰਿਲੀਜ਼ ਡੇਟ ਦੀ। ਇਹ ਐਲਬਮ 23 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਦੇਖੋ ਅਰਮਾਨ ਦੀ ਇਹ ਪੋਸਟ:

6/6
ਕਾਬਿਲੇਗ਼ੌਰ ਹੈ ਕਿ ਕੁਲਵਿੰਦਰ ਢਿੱਲੋਂ 90 ਦੇ ਦਹਾਕਿਆਂ ਦੇ ਟੌਪ ਗਾਇਕ ਸਨ। ਉਹ ਉਨ੍ਹਾਂ ਬਹੁਤ ਘੱਟ ਗਾਇਕਾਂ ਵਿੱਚੋਂ ਇੱਕ ਸਨ, ਜੋ ਪਹਿਲੀ ਹੀ ਐਲਬਮ ਤੋਂ ਸਟਾਰ ਬਣੇ ਸੀ। ਕੁਲਵਿੰਦਰ ਢਿੱਲੋਂ ਦਾ ਕਰੀਅਰ ਬਹੁਤ ਹੀ ਸ਼ਾਨਦਾਰ ਚੱਲ ਰਿਹਾ ਸੀ, ਪਰ 19 ਮਾਰਚ 2006 ਨੂੰ ਇੱਕ ਸੜਕ ਹਾਦਸੇ ਨੇ ਪੰਜਾਬ ਦੇ ਇਸ ਚਮਕਦਾਰ ਸਿਤਾਰੇ ਨੂੰ ਹਮੇਸ਼ਾ ਲਈ ਸਾਡੇ ਤੋਂ ਦੂਰ ਕਰ ਦਿੱਤਾ ਸੀ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪੰਜਾਬ ਸਰਕਾਰ ਦੀ ਸਖਤੀ ਮਗਰੋਂ ਕਿਸਾਨਾਂ ਦਾ ਪਾਰਾ 7ਵੇਂ ਆਸਮਾਨ 'ਤੇ ਪਹੁੰਚਿਆ, ਅਗਲੀ ਰਣਨੀਤੀ ਦਾ ਐਲਾਨ

ਫਰਜ਼ੀ ਐਨਕਾਊਂਟਰ ਦੇ ਮਾਮਲੇ 'ਚ CBI ਅਦਾਲਤ ਦਾ ਫੈਸਲਾ, ਸਾਬਕਾ ਪੁਲਿਸ ਅਧਿਕਾਰੀ ਨੂੰ ਉਮਰ ਕੈਦ, ਦੂਜੇ ਨੂੰ ਪੰਜ ਸਾਲ ਦੀ ਸਜ਼ਾ

CM ਮਾਨ ਤੇ ਕੇਜਰੀਵਾਲ ‘ਤੇ ਵਰ੍ਹੇ ਦਿੱਲੀ ਦੇ ਮੰਤਰੀ, ਸਿਰਸਾ ਨੇ ਕਿਹਾ – ਹੁਣ ਕਿਰਾਏਦਾਰ ਵੀ ਨਹੀਂ ਰਹੇ ਕੇਜਰੀਵਾਲ

ਅਮਨ ਅਰੋੜਾ ਦੀ ਤਸਕਰਾਂ ਨੂੰ ਚੇਤਾਵਨੀ, 'ਜਾਂ ਤਾਂ ਨਸ਼ਾ ਛੱਡ ਦੇਣ ਜਾਂ ਪੰਜਾਬ'
ਅਮਨ ਅਰੋੜਾ ਦੀ ਤਸਕਰਾਂ ਨੂੰ ਚੇਤਾਵਨੀ, 'ਜਾਂ ਤਾਂ ਨਸ਼ਾ ਛੱਡ ਦੇਣ ਜਾਂ ਪੰਜਾਬ'
Advertisement
ABP Premium

ਵੀਡੀਓਜ਼

Sanjeev Arora| Ludhiana West|ਕੇਜਰੀਵਾਲ ਜਾਣਗੇ ਰਾਜ ਸਭਾ!, ਸੰਜੀਵ ਅਰੋੜਾ ਨੇ ਕਰ ਦਿੱਤਾ ਖੁਲਾਸਾRohtak Murder|ਦੋਸਤੀ, ਬਲੈਕਮੇਲਿੰਗ ਤੇ ਫਿਰ ਕਤਲ, ਹਿਮਾਨੀ ਦੇ ਕਤਲ ਬਾਰੇ ਵੱਡੇ ਖੁਲਾਸੇ |Congress|Himani NarwalSayunkat Kisam Morcha | ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ! ਛਾਪੇਮਾਰੀ ਕਰ ਚੁੱਕੇ ਕਿਸਾਨ ਲੀਡਰSKM ਦੇ ਕਿਸਾਨ ਲੀਡਰਾਂ 'ਤੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ, ਹਿਰਾਸਤ 'ਚ ਲਏ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪੰਜਾਬ ਸਰਕਾਰ ਦੀ ਸਖਤੀ ਮਗਰੋਂ ਕਿਸਾਨਾਂ ਦਾ ਪਾਰਾ 7ਵੇਂ ਆਸਮਾਨ 'ਤੇ ਪਹੁੰਚਿਆ, ਅਗਲੀ ਰਣਨੀਤੀ ਦਾ ਐਲਾਨ
Farmers Protest: ਪੰਜਾਬ ਸਰਕਾਰ ਦੀ ਸਖਤੀ ਮਗਰੋਂ ਕਿਸਾਨਾਂ ਦਾ ਪਾਰਾ 7ਵੇਂ ਆਸਮਾਨ 'ਤੇ ਪਹੁੰਚਿਆ, ਅਗਲੀ ਰਣਨੀਤੀ ਦਾ ਐਲਾਨ
ਫਰਜ਼ੀ ਐਨਕਾਊਂਟਰ ਦੇ ਮਾਮਲੇ 'ਚ CBI ਅਦਾਲਤ ਦਾ ਫੈਸਲਾ, ਸਾਬਕਾ ਪੁਲਿਸ ਅਧਿਕਾਰੀ ਨੂੰ ਉਮਰ ਕੈਦ, ਦੂਜੇ ਨੂੰ ਪੰਜ ਸਾਲ ਦੀ ਸਜ਼ਾ
ਫਰਜ਼ੀ ਐਨਕਾਊਂਟਰ ਦੇ ਮਾਮਲੇ 'ਚ CBI ਅਦਾਲਤ ਦਾ ਫੈਸਲਾ, ਸਾਬਕਾ ਪੁਲਿਸ ਅਧਿਕਾਰੀ ਨੂੰ ਉਮਰ ਕੈਦ, ਦੂਜੇ ਨੂੰ ਪੰਜ ਸਾਲ ਦੀ ਸਜ਼ਾ
CM ਮਾਨ ਤੇ ਕੇਜਰੀਵਾਲ ‘ਤੇ ਵਰ੍ਹੇ ਦਿੱਲੀ ਦੇ ਮੰਤਰੀ, ਸਿਰਸਾ ਨੇ ਕਿਹਾ – ਹੁਣ ਕਿਰਾਏਦਾਰ ਵੀ ਨਹੀਂ ਰਹੇ ਕੇਜਰੀਵਾਲ
CM ਮਾਨ ਤੇ ਕੇਜਰੀਵਾਲ ‘ਤੇ ਵਰ੍ਹੇ ਦਿੱਲੀ ਦੇ ਮੰਤਰੀ, ਸਿਰਸਾ ਨੇ ਕਿਹਾ – ਹੁਣ ਕਿਰਾਏਦਾਰ ਵੀ ਨਹੀਂ ਰਹੇ ਕੇਜਰੀਵਾਲ
ਅਮਨ ਅਰੋੜਾ ਦੀ ਤਸਕਰਾਂ ਨੂੰ ਚੇਤਾਵਨੀ, 'ਜਾਂ ਤਾਂ ਨਸ਼ਾ ਛੱਡ ਦੇਣ ਜਾਂ ਪੰਜਾਬ'
ਅਮਨ ਅਰੋੜਾ ਦੀ ਤਸਕਰਾਂ ਨੂੰ ਚੇਤਾਵਨੀ, 'ਜਾਂ ਤਾਂ ਨਸ਼ਾ ਛੱਡ ਦੇਣ ਜਾਂ ਪੰਜਾਬ'
ਨਾਗਪੁਰ 'ਚ 'ਪਤੰਜਲੀ ਮੈਗਾ ਫੂਡ ਐਂਡ ਹਰਬਲ ਪਾਰਕ' ਨਾਲ ਵਧੇਗੀ ਕਿਸਾਨਾਂ ਦੀ ਆਮਦਨ, 1500 ਕਰੋੜ ਦਾ ਨਿਵੇਸ਼

Video Viral: ਖਾਲਿਸਤਾਨੀ ਚਾਵਲਾ ਨੇ ਨਾਕੇ 'ਤੇ ਪੁਲਿਸ ਨੂੰ ਸ਼ਰੇਆਮ ਕੱਢੀਆਂ ਮਾਵਾਂ-ਭੈਣਾਂ ਦੀਆਂ ਗਾਲਾਂ, ਵੀਡੀਓ ਵਾਇਰਲ ਹੋਣ ਮਗਰੋਂ ਮੰਗੀ ਮਾਫੀ

Khalistan Protestor: ਲੰਡਨ 'ਚ ਖਾਲਿਸਤਾਨੀਆਂ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਘੇਰਿਆ, ਕਾਰ ਸਾਹਮਣੇ ਆ ਕੇ ਤਿਰੰਗਾ ਪਾੜਿਆ
ਲੰਡਨ 'ਚ ਖਾਲਿਸਤਾਨੀਆਂ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਘੇਰਿਆ, ਕਾਰ ਸਾਹਮਣੇ ਆ ਕੇ ਤਿਰੰਗਾ ਪਾੜਿਆ
Mohali News: ਸਾਵਧਾਨ! ਹੁਣ ਮੁਹਾਲੀ 'ਚ ਵੀ ਚੰਡੀਗੜ੍ਹ ਵਾਲੇ ਰੂਲ, ਸੋਚ-ਸਮਝ ਕੇ ਸ਼ਹਿਰ 'ਚ ਵੜਿਓ

Embed widget