ਪੜਚੋਲ ਕਰੋ
Punjabi Actress: ਪੰਜਾਬੀ ਸਿਨੇਮਾ 'ਚ ਇਨ੍ਹਾਂ ਅਭਿਨੇਤਰੀਆਂ ਦਾ ਚੱਲਦਾ ਸਿੱਕਾ, ਇੱਕ ਨੇ ਸਾਊਥ ਇੰਡਸਟਰੀ ਛੱਡ ਪੰਜਾਬੀਆਂ 'ਚ ਬਣਾਈ ਪਛਾਣ
Popular Punjabi Actress: ਪੰਜਾਬੀ ਸਿਨੇਮਾ ਜਗਤ ਦੀਆਂ ਕੁਝ ਅਜਿਹੀਆਂ ਖੂਬਸੂਰਤ ਹਸੀਨਾਵਾਂ ਹਨ, ਜੋ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਦੀਆਂ ਹਨ। ਆਓ ਜਾਣਦੇ ਹਾਂ ਉਨ੍ਹਾਂ ਬਾਰੇ ਦਿਲਚਸਪ ਗੱਲਾਂ।
Popular Punjabi Actress
1/6

ਸੋਨਮ ਬਾਜਵਾ ਪੰਜਾਬੀ ਸਿਨੇਮਾ ਜਗਤ 'ਚ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਇਸ ਖੂਬਸੂਰਤੀ ਦਾ ਨਾਂ ਹੈ ਸੋਨਮ ਬਾਜਵਾ। ਪੰਜਾਬੀ ਫਿਲਮਾਂ ਤੋਂ ਇਲਾਵਾ ਸਾਊਥ ਇੰਡਸਟਰੀ 'ਚ ਵੀ ਉਨ੍ਹਾਂ ਦੀ ਪ੍ਰਸਿੱਧੀ ਹੈ। ਸੋਨਮ ਨੇ ਸਾਲ 2012 'ਚ ਮਿਸ ਇੰਡੀਆ ਮੁਕਾਬਲੇ 'ਚ ਹਿੱਸਾ ਲਿਆ ਸੀ।
2/6

ਸਰਗੁਣ ਮਹਿਤਾ ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਸਰਗੁਣ ਮਹਿਤਾ ਪੰਜਾਬੀ ਫਿਲਮਾਂ ਤੋਂ ਇਲਾਵਾ ਰਿਐਲਿਟੀ ਸ਼ੋਅਜ਼ ਵਿੱਚ ਵੀ ਨਜ਼ਰ ਆ ਚੁੱਕੀ ਹੈ। ਉਨ੍ਹਾਂ ਨੇ ਕਿਸਮਤ ਅਤੇ ਕਿਸਮਤ 2 ਵਰਗੀਆਂ ਕਈ ਹਿੱਟ ਫਿਲਮਾਂ ਵਿੱਚ ਕੰਮ ਕੀਤਾ ਹੈ। ਪੰਜਾਬੀ ਫਿਲਮਾਂ ਤੋਂ ਇਲਾਵਾ ਸਰਗੁਣ ਨੇ ਪੰਜਾਬੀ ਐਲਬਮਾਂ ਵਿੱਚ ਵੀ ਕੰਮ ਕੀਤਾ ਹੈ।
Published at : 28 Dec 2023 12:23 PM (IST)
ਹੋਰ ਵੇਖੋ





















