ਪੜਚੋਲ ਕਰੋ
(Source: ECI/ABP News)
Jasmeen Akhtar: ਜੈਸਮੀਨ ਅਖਤਰ ਦੇ ਬ੍ਰਾਈਡਲ ਲੁੱਕ 'ਚ ਦੇਖੋ ਪੋਜ਼, ਹਮਸਫ਼ਰ ਨਾਲ ਇੰਝ ਆਈ ਨਜ਼ਰ
ਪੰਜਾਬੀ ਗਾਇਕਾ ਗੁਰਲੇਜ਼ ਅਖਤਰ (Gurlej Akhtar) ਦੀ ਭੈਣ ਜੈਸਮੀਨ ਅਖਤਰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ। ਗਇਕਾ ਦੇ ਵਿਆਹ ਦੀਆਂ ਸ਼ਾਨਦਾਰ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ...
Jasmine Akhtar bridal look
1/7
![Jasmine Akhtar bridal look: ਪੰਜਾਬੀ ਗਾਇਕਾ ਗੁਰਲੇਜ਼ ਅਖਤਰ (Gurlej Akhtar) ਦੀ ਭੈਣ ਜੈਸਮੀਨ ਅਖਤਰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ। ਗਇਕਾ ਦੇ ਵਿਆਹ ਦੀਆਂ ਸ਼ਾਨਦਾਰ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਹ ਸੋਸ਼ਲ ਮੀਡੀਆ ਹੈਂਡਲ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ।](https://feeds.abplive.com/onecms/images/uploaded-images/2023/04/10/ff13a74e18b2de2423f9fb0ea87b81959cdb2.jpeg?impolicy=abp_cdn&imwidth=720)
Jasmine Akhtar bridal look: ਪੰਜਾਬੀ ਗਾਇਕਾ ਗੁਰਲੇਜ਼ ਅਖਤਰ (Gurlej Akhtar) ਦੀ ਭੈਣ ਜੈਸਮੀਨ ਅਖਤਰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ। ਗਇਕਾ ਦੇ ਵਿਆਹ ਦੀਆਂ ਸ਼ਾਨਦਾਰ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਹ ਸੋਸ਼ਲ ਮੀਡੀਆ ਹੈਂਡਲ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ।
2/7
![ਅਸੀ ਤੁਹਾਨੂੰ ਜੈਸਮੀਨ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਦਿਖਾਉਣ ਜਾ ਰਹੇ ਹਾਂ। ਜੋ amazing_fotographyy ਇੰਸਟਾਗ੍ਰਾਮ ਪੇਜ਼ ਤੋਂ ਸਾਹਮਣੇ ਆਈਆ ਹਨ।](https://cdn.abplive.com/imagebank/default_16x9.png)
ਅਸੀ ਤੁਹਾਨੂੰ ਜੈਸਮੀਨ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਦਿਖਾਉਣ ਜਾ ਰਹੇ ਹਾਂ। ਜੋ amazing_fotographyy ਇੰਸਟਾਗ੍ਰਾਮ ਪੇਜ਼ ਤੋਂ ਸਾਹਮਣੇ ਆਈਆ ਹਨ।
3/7
![ਜੈਸਮੀਨ ਇਸ ਤਸਵੀਰ ਵਿੱਚ ਆਪਣੇ ਪਤੀ ਨਾਲ ਰੋਮਾਂਟਿਕ ਪੋਜ਼ ਦਿੰਦੇ ਹੋਏ ਦਿਖਾਈ ਦੇ ਰਹੀ ਹੈ।](https://cdn.abplive.com/imagebank/default_16x9.png)
ਜੈਸਮੀਨ ਇਸ ਤਸਵੀਰ ਵਿੱਚ ਆਪਣੇ ਪਤੀ ਨਾਲ ਰੋਮਾਂਟਿਕ ਪੋਜ਼ ਦਿੰਦੇ ਹੋਏ ਦਿਖਾਈ ਦੇ ਰਹੀ ਹੈ।
4/7
![ਇਨ੍ਹਾਂ ਤਸਵੀਰਾਂ ਵਿੱਚ ਜੈਸਮੀਨ ਅਖਤਰ ਆਰੇਂਜ ਰੰਗ ਦੇ ਲਹਿੰਗੇ ਵਿੱਚ ਦਿਖਾਈ ਦੇ ਰਹੀ ਹੈ। ਉਸਦੀ ਇਹ ਲੁੱਕ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ ਵਿੱਚ ਜੈਸਮੀਨ ਅਖਤਰ ਆਰੇਂਜ ਰੰਗ ਦੇ ਲਹਿੰਗੇ ਵਿੱਚ ਦਿਖਾਈ ਦੇ ਰਹੀ ਹੈ। ਉਸਦੀ ਇਹ ਲੁੱਕ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।
5/7
![ਗਾਇਕਾ ਜੈਸਮੀਨ ਦੀ ਖਾਸ ਗੱਲ ਇਹ ਹੈ ਕਿ ਉਨ੍ਹਾਂ ਨੂੰ ਆਰੇਂਜ ਦੇ ਨਾਲ-ਨਾਲ ਰੈੱਡ ਰੰਗ ਦੇ ਲਹਿੰਗੇ ਵਿੱਚ ਵੀ ਵੇਖਿਆ ਗਿਆ। ਇਸ ਲੁੱਕ ਵਿੱਚ ਵੀ ਉਹ ਪ੍ਰਸ਼ੰਸ਼ਕਾਂ ਨੂੰ ਲੁਭਾਉਣ ਵਿੱਚ ਕਾਮਯਾਬ ਰਹੀ।](https://cdn.abplive.com/imagebank/default_16x9.png)
ਗਾਇਕਾ ਜੈਸਮੀਨ ਦੀ ਖਾਸ ਗੱਲ ਇਹ ਹੈ ਕਿ ਉਨ੍ਹਾਂ ਨੂੰ ਆਰੇਂਜ ਦੇ ਨਾਲ-ਨਾਲ ਰੈੱਡ ਰੰਗ ਦੇ ਲਹਿੰਗੇ ਵਿੱਚ ਵੀ ਵੇਖਿਆ ਗਿਆ। ਇਸ ਲੁੱਕ ਵਿੱਚ ਵੀ ਉਹ ਪ੍ਰਸ਼ੰਸ਼ਕਾਂ ਨੂੰ ਲੁਭਾਉਣ ਵਿੱਚ ਕਾਮਯਾਬ ਰਹੀ।
6/7
![ਦੱਸ ਦੇਈਏ ਕਿ ਜੈਸਮੀਨ ਆਪਣੀ ਭੈਣ ਗੁਰਲੇਜ਼ ਅਖਤਰ ਵਾਂਗ ਹੀ ਗਾਇਕੀ ਦੇ ਖੇਤਰ ਨਾਲ ਜੁੜੀ ਹੋਈ ਹੈ। ਉਹ ਹੁਣ ਤੱਕ ਕਈ ਸੁਪਰਹਿੱਟ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ।](https://cdn.abplive.com/imagebank/default_16x9.png)
ਦੱਸ ਦੇਈਏ ਕਿ ਜੈਸਮੀਨ ਆਪਣੀ ਭੈਣ ਗੁਰਲੇਜ਼ ਅਖਤਰ ਵਾਂਗ ਹੀ ਗਾਇਕੀ ਦੇ ਖੇਤਰ ਨਾਲ ਜੁੜੀ ਹੋਈ ਹੈ। ਉਹ ਹੁਣ ਤੱਕ ਕਈ ਸੁਪਰਹਿੱਟ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ।
7/7
![ਫਿਲਹਾਲ ਗਾਇਕਾ ਜੈਸਮੀਨ ਆਪਣੀ ਜ਼ਿੰਦਗੀ ਦੇ ਨਵੇਂ ਸਫਰ ਦਾ ਆਨੰਦ ਲੈ ਰਹੀ ਹੈ। ਇਸ ਦੌਰਾਨ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਜਿਨ੍ਹਾਂ ਨੂੰ ਦੇਖ ਪ੍ਰਸ਼ੰਸ਼ਕ ਲਗਾਤਾਰ ਵਧਾਈਆਂ ਦੇ ਰਹੇ ਹਨ।](https://cdn.abplive.com/imagebank/default_16x9.png)
ਫਿਲਹਾਲ ਗਾਇਕਾ ਜੈਸਮੀਨ ਆਪਣੀ ਜ਼ਿੰਦਗੀ ਦੇ ਨਵੇਂ ਸਫਰ ਦਾ ਆਨੰਦ ਲੈ ਰਹੀ ਹੈ। ਇਸ ਦੌਰਾਨ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਜਿਨ੍ਹਾਂ ਨੂੰ ਦੇਖ ਪ੍ਰਸ਼ੰਸ਼ਕ ਲਗਾਤਾਰ ਵਧਾਈਆਂ ਦੇ ਰਹੇ ਹਨ।
Published at : 10 Apr 2023 12:52 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)