Mandy Takhar: ਮੈਂਡੀ ਤੱਖਰ ਨੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ ਕੀਤੀਆਂ ਸ਼ੇਅਰ, ਲੁੱਕ ਜਿੱਤ ਲਏਗਾ ਦਿਲ
Mandy Takhar unseen wedding pictures: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਵਿਆਹ ਤੋਂ ਬਾਅਦ ਲਗਾਤਾਰ ਸੁਰਖੀਆਂ ਵਿੱਚ ਬਣੀ ਹੋਈ ਹੈ। ਮੈਂਡੀ ਵਿਆਹ ਫੰਕਸ਼ਨ ਨਾਲ ਜੁੜੀਆਂ ਕਈ ਤਸਵੀਰਾਂ ਸ਼ੇਅਰ ਕਰ ਰਹੀ ਹੈ।
Mandy Takhar unseen wedding Pics
1/6
ਇਸ ਵਿਚਾਲੇ ਅਦਾਕਾਰਾ ਮੈਂਡੀ ਵੱਲੋਂ ਆਪਣੀਆਂ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ।
2/6
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਮੈਂਡੀ ਨੇ ਲਿਖਿਆ, ਮੰਡੇ ਮੈਜਿਕ....
3/6
ਪੰਜਾਬੀ ਅਦਾਕਾਰਾ ਮੈਂਡੀ ਦੇ ਇਸ ਲੁੱਕ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤਾ ਜਾ ਰਿਹਾ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਹੱਟਜਾ-ਹੱਟਜਾ ਮੰਡੇ ਹੱਟਜਾ ਕਿਉਂ ਜੀ ਸਾੜੀ ਜਾਨੀ...
4/6
ਪੰਜਾਬੀ ਅਦਾਕਾਰਾ ਮੈਂਡੀ ਯੂ ਕੇ ਮੂਲ ਦੀ ਰਹਿਣ ਵਾਲੀ ਹੈ ਪਰ ਉਸ ਦਾ ਜੱਦੀ ਪਿੰਡ ਜਲੰਧਰ ਦੇ ਕੋਲ ਮਲਿਆਨਾ ਪਿੰਡ ਹੈ।
5/6
ਮੈਂਡੀ ਪੜ੍ਹਾਈ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਆਪਣੀ ਕਿਸਮਤ ਅਜ਼ਮਾਉਣ ਦੇ ਲਈ ਮੁੰਬਈ ਆ ਗਈ ਅਤੇ ਇੱਥੇ ਹੀ ਉਸ ਨੇ ਕਈ ਪ੍ਰੋਡਕਟਸ ਲਈ ਮਾਡਲਿੰਗ ਕੀਤੀ ਸੀ।
6/6
ਵਰਕਫਰੰਟ ਦੀ ਗੱਲ ਕਰਿਏ ਤਾਂ ਮੈਂਡੀ ਤੱਖਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕਈ ਸੁਪਰਹਿੱਟ ਫਿਲਮਾਂ ਵਿੱਚ ਕੰਮ ਕਰਦੇ ਹੋਏ ਦੇਖਿਆ ਗਿਆ।
Published at : 27 Feb 2024 11:05 AM (IST)