ਪੜਚੋਲ ਕਰੋ
Mandy Takhar: ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਜਾਰੀ, ਪਤੀ ਸ਼ਿਖਰ ਨਾਲ ਸਾਹਮਣੇ ਆਈਆਂ ਪਹਿਲੀਆਂ ਤਸਵੀਰਾਂ
Mandy Takhar Shikhar Wedding: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਅਦਾਕਾਰਾ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੀ ਹੈ।
Mandy Takhar Shikhar Wedding
1/8

ਇਸ ਵਿਚਾਲੇ ਮੈਂਡੀ ਦੇ ਵਿਆਹ ਦੀਆਂ ਰਸਮਾਂ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਦੱਸ ਦੇਈਏ ਕਿ ਹਲਦੀ ਰਸਮ ਤੋਂ ਬਾਅਦ ਅਦਾਕਾਰਾ ਦੀਆਂ ਹੋਰ ਵੀ ਕਈ ਤਸਵੀਰਾਂ ਸਾਹਮਣੇ ਆਈਆਂ ਹਨ।
2/8

ਦਰਅਸਲ, ਮੈਂਡੀ ਦੀਆਂ ਹੋਣ ਵਾਲੇ ਪਤੀ ਸ਼ਿਖਰ ਨਾਲ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
Published at : 10 Feb 2024 07:41 AM (IST)
ਹੋਰ ਵੇਖੋ





















