ਪੜਚੋਲ ਕਰੋ

Mankirt Aulakh: ਮਨਕੀਰਤ ਔਲਖ ਦੇ ਕਰੀਬੀ ਦੋਸਤ ਤੇ ਜਾਨਲੇਵਾ ਹਮਲਾ, ਜਾਣੋ ਕਿਉਂ ਬੰਬੀਹਾ ਗੈਂਗ ਦੇ ਨਿਸ਼ਾਨੇ ’ਤੇ ਆਇਆ ਐਂਡੀ ਦੁੱਗਾ ?

Shots fired at mankirt-aulakh Friend Showroom: ਪੰਜਾਬੀ ਗਾਇਕ ਅਤੇ ਅਦਾਕਾਰ ਮਨਕੀਰਤ ਔਲਖ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚ ਗਿਣੇ ਜਾਂਦੇ ਹਨ।

Shots fired at mankirt-aulakh Friend Showroom

1/6
ਉਨ੍ਹਾਂ ਆਪਣੀ ਸ਼ਾਨਦਾਰ ਆਵਾਜ਼ ਨਾਲ ਸਜੇ ਕਈ ਸੁਪਰਹਿੱਟ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਮਨਕੀਰਤ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਬਟੋਰ ਚੁੱਕੇ ਹਨ। ਇਸ ਵਿਚਾਲੇ ਪੰਜਾਬੀ ਗਾਇਕ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਜਾਣ ਤੁਸੀ ਵੀ ਹੈਰਾਨ ਰਹਿ ਜਾਓਗੇ।

2/6
ਦਰਅਸਲ, ਪੰਜਾਬੀ ਗਾਇਕ ਮਨਕੀਰਤ ਔਲਖ ਦੇ ਕਰੀਬੀ ਬਿਜਨੈਸਮੈਨ ਦੋਸਤ ਐਂਡੀ ਦੁੱਗਾ ਦੇ ਕੈਨੇਡਾ ਵਿਚ ਟਾਇਰ ਸ਼ੋਅ ਰੂਮ ’ਤੇ ਫਾਇਰਿੰਗ ਹੋਈ ਹੈ। ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਮਲਾ ਕੈਨੇਡਾ ਸਮੇਂ ਅਨੁਸਾਰ ਸ਼ੁੱਕਰਵਾਰ-ਸ਼ਨੀਵਾਰ ਅੱਧੀਰਾਤ ਬਰੈਂਪਟਨ ਦੇ ਪੀਲ ਇਲਾਕੇ ਵਿਚ ਹੋਇਆ।

3/6
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਰੈਂਪਟਨ ਸਥਿਤ ਐਂਡੀ ਦੁੱਗਾ ਦੇ ਦਿ ਮਿਲੇਨੀਅਮ ਟਾਇਰ ਸੈਂਟਰ ’ਤੇ ਗੋਲੀਆਂ ਚਲਾਈਆਂ ਗਈਆਂ। ਜਿਸ ਤੋਂ ਬਾਅਦ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਹਾਲਾਂਕਿ ਹਮਲਾਵਰ ਕੌਣ ਹਨ, ਇਸ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

4/6
ਖਬਰਾਂ ਮੁਤਾਬਕ ਐਂਡੀ ਦੁੱਗਗਾ ਬੰਬੀਹਾ ਗੈਂਗ ਦੇ ਨਿਸ਼ਾਨੇ ’ਤੇ ਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੰਬੀਹਾ ਗੈਂਗ ਦਾ ਦੋਸ਼ ਹੈ ਕਿ ਐਂਡੀ ਦੁੱਗਾ ਲਾਰੈਂਸ ਬਿਸ਼ਨੋਈ ਨੂੰ ਸਪੋਰਟ ਕਰਦਾ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁਲਜ਼ਮਾਂ ਨੂੰ ਸ਼ੈਲਟਰ ਦਿੱਤੀ ਸੀ।

5/6
ਹਾਲਾਂਕਿ ਪੰਜਾਬ ਪੁਲਿਸ ਅਤੇ ਕੈਨੇਡੀਆਈ ਜਾਂਚ ਵਿਚ ਅਜਿਹਾ ਕੋਈ ਜ਼ਿਕਰ ਨਹੀਂ ਹੈ। ਐਂਡੀ ਦੁੱਗਾ ਮਨਕੀਰਤ ਔਲਖ ਦਾ ਬੇਹੱਦ ਕਰੀਬੀ ਦੋਸਤ ਹੈ ਅਤੇ ਮਨਕੀਰਤ ਆਪਣੇ ਗੀਤਾਂ ਵਿਚ ਵੀ ਉਨ੍ਹਾਂ ਦਾ ਜ਼ਿਕਰ ਕਰ ਚੁੱਕੇ ਹਨ ਅਤੇ ਵੀਡੀਓ ਵਿਚ ਵੀ ਉਨ੍ਹਾਂ ਨੂੰ ਫਿਲਮਾਇਆ ਗਿਆ ਹੈ।

6/6
ਜਾਣੋ ਕੌਣ ਹੈ ਐਂਡੀ ਦੁੱਗਾ ?  ਜਾਣਕਾਰੀ ਲਈ ਦੱਸ ਦੇਈਏ ਕਿ ਐਂਡੀ ਦੁੱਗਾ ਪੰਜਾਬੀ ਸਿੱਖ ਹੈ, ਜੋ ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਦੇ ਨਾਲ ਵੀ ਜੁ਼ੜਿਆ ਹੋਇਆ ਹੈ। ਇਸ ਤੋਂ ਇਲਾਵਾ ਕੈਨੇਡਾ ਵਿਚ ਕਬੱਡੀ ਟੂਰਨਾਮੈਂਟ ਕਰਵਾਉਣ ਵਿਚ ਵੀ ਸਰਗਰਮ ਰਹਿੰਦਾ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget