ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਦੀਆਂ ਅਦਾਵਾਂ ਨੇ ਲੁੱਟੀ ਮਹਿਫਲ਼, ਫਿਲਮ 'ਬੂਹੇ ਬਾਰੀਆਂ' ਨੂੰ ਲੈ ਉਤਸ਼ਾਹਿਤ ਅਦਾਕਾਰਾ

Neeru Bajwa Beautiful Pictures: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਫਿਲਮ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਪ੍ਰੋਫੈਸ਼ਨਲ ਦੇ ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦੀ ਹੈ।

Neeru Bajwa Beautiful Pictures

1/6
ਇਨ੍ਹੀਂ ਦਿਨੀਂ ਨੀਰੂ ਬਾਜਵਾ ਆਪਣੀ ਫਿਲਮ ਬੂਹੇ ਬਾਰੀਆਂ ਨੂੰ ਲੈ ਹਰ ਪਾਸੇ ਛਾਈ ਹੋਈ ਹੈ। ਇਸ ਫਿਲਮ ਵਿੱਚ ਨੀਰੂ ਪਹਿਲੀ ਵਾਰ ਇੱਕ ਵੱਖਰੇ ਅੰਦਾਜ਼ ਵਿੱਚ ਵਿਖਾਈ ਦੇਵੇਗੀ।

2/6
ਇਸ ਵਿਚਾਲੇ ਨੀਰੂ ਬਾਜਵਾ ਦੇ ਨਾਲ-ਨਾਲ ਫਿਲਮ ਦੀ ਸਟਾਰ ਕਾਸਟ ਬੂਹੇ ਬਾਰੀਆਂ ਦੇ ਪ੍ਰਮੋਸ਼ਨ ਵਿੱਚ ਜੁੱਟੀ ਹੋਈ ਹੈ। ਇਸਦੇ ਨਾਲ ਹੀ ਨੀਰੂ ਨੇ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ।

3/6
ਨੀਰੂ ਦੀਆਂ ਇਨ੍ਹਾਂ ਤਸਵੀਰਾਂ ਨੂੰ ਵੇਖ ਪ੍ਰਸ਼ੰਸਕ ਵੀ ਆਪਣਾ ਦਿਲ ਹਾਰ ਬੈਠੇ ਹਨ। ਨੀਰੂ ਦਾ ਸਾਦਗੀ ਭਰਿਆ ਅੰਦਾਜ਼ ਪ੍ਰਸ਼ੰਸਕਾਂ ਦਾ ਮਨ ਮੋਹ ਰਿਹਾ ਹੈ। ਅਦਾਕਾਰਾ ਦੀਆਂ ਤਸਵੀਰਾਂ ਉੱਪਰ ਫੈਨਜ਼ ਵੱਲੋਂ ਲਗਾਤਾਰ ਹਾਰਟ ਇਮੋਜ਼ੀ ਸ਼ੇਅਰ ਕੀਤੇ ਜਾ ਰਹੇ ਹਨ।

4/6
ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਦੀ ਫਿਲਮ 'ਕਲੀ ਜੋਟਾ' ਇਸੇ ਸਾਲ ਰਿਲੀਜ਼ ਹੋਈ ਸੀ। ਇਸ ਫਿਲਮ 'ਚ ਉਸ ਦੇ ਰਾਬੀਆ ਦੇ ਕਿਰਦਾਰ ਨੂੰ ਖੂਬ ਪਸੰਦ ਕੀਤਾ ਗਿਆ ਸੀ।

5/6
ਇਸ ਦੇ ਨਾਲ ਨਾਲ ਨੀਰੂ ਦੀ ਫਿਲਮ 'ਬੂਹੇ ਬਾਰੀਆਂ' ਵੀ 15 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਨੀਰੂ ਬਾਜਵਾ ਹਾਲ ਹੀ 'ਚ ਰਣਜੀਤ ਬਾਵਾ ਨਾਲ ਪੰਜਾਬੀ ਗਾਣੇ 'ਪੰਜਾਬ ਵਰਗੀ' 'ਚ ਨਜ਼ਰ ਆਈ। ਜਿਸਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਿਆ।

6/6
ਦੱਸ ਦੇਈਏ ਕਿ ਇਸ ਫਿਲਮ ਵਿੱਚ ਨੀਰੂ ਪਹਿਲੀ ਵਾਰ ਆਪਣੀ ਭੈਣ ਰੁਬੀਨਾ ਬਾਜਵਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਵੇਗੀ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget