ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਅੱਜ ਮਨਾ ਰਹੀ ਧੀ ਆਲੀਆ-ਅਕੀਰਾ ਦਾ ਜਨਮਦਿਨ, ਪਰਿਵਾਰ ਨਾਲ ਸੈਲਿਬ੍ਰੇਸ਼ਨ ਦੀ ਸ਼ੇਅਰ ਕੀਤੀ ਝਲਕ

Neeru Bajwa Celebrates Daughter Birthday Today: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਉਹ ਆਪਣੀ ਫਿਲਮ 'ਸ਼ਾਇਰ' ਅਤੇ 'ਜੱਟ ਐਂਡ ਜੁਲੀਅਟ 3' ਨੂੰ ਲੈ ਚਰਚਾ ਵਿੱਚ ਹੈ।

Neeru Bajwa Celebrates Daughters Birthday

1/8
ਅਦਾਕਾਰਾ ਨੀਰੂ ਅਕਸਰ ਸੋਸ਼ਲ ਮੀਡੀਆ ਉੱਪਰ ਐਕਟਿਵ ਨਜ਼ਰ ਆਉਂਦੀ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

2/8
ਇਸ ਵਿਚਾਲੇ ਅਦਾਕਾਰਾ ਨੇ ਆਪਣੇ ਪਰਿਵਾਰ ਨਾਲ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲ਼ਿਆ ਹੈ।

3/8
ਦਰਅਸਲ, ਨੀਰੂ ਬਾਜਵਾ ਅੱਜ ਆਪਣੀਆਂ ਛੋਟੀਆਂ ਧੀਆਂ ਆਲੀਆ ਅਤੇ ਅਕੀਰਾ ਦਾ ਜਨਮਦਿਨ ਮਨਾ ਰਹੀ ਹੈ। ਇਸ ਖਾਸ ਮੌਕੇ ਦੀਆਂ ਤਸਵੀਰਾਂ ਅਦਾਕਾਰਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀਆਂ ਗਈਆਂ ਹਨ।

4/8
ਇਨ੍ਹਾਂ ਖਾਸ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਨੀਰੂ ਬਾਜਵਾ ਨੇ ਲਿਖਿਆ, ਹੈਪੀ ਬਰਥ੍ਡੇ ਟੂ ਮਾਈ #angels #aalia #aakira … ਅਸੀਂ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ ❤️...

5/8
ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਕਮੈਂਟ ਕਰ ਵਧਾਈ ਦੇ ਰਹੇ ਹਨ। ਇਸਦੇ ਨਾਲ ਹੀ ਤਸਵੀਰਾਂ ਵਿੱਚ ਅਦਾਕਾਰਾ ਦੀਆਂ ਧੀਆਂ ਦਾ ਕਿਊਟ ਅੰਦਾਜ਼ ਵੀ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ।

6/8
ਇਨ੍ਹਾਂ ਤਸਵੀਰਾਂ ਵਿੱਚ ਤੁਸੀ ਨੀਰੂ ਦੀ ਭੈਣ ਅਤੇ ਮਾਂ ਨੂੰ ਵੀ ਵੇਖ ਸਕਦੇ ਹੋ। ਜਿਨ੍ਹਾਂ ਨੇ ਇਸ ਜਨਮਦਿਨ ਵਿੱਚ ਸ਼ਾਮਲ ਹੋ ਇਸਨੂੰ ਹੋਰ ਵੀ ਮਜ਼ੇਦਾਰ ਬਣਾਇਆ।

7/8
ਇਸ ਤੋਂ ਇਲਾਵਾ ਤਸਵੀਰਾਂ ਵਿੱਚ ਹੈਰੀ ਜਵੰਧਾ ਦੀ ਮਾਂ ਵੀ ਵਿਖਾਈ ਦੇ ਰਹੀ ਹੈ।

8/8
ਦੱਸ ਦਈਏ ਕਿ ਨੀਰੂ ਤੇ ਸਤਿੰਦਰ ਸਰਤਾਜ ਦੀ ਇਹ ਫਿਲਮ 19 ਅਪ੍ਰੈਲ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫੈਨਜ਼ ਵੱਡੇ ਪਰਦੇ 'ਤੇ ਇੱਕ ਵਾਰ ਫਿਰ ਤੋਂ ਨੀਰੂ ਸਤਿੰਦਰ ਨੂੰ ਰੋਮਾਂਸ ਕਰਦੇ ਦੇਖਣ ਲਈ ਬੇਤਾਬ ਹਨ। ਇਸ ਤੋਂ ਇਲਾਵਾ ਨੀਰੂ ਬਾਜਵਾ ਇੱਕ ਵਾਰ ਫਿਰ ਦਿਲਜੀਤ ਦੋਸਾਂਝ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦੇਏਗੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget