ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਦੇ ਚਿਹਰੇ ਦੀ ਚਮਕ ਮੋਹ ਰਹੀ ਫੈਨਜ਼ ਦਾ ਦਿਲ, ਯੂਜ਼ਰਸ ਬੋਲੇ- 'ਕੁੜੀ ਪੰਜਾਬ ਦੀ...'

Neeru Bajwa Punjabi Suit Pics: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਨੀਰੂ ਪਿਛਲੇ ਡੇਢ ਦਹਾਕੇ ਤੋਂ ਵੀ ਜ਼ਿਆਦਾ ਸਮੇਂ ਤੋਂ ਪੰਜਾਬੀ ਸਿਨੇਮਾ 'ਤੇ ਰਾਜ ਕਰ ਰਹੀ ਹੈ।

Neeru Bajwa Punjabi Look

1/6
ਨੀਰੂ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ।

2/6
ਅਦਾਕਾਰਾ ਨੀਰੂ ਦੀਆਂ ਇਹ ਤਸਵੀਰਾਂ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਰਹੀਆਂ ਹਨ। ਪੰਜਾਬੀ ਲੁੱਕ ਵਿੱਚ ਅਦਾਕਾਰਾ ਦੇ ਚਿਹਰੇ ਦੀ ਚਮਕ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਰਹੀਆਂ ਹਨ।

3/6
ਦੱਸ ਦੇਈਏ ਕਿ ਇਸ ਸਾਲ ਨੀਰੂ 'ਕਲੀ ਜੋਟਾ', 'ਚੱਲ ਜਿੰਦੀਏ' ਤੇ 'ਬੂਹੇ ਬਾਰੀਆਂ' ਵਰਗੀਆਂ ਫਿਲਮਾਂ 'ਚ ਨਜ਼ਰ ਆਈ ਸੀ। ਇਨ੍ਹਾਂ ਫਿਲਮਾਂ 'ਚ ਨੀਰੂ ਨੇ ਆਪਣੀ ਜ਼ਬਰਦਸਤ ਪਰਫਾਰਮੈਂਸ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਸੀ।

4/6
ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਲਈ ਸਾਲ 2023 ਕਾਫੀ ਵਧੀਆ ਰਿਹਾ ਹੈ। ਨੀਰੂ ਦੀਆਂ ਇਸ ਸਾਲ 3 ਫਿਲਮਾਂ ਰਿਲੀਜ਼ ਹੋਈਆਂ ਸੀ ਅਤੇ ਤਿੰਨੇ ਹੀ ਫਿਲਮਾਂ ਨੇ ਬਾਕਸ ਆਫਿਸ 'ਤੇ ਕਾਫੀ ਵਧੀਆ ਕਾਰੋਬਾਰ ਕੀਤਾ।

5/6
ਨੀਰੂ ਨਾ ਸਿਰਫ ਪੰਜਾਬੀ ਫਿਲਮਾਂ ਬਲਕਿ ਹਾਲੀਵੁੱਡ ਵਿੱਚ ਐਂਟਰੀ ਕਰ ਦੁਨੀਆ ਭਰ ਵਿੱਚ ਪੰਜਾਬੀਆਂ ਦਾ ਨਾਂਅ ਰੌਸ਼ਨ ਕਰ ਚੁੱਕੀ ਹੈ।

6/6
ਵਰਕਫਰੰਟ ਦੀ ਗੱਲ ਕਰਿਏ ਤਾਂ ਨੀਰੂ ਇਨ੍ਹੀਂ ਦਿਨੀਂ ਆਪਣੀ ਫਿਲਮ ਜੱਟ ਐਂਡ ਜੁਲੀਅਟ ਦੀ ਸ਼ੂਟਿੰਗ ਵਿੱਚ ਵਿਅਸਤ ਚੱਲ ਰਹੀ ਹੈ। ਇਸ ਤੋਂ ਇਲਾਵਾ ਨੀਰੂ ਫਿਲਮ ਸ਼ਾਇਰ ਵਿੱਚ ਵਿਖਾਈ ਦਏਗੀ। ਇਸ ਵਿੱਚ ਅਦਾਕਾਰਾ ਨੂੰ ਇੱਕ ਵਾਰ ਫਿਰ ਤੋਂ ਗਾਇਕ ਸਤਿੰਦਰ ਸਰਤਾਜ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦਏਗੀ। ਦੱਸ ਦੇਈਏ ਕਿ ਇਹ ਫਿਲਮ 19 ਅਪ੍ਰੈਲ ਸਾਲ 2024 ਵਿੱਚ ਰਿਲੀਜ਼ ਹੋਏਗੀ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget