ਪੜਚੋਲ ਕਰੋ
Neeru Bajwa: ਨੀਰੂ ਬਾਜਵਾ ਨੇ ਬਲੈਕ ਸੂਟ 'ਚ ਢਾਇਆ ਕਹਿਰ, ਅਦਾਵਾਂ ਨੇ ਕਾਇਲ ਕੀਤੇ ਫੈਨਜ਼
Neeru Bajwa Black Punjabi Suit: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਨੀਰੂ ਪਿਛਲੇ ਡੇਢ ਦਹਾਕੇ ਤੋਂ ਵੀ ਜ਼ਿਆਦਾ ਸਮੇਂ ਤੋਂ ਪੰਜਾਬੀ ਸਿਨੇਮਾ 'ਤੇ ਰਾਜ ਕਰਦੀ ਆ ਰਹੀ ਹੈ।
Neeru Bajwa Black Suit
1/6

ਨੀਰੂ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ।
2/6

ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਨੀਰੂ ਬਾਜਵਾ ਬਲੈਕ ਕਲਰ ਦੇ ਸੂਟ ਵਿੱਚ ਕਹਿਰ ਢਾਉਂਦੇ ਹੋਏ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਵਿੱਚ ਅਦਾਕਾਰਾ ਦੀ ਸਾਦਗੀ ਹਰ ਕਿਸੇ ਦਾ ਧਿਆਨ ਖਿੱਚ ਰਹੀ ਹੈ।
Published at : 30 Dec 2023 08:48 AM (IST)
ਹੋਰ ਵੇਖੋ





















