ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਨੇ ਜਨਮਦਿਨ ਮੌਕੇ ਵਧਾਈ ਦੇਣ ਵਾਲੇ ਫੈਨਜ਼ ਦਾ ਕੀਤਾ ਧੰਨਵਾਦ, ਅਦਾਕਾਰਾ ਦਾ ਅੰਦਾਜ਼ ਮੋਹ ਰਿਹਾ ਦਿਲ

Neeru Bajwa thanked the fans For birthday Wishes: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਨੀਰੂ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਸਜੀਆਂ ਕਈ ਸ਼ਾਨਦਾਰ ਫਿਲਮਾਂ ਪੰਜਾਬੀ ਸਿਨੇਮਾ ਜਗਤ ਨੂੰ ਦਿੱਤੀਆਂ ਹਨ।

Neeru Bajwa thanked the fans For birthday Wishes

1/6
ਦੱਸ ਦੇਈਏ ਕਿ ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣਾ 43ਵਾਂ ਜਨਮਦਿਨ ਮਨਾਇਆ। ਅਦਾਕਾਰਾ ਦੀ ਫਿਟਨੈੱਸ ਅਤੇ ਖੂਬਸੂਰਤੀ ਨੂੰ ਦੇਖ ਤੁਸੀ ਉਨ੍ਹਾਂ ਦੀ ਉਮਰ ਦਾ ਅੰਦਾਜ਼ਾ ਨਹੀ ਲਗਾ ਸਕਦੇ। ਉਹ 18 ਸਾਲ ਦੀਆਂ ਮੁਟਿਆਰਾਂ ਨੂੰ ਵੀ ਮਾਤ ਦਿੰਦੀ ਹੈ।

2/6
ਨੀਰੂ ਬਾਜਵਾ ਨੇ ਜਨਮਦਿਨ ਮੌਕੇ ਵਧਾਈ ਦੇਣ ਵਾਲੇ ਫਿਲਮੀ ਸਿਤਾਰਿਆਂ ਅਤੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ। ਨੀਰੂ ਨੇ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕਰ ਪ੍ਰਸ਼ੰਸਕਾਂ ਦਾ ਸ਼ੁਕਰੀਆ ਅਦਾ ਕੀਤਾ।

3/6
ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਤਸਵੀਰਾਂ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਧੰਨਵਾਦ ਵਧਾਈਆਂ ਲਈ... I am blessed...#birthdaygirl

4/6
ਜਾਣਕਾਰੀ ਲਈ ਦੱਸ ਦੇਈਏ ਕਿ 26 ਅਗਸਤ ਨੂੰ ਨੀਰੂ ਬਾਜਵਾ ਆਪਣਾ 43ਵਾਂ ਜਨਮਦਿਨ ਮਨਾਇਆ। ਇਸ ਮੌਕੇ ਰੁਬੀਨਾ ਨੇ ਵੀ ਆਪਣੀ ਭੈਣ ਨੂੰ ਖਾਸ ਤਰੀਕੇ ਨਾਲ ਜਨਮਦਿਨ ਦੀ ਵਧਾਈ ਦਿੱਤੀ।

5/6
ਵਰਕਫਰੰਟ ਦੀ ਗੱਲ ਕਰਿਏ ਤਾਂ ਬਹੁਤ ਜਲਦ ਨੀਰੂ ਭੈਣ ਰੁਬੀਨਾ ਨਾਲ ਪਰਦੇ ਉੱਪਰ ਇੱਕ ਖਾਸ ਅਤੇ ਵੱਖਰਾ ਕਿਰਦਾਰ ਨਿਭਾਉਂਦੇ ਹੋਏ ਦਿਖਾਈ ਦੇਵੇਗੀ।

6/6
ਦਰਅਸਲ, ਪਹਿਲੀ ਵਾਰ ਦੋਵੇਂ ਭੈਣਾਂ ਇੱਕੋਂ ਫਿਲਮ ਵਿੱਚ ਇਕੱਠੇ ਕੰਮ ਕਰਦੇ ਹੋਏ ਨਜ਼ਰ ਆਉਣਗੀਆਂ।  ਦੱਸ ਦੇਈਏ ਕਿ ਫਿਲਮ ਬੂਹੇ ਬਾਰੀਆਂ ਰਾਹੀਂ ਦੋਵੇਂ ਜਲਵਾ ਦਿਖਾਉਣ ਲਈ ਤਿਆਰ ਹਨ, ਇਹ ਫਿਲਮ 15 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget