ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Pollywood News: ਇਹ ਛੋਟੀ ਜਿਹੀ ਬੱਚੀ ਅੱਜ ਹੈ ਪੰਜਾਬੀ ਸਿਨੇਮਾ ਦੀ ਸਭ ਤੋਂ ਖੂਬਸੂਰਤ ਤੇ ਮਹਿੰਗੀ ਅਭਿਨੇਤਰੀ, ਕੀ ਤੁਸੀਂ ਪਛਾਣਿਆ?

Punjabi Actress: ਤਸਵੀਰ 'ਚ ਤੁਸੀਂ ਇਹ ਜੋ ਛੋਟੀ ਜਿਹੀ ਬੱਚੀ ਦੇਖ ਰਹੇ ਹੋ, ਇਹ ਅੱਜ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ। ਉਸ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਦਿਲਜੀਤ ਦੋਸਾਂਝ ਦੇ ਨਾਲ ਕੀਤੀ ਸੀ।

ਇਹ ਛੋਟੀ ਜਿਹੀ ਬੱਚੀ ਅੱਜ ਹੈ ਪੰਜਾਬੀ ਸਿਨੇਮਾ ਦੀ ਸਭ ਤੋਂ ਖੂਬਸੂਰਤ ਤੇ ਮਹਿੰਗੀ ਅਭਿਨੇਤਰੀ, ਕੀ ਤੁਸੀਂ ਪਛਾਣਿਆ?

1/9
ਤਸਵੀਰ 'ਚ ਤੁਸੀਂ ਇਹ ਜੋ ਛੋਟੀ ਜਿਹੀ ਬੱਚੀ ਦੇਖ ਰਹੇ ਹੋ, ਇਹ ਅੱਜ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ। ਉਸ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਦਿਲਜੀਤ ਦੋਸਾਂਝ ਦੇ ਨਾਲ ਕੀਤੀ ਸੀ। ਉੱਥੇ ਛੋਟਾ ਜਿਹਾ ਕਿਰਦਾਰ ਨਿਭਾ ਕੇ ਹੀ ਉਹ ਰਾਤੋ ਰਾਤ ਸਟਾਰ ਬਣ ਗਈ ਅਤੇ ਅੱਜ ਉਹ ਪੂਰੀ ਦੁਨੀਆ 'ਤੇ ਛਾਈ ਹੋਈ ਹੈ।

2/9
ਉਹ ਪੰਜਾਬੀ ਇੰਡਸਟਰੀ ਦੀ ਸਭ ਤੋਂ ਖੂਬਸੂਰਤ ਤੇ ਸਭ ਤੋਂ ਮਹਿੰਗੀ ਅਭਿਨੇਤਰੀ ਹੈ। ਹਾਲ ਹੀ 'ਚ ਇਸ ਅਭਿਨੇਤਰੀ ਦੀ ਫਿਲਮ ਨੇ 100 ਕਰੋੜ ਦੀ ਕਮਾਈ ਕੀਤੀ ਸੀ। ਹੁਣ ਤੱਕ ਤਾਂ ਤੁਸੀਂ ਪਛਾਣ ਗਏ ਹੋਵੋਗੇ ਕਿ ਅਸੀਂ ਕਿਸ ਅਭਿਨੇਤਰੀ ਦੀ ਗੱਲ ਕਰ ਰਹੇ ਹਾਂ। ਅਸੀਂ ਗੱਲ ਕਰ ਰਹੇ ਹਾਂ ਸੋਨਮ ਬਾਜਵਾ ਦੀ।

3/9
ਜੀ ਹਾਂ, ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਉਹ ਇੱਕ ਫਿਲਮ ਕਰਨ ਦੇ 2-3 ਕਰੋੜ ਰੁਪਏ ਫੀਸ ਚਾਰਜ ਕਰਦੀ ਹੈ।

4/9
ਸੋਨਮ ਬਾਜਵਾ ਦੀ ਨੈੱਟ ਵਰਥ ਯਾਨਿ ਉਸ ਦੀ ਜਾਇਦਾਦ ਦੀ ਗੱਲ ਕਰੀਏ ਤਾਂ ਇੱਕ ਰਿਪੋਰਟ ਦੇ ਮੁਤਾਬਕ ਸੋਨਮ ਬਾਜਵਾ 5 ਮਿਲੀਅਨ ਯਾਨਿ 41 ਕਰੋੜ ਜਾਇਦਾਦ ਦੀ ਮਾਲਕਣ ਹੈ। ਉਹ ਇੱਕ ਫਿਲਮ ਕਰਨ ਲਈ 2-3 ਕਰੋੜ ਫੀਸ ਲੈਂਦੀ ਹੈ।

5/9
ਇਸ ਤੋਂ ਇਲਾਵਾ ਉਹ ਬਰਾਂਡ ਐਂਡੋਰਸਮੈਂਟ ਲਈ ਵੀ ਮੋਟੀ ਰਕਮ ਵਸੂਲਦੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਪੋਸਟਾਂ ਤੋਂ ਵੀ ਸੋਨਮ ਵਧਾਈ ਕਮਾਈ ਕਰਦੀ ਹੈ।

6/9
ਹਾਲ ਹੀ 'ਚ ਸੋਨਮ ਬਾਜਵਾ ਦੀ ਫਿਲਮ ਕੈਰੀ ਆਨ ਜੱਟਾ 3 ਨੇ ਇਤਿਹਾਸ ਰਚਿਆ ਸੀ। ਉਸ ਦੀ ਫਿਲਮ ਪੰਜਾਬੀ ਸਿਨੇਮਾ ਦੀ 100 ਕਰੋੜ ਕਮਾਈ ਵਾਲੀ ਪਹਿਲੀ ਫਿਲਮ ਬਣੀ।

7/9
ਇੱਥੇ ਇਹ ਵੀ ਦੱਸ ਦਈਏ ਕਿ ਸੋਨਮ ਬਾਜਵਾ ਦੇ ਲਈ ਸਾਲ 2023 ਬਹੁਤ ਹੀ ਖੁਸ਼ਕਿਸਮਤ ਰਿਹਾ ਹੈ। ਅਦਾਕਾਰਾ ਦੀਆਂ ਪਿਛਲੇ ਸਾਲ 2 ਫਿਲਮਾਂ ਰਿਲੀਜ਼ ਹੋਈਆਂ ਸੀ ਤੇ ਦੋਵੇਂ ਹੀ ਫਿਲਮਾਂ ਜ਼ਬਰਦਸਤ ਹਿੱਟ ਰਹੀਆਂ ਸੀ।

8/9
ਇੰਨੀਂ ਦਿਨੀਂ ਸੋਨਮ ਬਾਜਵਾ ਆਪਣੀ ਆਉਣ ਵਾਲੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ ਕਰ ਰਹੀ ਹੈ। ਇਸ ਫਿਲਮ 'ਚ ਉਹ ਐਮੀ ਵਿਰਕ ਦੇ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਇਹ ਫਿਲਮ ਇਸੇ ਸਾਲ ਜੁਲਾਈ ਮਹੀਨੇ 'ਚ ਰਿਲੀਜ਼ ਹੋਵੇਗੀ।

9/9
ਇਸ ਤੋਂ ਇਲਾਵਾ ਸੋਨਮ ਬਾਜਵਾ ਦਿਲਜੀਤ ਦੋਸਾਂਝ ਤੇ ਸ਼ਹਿਨਾਜ਼ ਗਿੱਲ ਦੇ ਨਾਲ ਫਿਲਮ 'ਰੰਨਾ 'ਚ ਧੰਨਾ' ਵਿੱਚ ਵੀ ਸਕ੍ਰੀਨ ਸ਼ੇਅਰ ਕਰੇਗੀ। ਇਹ ਫਿਲਮ 2 ਅਕਤੂਬਰ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget