ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਨੇ ਐਲਬਮ ਮਾਣਮੱਤੀ 'ਚੋਂ ਆਪਣੇ ਖੂਬਸੂਰਤ ਲੁੱਕ ਦੀ ਦਿਖਾਈ ਝਲਕ, ਸਾਦਗੀ ਨੇ ਲੁੱਟਿਆ ਦਿਲ

Maanmatti Release Date Out: ਪੰਜਾਬੀ ਅਦਾਕਾਰਾ ਅਤੇ ਗਾਇਕਾ ਨਿਮਰਤ ਖਹਿਰਾ ਸੰਗੀਤ ਜਗਤ ਵਿੱਚ ਆਪਣੇ ਸਾਦਗੀ ਭਰੇ ਅੰਦਾਜ਼ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੀ ਹੈ।

Maanmatti Release Date Out

1/6
ਨਿਮਰਤ ਖਹਿਰਾ ਦੇ ਸਾਦਗੀ ਭਰੇ ਲੁੱਕ ਵਿੱਚੋਂ ਅਕਸਰ ਪੰਜਾਬੀਅਤ ਵੇਖਣ ਨੂੰ ਮਿਲਦੀ ਹੈ। ਉਨ੍ਹਾਂ ਦੇ ਪੰਜਾਬੀ ਅੰਦਾਜ਼ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।

2/6
ਗਾਇਕਾ ਨਿਮਰਤ ਇਨ੍ਹੀਂ ਦਿਨੀਂ ਆਪਣੀ ਐਲਬਮ ਮਾਣਮੱਤੀ ਦੇ ਚੱਲਦੇ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਐਲਬਮ ਮਾਣਮੱਤੀ ਵਿੱਚੋਂ ਗਾਇਕਾ ਵੱਲੋਂ ਆਪਣੇ ਖੂਬਸੂਰਤ ਲੁੱਕ ਦੀ ਝਲਕ ਸਾਂਝੀ ਕੀਤੀ ਗਈ ਹੈ।

3/6
ਗਾਇਕਾ ਨੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ।

4/6
ਦੱਸ ਦੇਈਏ ਕਿ ਨਿਮਰਤ ਖਹਿਰਾ ਦੀ ਐਲਬਮ ਮਾਣਮੱਤੀ 9 ਸਤੰਬਰ ਨੂੰ ਰਿਲੀਜ਼ ਹੋਵੇਗੀ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।

5/6
ਹਾਲ ਹੀ ਵਿੱਚ ਨਿਮਰਤ ਵੱਲੋਂ ਇੰਸਟਾਗ੍ਰਾਮ ਉੱਪਰ ਸਵਾਲ-ਜਵਾਬ ਸੈਸ਼ਨ ਵਿੱਚ ਪ੍ਰਸ਼ੰਸਕਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਨਿਮਰਤ ਨੇ ਦੱਸਿਆ ਕਿ ਇਸ ਐਲਬਮ ਵਿੱਚ ਪ੍ਰਸ਼ੰਸਕਾਂ ਨੂੰ ਹਰ ਤਰ੍ਹਾਂ ਦੇ ਗੀਤ ਸੁਣਨ ਨੂੰ ਮਿਲਣਗੇ।

6/6
ਵਰਕਫਰੰਟ ਦੀ ਗੱਲ ਕਰਿਏ ਤਾਂ ਫਿਲਹਾਲ ਨਿਮਰਤ ਆਪਣੀ ਐਲਬਮ ਮਾਣਮੱਤੀ ਦੇ ਚੱਲਦੇ ਸੁਰਖੀਆਂ ਬਟੋਰ ਰਹੀ ਹੈ। ਇਸ ਤੋਂ ਇਲਾਵਾ ਆਖਰੀ ਵਾਰ ਉਹ ਫਿਲਮ ਜੋੜੀ ਵਿੱਚ ਵਿਖਾਈ ਦਿੱਤੀ ਸੀ। ਇਸ ਵਿੱਚ ਗਾਇਕਾ ਨੇ ਦਿਲਜੀਤ ਦੋਸਾਂਝ ਨਾਲ ਸਕ੍ਰੀਨ ਸ਼ੇਅਰ ਕੀਤੀ ਸੀ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ

Embed widget