ਪੜਚੋਲ ਕਰੋ

Nisha Bano: ਨਿਸ਼ਾ ਬਾਨੋ ਪਿਤਾ ਦੇ ਦੇਹਾਂਤ ਤੋਂ ਬਾਅਦ ਸਦਮੇ ਤੋਂ ਆ ਰਹੀ ਬਾਹਰ, ਅਦਾਕਾਰਾ ਨੇ ਇੰਝ ਮਨਾਇਆ ਜਨਮਦਿਨ

Nisha Bano Birthday: ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਸਿਨੇਮਾ ਜਗਤ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਨ੍ਹਾਂ ਆਪਣੀ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤੀ ਨਾਲ ਵੀ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ।

Nisha Bano Birthday

1/7
ਦੱਸ ਦੇਈਏ ਕਿ ਹਾਲ ਹੀ ਵਿੱਚ ਨਿਸ਼ਾ ਬਾਨੋ ਵੱਲੋਂ ਆਪਣਾ ਜਨਮਦਿਨ ਸੈਲਿਬ੍ਰੇਟ ਕੀਤਾ ਗਿਆ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਕਲਿੱਪ ਨਿਸ਼ਾ ਵੱਲੋਂ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸਾਂਝੀ ਕੀਤੀ ਗਈ ਹੈ।

2/7
ਇਨ੍ਹਾਂ ਵਿੱਚੋਂ ਨਿਸ਼ਾ ਦੇ ਕਰੀਬੀਆਂ ਵੱਲ਼ੋਂ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ। ਪਤੀ ਸਮੀਰ ਮਾਹੀ ਨੇ ਪੋਸਟ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਰੱਬ ਹਮੇਸ਼ਾ ਖੁਸ਼ ਰੱਖੇ, ਤੰਦਰੁਸਤ ਰੱਖੇ... ਹੈਪੀ ਬਰਥ੍ਡੇ ਨਿਸ਼ਾ ਬਾਨੋ...

3/7
ਜਾਣਕਾਰੀ ਲਈ ਦੱਸ ਦੇਈਏ ਕਿ ਨਿਸ਼ਾ ਬਾਨੋ ਵੱਲੋਂ 26 ਜੂਨ ਨੂੰ ਮਨਾਇਆ ਗਿਆ। ਜਿਸ ਦੀਆਂ ਕਲਿੱਪ ਉਨ੍ਹਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਹਨ।

4/7
ਨਿਸ਼ਾ ਬਾਨੋ ਪੰਜਾਬੀ ਇੰਡਸਟਰੀ ਦੇ ਕਈ ਟੌਪ ਸਿਤਾਰਿਆਂ ਨਾਲ ਕੰਮ ਕਰਦੇ ਹੋਏ ਦਿਖਾਈ ਦੇ ਚੁੱਕੀ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਦਾ ਹੈ।

5/7
ਕਾਬਿਲੇਗੌਰ ਹੈ ਕਿ ਹਾਲ ਹੀ ਵਿੱਚ ਅਦਾਕਾਰਾ ਨਿਸ਼ਾ ਬਾਨੋ ਦੇ ਪਿਤਾ ਇਸ ਦੁਨੀਆ ਤੋਂ ਹਮੇਸ਼ਾ-ਹਮੇਸ਼ਾ ਲਈ ਰੁਖਸਤ ਹੋ ਗਏ। ਇਸ ਦੌਰਾਨ ਨਿਸ਼ਾ ਬਾਨੋ ਡੂੰਘੇ ਸਦਮੇ ਵਿੱਚ ਦਿਖਾਈ ਦਿੱਤੀ। ਹਾਲਾਂਕਿ ਉਹ ਹੌਲੀ-ਹੌਲੀ ਇਸ ਸਦਮੇ ਤੋਂ ਬਾਹਰ ਆ ਰਹੀ ਹੈ।

6/7
ਵਰਕਫਰੰਟ ਦੀ ਗੱਲ ਕਰਿਏ ਤਾਂ ਨਿਸ਼ਾ ਬਾਨੋ ਬਹੁਤ ਜਲਦ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਕੰਮ ਕਰਦੇ ਹੋਏ ਦਿਖਾਈ ਦੇਵੇਗੀ। ਨਿਸ਼ਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇਸਦੀ ਤਸਵੀਰ ਸ਼ੇਅਰ ਕੀਤੀ ਗਈ ਸੀ।

7/7
ਦੱਸ ਦੇਈਏ ਕਿ ਅਮਰ ਸਿੰਘ ਚਮਕੀਲਾ ਵਿੱਚ ਨਿਸ਼ਾ ਬਾਨੋ ਦਿਲਜੀਤ ਦੋਸਾਂਝ ਸਣੇ ਪਰਿਣੀਤੀ ਚੋਪੜਾ ਨਾਲ ਕੰਮ ਕਰਦੇ ਹੋਏ ਨਜ਼ਰ ਆਵੇਗੀ। ਇਸ ਫਿਲਮ ਨੂੰ ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ ਤੋਂ ਆਏਗਾ ਬਾਹਰ? ਹੁਣ ਫਿਰ ਮੰਗੀ 20 ਦਿਨਾਂ ਦੀ ਪੈਰੋਲ

Petrol and Diesel Price: ਐਤਵਾਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ

Rabies Virus: ਕੀ ਰੇਬੀਜ਼ ਦਾ ਵਾਇਰਸ ਕਈ ਸਾਲਾਂ ਤੱਕ ਸਰੀਰ ਵਿੱਚ ਲੁਕਿਆ ਰਹਿ ਸਕਦਾ ਹੈ? ਜਾਣੋ ਕੀ ਹੈ ਸੱਚ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Advertisement
ABP Premium

ਵੀਡੀਓਜ਼

Mining News| Farmers ਸਹੀ ? ਜਾਂ ਮਾਈਨਿੰਗ ਵਿਭਾਗ ਦਾ ਐਸਡੀਓ ਸਹੀਖੜੇ ਹੋਏ ਵੱਡੇ ਸਵਾਲ ! | Abp SanjhaAction Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ ਤੋਂ ਆਏਗਾ ਬਾਹਰ? ਹੁਣ ਫਿਰ ਮੰਗੀ 20 ਦਿਨਾਂ ਦੀ ਪੈਰੋਲ
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ ਤੋਂ ਆਏਗਾ ਬਾਹਰ? ਹੁਣ ਫਿਰ ਮੰਗੀ 20 ਦਿਨਾਂ ਦੀ ਪੈਰੋਲ
Petrol and Diesel Price: ਐਤਵਾਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
Petrol and Diesel Price: ਐਤਵਾਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
Rabies Virus: ਕੀ ਰੇਬੀਜ਼ ਦਾ ਵਾਇਰਸ ਕਈ ਸਾਲਾਂ ਤੱਕ ਸਰੀਰ ਵਿੱਚ ਲੁਕਿਆ ਰਹਿ ਸਕਦਾ ਹੈ? ਜਾਣੋ ਕੀ ਹੈ ਸੱਚ
Rabies Virus: ਕੀ ਰੇਬੀਜ਼ ਦਾ ਵਾਇਰਸ ਕਈ ਸਾਲਾਂ ਤੱਕ ਸਰੀਰ ਵਿੱਚ ਲੁਕਿਆ ਰਹਿ ਸਕਦਾ ਹੈ? ਜਾਣੋ ਕੀ ਹੈ ਸੱਚ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ

Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ

ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ

Liver ਦੀ ਬਿਮਾਰੀ ਕਾਰਨ ਭਾਰਤ ਵਿੱਚ ਹਰ ਸਾਲ ਕਿੰਨੇ ਲੋਕਾਂ ਦੀ ਹੁੰਦੀ ਹੈ ਮੌਤ? ਅੰਕੜਿਆਂ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ

Embed widget