ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਨੇ ਪਤਨੀ ਗੀਤ ਗਰੇਵਾਲ ਦਾ ਮਨਾਇਆ ਜਨਮਦਿਨ, ਸਾਂਝੀ ਕੀਤੀ ਰੋਮਾਂਟਿਕ ਤਸਵੀਰ

Parmish Verma Celebrate Wife Geet Grewal Birthday: ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ।

Parmish Verma Celebrate Wife Geet Grewal Birthday

1/6
ਦੱਸ ਦੇਈਏ ਕਿ ਅੱਜ ਪਰਮੀਸ਼ ਵਰਮਾ ਆਪਣੀ ਪਤਨੀ ਗੀਤ ਗਰੇਵਾਲ ਦਾ ਜਨਮਦਿਨ ਮਨਾ ਰਹੇ ਹਨ। ਕਲਾਕਾਰ ਵੱਲੋਂ ਬੇਹੱਦ ਖਾਸ ਤਸਵੀਰ ਸੋਸ਼ਲ ਮੀਡੀਆ ਉੱਪਰ ਸਾਂਝੀ ਕਰ ਪਤਨੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਗਈ ਹੈ।

2/6
ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਖੂਬਸੂਰਤ ਤਸਵੀਰ ਸਾਂਝੀ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ‘ਘਰ ਉਹ ਹੈ ਜਿੱਥੇ ਤੁਸੀਂ ਹੋ…ਜਨਮਦਿਨ ਮੁਬਾਰਕ’। ਗੀਤ ਗਰੇਵਾਲ ਦੇ ਜਨਮ ਦਿਨ ‘ਤੇ ਫੈਨਜ਼ ਵੱਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

3/6
ਦੱਸ ਦੇਈਏ ਕਿ ਪਰਮੀਸ਼ ਵਰਮਾ ਨੇ ਗੀਤ ਗਰੇਵਾਲ ਨਾਲ ਲਵ ਮੈਰਿਜ ਕਰਵਾਈ ਹੈ। ਉਨ੍ਹਾਂ ਦਾ ਵਿਆਹ ਕੈਨੇਡਾ ‘ਚ ਹੋਇਆ ਸੀ। ਜਿਸ ਦੀਆਂ ਤਸਵੀਰਾਂ ਕਲਾਕਾਰ ਵੱਲੋਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਸੀ। ਉਨ੍ਹਾਂ ਦੇ ਵਿਆਹ ਵਿੱਚ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ।

4/6
ਪਰਮੀਸ਼ ਵਰਮਾ ਅਤੇ ਗੀਤ ਵਰਮਾ ਦੀ ਇੱਕ ਧੀ ਸਦਾ ਹੈ। ਜਿਸ ਨਾਲ ਕਲਾਕਾਰ ਅਕਸਰ ਆਪਣੇ ਸੋਸ਼ਲ਼ ਮੀਡੀਆ ਹੈਂਡਲ ਉੱਪਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ।

5/6
ਇਸ ਤੋਂ ਇਲਾਵਾ ਪਰਮੀਸ਼ ਆਪਣੇ ਗੀਤਾਂ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਦਾ ਹੈ।

6/6
ਪਰਮੀਸ਼ ਵਰਮਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਮਾਡਲ ਅਤੇ ਨਿਰਦੇਸ਼ਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ‘ਚ ਵੀ ਕਿਸਮਤ ਅਜ਼ਮਾਈ। ਅੱਜ ਕੱਲ੍ਹ ਉਹ ਗਾਇਕੀ ਦੇ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰ ਰਹੇ ਹਨ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget