ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਦੇ ਘਰ ਆਇਆ ਇੱਕ ਹੋਰ ਨੰਨ੍ਹਾ ਮਹਿਮਾਨ, ਧੀ ਸਦਾ ਨੂੰ ਮਿਲਿਆ....

Parmish Verma-Geet Grewal New Member in House: ਪੰਜਾਬੀ ਗਾਇਕ, ਨਿਰਦੇਸ਼ਕ ਅਤੇ ਅਦਾਕਾਰ ਪਰਮੀਸ਼ ਵਰਮਾ ਆਏ ਦਿਨ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ।

Parmish Verma-Geet Grewal

1/7
ਦੱਸ ਦੇਈਏ ਕਿ ਪਰਮੀਸ਼ ਵਰਮਾ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਭਰਾ ਦੇ ਵਿਆਹ ਤੋਂ ਬਾਅਦ ਕਲਾਕਾਰ ਲਗਾਤਾਰ ਚਰਚਾ ਵਿੱਚ ਹੈ।

2/7
ਪਰਮੀਸ਼ ਵਰਮਾ ਉਨ੍ਹਾਂ ਪੰਜਾਬੀ ਸਿਤਾਰਿਆਂ ਵਿੱਚੋਂ ਇੱਕ ਹਨ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੇ ਹਨ।

3/7
ਹਾਲ ਹੀ ਵਿੱਚ ਪਰਮੀਸ਼ ਅਤੇ ਗੀਤ ਗਰੇਵਾਲ ਨੇ ਆਪਣੇ ਘਰ ਇੱਕ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ ਹੈ।

4/7
ਦਰਅਸਲ, ਪੰਜਾਬੀ ਕਲਾਕਾਰ ਨੇ ਆਪਣੇ ਘਰ ਇੱਕ ਬਹੁਤ ਹੀ ਪਿਆਰਾ Puppy ਲਿਆਦਾਂ ਹੈ। ਜਿਸ ਦੀਆਂ ਤਸਵੀਰਾਂ ਗੀਤ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀਆਂ ਹਨ।

5/7
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਗੀਤ ਗਰੇਵਾਲ ਨੇ ਕੈਪਸ਼ਨ ਵਿੱਚ ਲਿਖਿਆ, ਸਾਡੇ ਪਰਿਵਾਰ ਦੇ ਨਵੇਂ ਮੈਂਬਰ ਨੂੰ ਮਿਲੋ...

6/7
ਗੀਤ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟ ਕੀਤੇ ਜਾ ਰਹੇ ਹਨ। ਇਨ੍ਹਾਂ ਤਸਵੀਰਾਂ ਵਿੱਚ ਸਦਾ ਪਿਆਰੇ Puppy ਨਾਲ ਵਿਖਾਈ ਦੇ ਰਹੀ ਹੈ।

7/7
ਵਰਕਫਰੰਟ ਦੀ ਗੱਲ ਕਰੀਏ ਤਾਂ ਪਰਮੀਸ਼ ਵਰਮਾ ਨੇ ਕਈ ਸੁਪਰਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਈ ਹਿੱਟ ਫ਼ਿਲਮਾਂ ਨਾਲ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕੀਤਾ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget