ਪੜਚੋਲ ਕਰੋ
Punjabi Actress: ਪੰਜਾਬੀ ਅਦਾਕਾਰਾ ਨੂੰ ਇਸ ਹਰਕਤ ਲਈ ਲੋਕਾਂ ਨੇ ਕੱਢੀਆਂ ਗਾਲ੍ਹਾਂ, ਬੋਲੇ- 'ਮਨੋਵਿਗਿਆਨੀ ਤੋਂ ਜਾਂਚ ਕਰਵਾਓ'
Punjabi Actress: ਮਸ਼ਹੂਰ ਪੰਜਾਬੀ ਅਦਾਕਾਰਾ, ਮਾਡਲ ਅਤੇ ਗਾਇਕਾ ਸਾਰਾ ਗੁਰਪਾਲ (Sara Gurpal) ਇਨ੍ਹੀਂ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ।
Punjabi Actress Sara Gurpal
1/6

ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਸਾਰਾ ਅਕਸਰ ਛਾਈ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਦਾ ਇੱਕ ਅਜਿਹੇ ਵੀਡੀਓ ਇੰਟਰਨੈੱਟ ਉੱਪਰ ਵਾਇਰਲ ਹੋ ਰਿਹਾ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਹੋਸ਼ ਉੱਡਾ ਦਿੱਤੇ ਹਨ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ, ਤੁਸੀ ਵੀ ਵੇਖੋ...
2/6

ਦਰਅਸਲ, ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ ਵੀਡੀਓ ਤੇ ਹੈਰਾਨ ਕਰਨ ਵਾਲਾ ਵੀਡੀਓ ਸ਼ੇਅਰ ਕੀਤਾ ਹੈ। ਅਦਾਕਾਰਾ ਦੇ ਚਿਹਰੇ ‘ਤੇ ਜ਼ਖਮਾਂ ਦੇ ਨਿਸ਼ਾਨ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਇਸ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਚਿੰਤਾ ਜ਼ਾਹਿਰ ਕਰ ਰਹੇ ਹਨ।
Published at : 04 Aug 2024 07:30 PM (IST)
ਹੋਰ ਵੇਖੋ





















