ਪੜਚੋਲ ਕਰੋ

Sukhan Verma: ਸੁਖਨ ਵਰਮਾ-ਤਰਨ ਕੌਰ ਦਾ ਵੈਡਿੰਗ ਰਿਸੈਪਸ਼ਨ ਬਣਿਆ ਖਿੱਚ ਦਾ ਕੇਂਦਰ, Inside ਤਸਵੀਰਾਂ 'ਚ ਪਰਮੀਸ਼ ਦਾ ਵੇਖੋ ਅੰਦਾਜ਼

Sukhan Verma Wedding Reception: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਆਪਣੇ ਵਿਆਹ ਦੀਆਂ ਖਬਰਾਂ ਦੇ ਚੱਲਦੇ ਲਗਾਤਾਰ ਸੁਰਖੀਆਂ ਵਿੱਚ ਰਿਹਾ।

Sukhan Verma Wedding Reception

1/7
ਦੱਸ ਦੇਈਏ ਕਿ ਸੁਖਨ ਵਰਮਾ 2 ਦਸੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ। ਇਸ ਵਿਚਾਲੇ ਸੁਖਨ ਵਰਮਾ ਅਤੇ ਉਨ੍ਹਾਂ ਦੀ ਪਤਨੀ ਤਰਨ ਕੌਰ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ।

2/7
ਇਸਦੇ ਨਾਲ ਹੀ ਹੁਣ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਉੱਪਰ ਵਿਆਹ ਦਾ ਇੱਕ ਇਨਸਾਈਡ ਵੀਡੀਓ ਵੀ ਸ਼ੇਅਰ ਕੀਤਾ ਹੈ, ਜਿਸਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

3/7
ਇਸ ਤੋਂ ਇਲਾਵਾ ਦੱਸ ਦੇਈਏ ਕਿ ਸੁਖਨ ਵਰਮਾ ਦੇ ਵਿਆਹ ਤੋਂ ਬਾਅਦ ਰਿਸੈਪਸ਼ਨ ਦੇ ਇਨਸਾਈਡ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ।

4/7
ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਵੈਡਿੰਗ ਰਿਸੈਪਸ਼ਨ ਮੌਕੇ ਖੂਬਸੂਰਤ ਜੋੜੇ ਦਾ ਲੁੱਕ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਤੁਸੀ ਵੀ ਵੇਖੋ ਇਹ ਵੀਡੀਓ... ਦੱਸ ਦੇਈਏ ਕਿ ਸੁਖਨ ਦੇ ਵਿਆਹ ਵਿੱਚ ਖਾਨ ਸਾਬ੍ਹ ਨੇ ਪਹੁੰਚ ਆਪਣੀ ਗਾਇਕੀ ਦਾ ਜਾਦੂ ਬਿਖੇਰਿਆ।

5/7
ਪਰਮੀਸ਼ ਵਰਮਾ ਨੇ ਸੁਖਨ ਦੇ ਵਿਆਹ ਨਾਲ ਜੁੜੀਆ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕਰਦੇ ਹੋਏ ਲਿਖਿਆ, ਵਿਆਹ ਦਾ ਸੀਜ਼ਨ ਚਾਲੂ - ਡਾਈਟਿੰਗ ਬੰਦ... ਮੁਬਾਰਕਾਂ 🔐 ਸੁਖਨ ਤੇ ਤਰਨ ❤️...

6/7
ਫਿਲਹਾਲ ਪਰਮੀਸ਼ ਵਰਮਾ ਵੀ ਆਪਣੇ ਭਰਾ ਦੇ ਵਿਆਹ ਵਿੱਚ ਡੈਸ਼ਿੰਗ ਅੰਦਾਜ਼ ਵਿੱਚ ਵਿਖਾਈ ਦਿੱਤੇ। ਉਨ੍ਹਾਂ ਦਾ ਲੁੱਕ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਰਿਹਾ ਹੈ। ਦੱਸ ਦੇਈਏ ਕਿ ਪਰਮੀਸ਼ ਨੇ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦੇ ਹੋਏ ਵੀਡੀਓ ਸ਼ੇਅਰ ਕੀਤਾ ਸੀ।

7/7
ਖਾਸ ਗੱਲ ਇਹ ਹੈ ਕਿ ਇਸ ਨੂੰ ਕੈਪਸ਼ਨ ਦਿੰਦੇ ਹੋਏ ਪਰਮੀਸ਼ ਨੇ ਲਿਖਿਆ, ਵਾਹਿਗੂਰੁ ਮੇਹਰ ਕਰੇ... ਲਵ ਯੂ ਸੁਖਨ... ਵਧਾਈਆਂ... ਵੇਲਕਮ ਹੌਮ ਤਰਨ... 🙏🏻

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Hina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional VideoSangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼Akali dal | 'ਘਰ ਦਾ ਭੇਤੀ ਲੰਕਾ ਢਾਹੇ' - ਅਕਾਲੀ ਦਲ ਦਾ CM ਮਾਨ 'ਤੇ ਨਿਸ਼ਾਨਾCM Mann Vs Sheetal Angural | ਸਬੂਤ ਕੱਢ ਲਿਆਇਆ ਸ਼ੀਤਲ ਅੰਗੂਰਾਲ, ਨਹੀਂ ਪਹੁੰਚੇ CM ਮਾਨ !!!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 

21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO

Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ

Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget