ਪੜਚੋਲ ਕਰੋ

ਬੇਟੀ Malti Marie ਨਾਲ ਨਿਊਯਾਰਕ ਦੇ ਪਾਰਕ 'ਚ ਵਾਕ ਕਰਨ ਨਿਕਲੀ Priyanka Chopra, ਸ਼ੇਅਰ ਕੀਤੀਆਂ ਇਹ ਖੂਬਸੂਰਤ ਤਸਵੀਰਾਂ

ਪ੍ਰਿਯੰਕਾ ਚੋਪੜਾ ਜੋਨਸ ਇਨ੍ਹੀਂ ਦਿਨੀਂ ਮਾਂ ਬਣਨ ਦਾ ਆਨੰਦ ਮਾਣ ਰਹੀ ਹੈ। ਪ੍ਰਿਅੰਕਾ ਨੇ ਇਸ ਸਾਲ ਜਨਵਰੀ 'ਚ ਸਰੋਗੇਸੀ ਰਾਹੀਂ ਪਤੀ ਨਿਕ ਜੋਨਸ ਨਾਲ ਆਪਣੇ ਪਹਿਲੇ ਬੱਚੇ ਦਾ ਸਵਾਗਤ ਕੀਤਾ ਸੀ।

ਪ੍ਰਿਯੰਕਾ ਚੋਪੜਾ ਜੋਨਸ

1/6

2/6
ਹਾਲਾਂਕਿ ਸਟਾਰ ਜੋੜੇ ਨੇ ਅਜੇ ਤੱਕ ਆਪਣੀ ਬੇਟੀ ਦਾ ਚਿਹਰਾ ਨਹੀਂ ਦਿਖਾਇਆ ਹੈ ਪਰ ਉਹ ਅਕਸਰ ਆਪਣੀ ਲਾਡਲੀ ਬੇਟੀ ਮਾਲਤੀ ਮੈਰੀ ਚੋਪੜਾ ਜੋਨਸ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

3/6
ਹਾਲ ਹੀ 'ਚ ਪ੍ਰਿਅੰਕਾ ਨੇ ਆਪਣੀ ਬੇਟੀ ਨਾਲ ਇੰਸਟਾਗ੍ਰਾਮ ਸਟੋਰੀਜ਼ 'ਤੇ ਇਕ ਬੇਹੱਦ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਪ੍ਰਿਅੰਕਾ ਆਪਣੀ ਬੇਟੀ ਨਾਲ ਪਾਰਕ 'ਚ ਸੈਰ ਕਰਦੀ ਨਜ਼ਰ ਆ ਰਹੀ ਹੈ।

4/6
ਇਸ ਦੌਰਾਨ ਪ੍ਰਿਅੰਕਾ ਚੋਪੜਾ ਜੋਨਸ ਸ਼ਾਰਟ ਜੰਪਸੂਟ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਉਸ ਨੇ ਗੋਗਲਸ ਅਤੇ ਕੈਪ ਨਾਲ ਪੂਰਾ ਕੀਤਾ ਹੈ।

5/6
ਦੂਜੇ ਪਾਸੇ, ਮਾਲਤੀ ਫੁੱਲਦਾਰ ਪ੍ਰਿੰਟਿਡ ਪਹਿਰਾਵੇ ਵਿੱਚ ਬਹੁਤ ਸੋਹਣੀ ਲੱਗ ਰਹੀ ਸੀ ਜਦੋਂ ਕਿ ਉਸ ਦਾ ਚਿਹਰਾ ਚਿੱਟੇ ਦਿਲ ਦੇ ਇਮੋਜੀ ਨਾਲ ਛੁਪਿਆ ਹੋਇਆ ਸੀ।

6/6
ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਨੇ ਲਿਖਿਆ, 'It's walk in the Park'। ਨਿੱਕ ਜੋਨਸ ਅਤੇ ਪ੍ਰਿਅੰਕਾ ਚੋਪੜਾ ਨੇ ਇਸ ਸਾਲ ਜਨਵਰੀ ਵਿੱਚ ਸਰੋਗੇਸੀ ਰਾਹੀਂ ਆਪਣੀ ਧੀ ਮਾਲਤੀ ਮੈਰੀ ਚੋਪੜਾ ਜੋਨਸ ਦਾ ਸਵਾਗਤ ਕੀਤਾ ਸੀ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

ਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤਪਾਕਿਸਤਾਨ ਦੀ ਦੋ ਫ਼ਿਲਮਾਂ , ਇੱਕ ਹੋਈ  ਰਿਲੀਜ਼ ਦੂਜੀ ਰੁਕੀਜਸਬੀਰ ਜੱਸੀ ਦੇ Help ਕਰ ਰੋ ਪਿਆ Delivery Boyਦਿਲਜੀਤ ਦੀ ਫ਼ਿਲਮ 'ਤੇ ਲੱਗੇ ਕੱਟ, ਬੀਬੀ ਖਾਲੜਾ ਨੇ ਦਰਦ ਕੀਤਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget