ਪੜਚੋਲ ਕਰੋ
Deep Sidhu: ਦੀਪ ਸਿੱਧੂ ਦੀ ਗਰਲਫ੍ਰੈਂਡ ਰੀਨਾ ਰਾਏ ਨੇ ਦਿਖਾਇਆ ਹੌਟਨੇਸ ਦਾ ਜਲਵਾ, ਫੈਨਜ਼ ਨੇ ਕਹੀਆਂ ਇਹ ਗੱਲਾਂ
Deep Sidhu Girlfriend Reena Rai: ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ।

Deep Sidhu Girlfriend Reena Rai
1/6

ਰੀਨਾ ਰਾਏ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
2/6

ਇਸ ਵਿਚਾਲੇ ਹਾਲ ਹੀ ਵਿੱਚ ਰੀਨਾ ਰਾਏ ਵੱਲੋਂ ਕੁਝ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਖੂਬ ਪਿਆਰ ਲੁੱਟਾ ਰਹੇ ਹਨ।
3/6

ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਰੀਨਾ ਰਾਏ ਬਲੈਕ ਡਰੈੱਸ ਵਿੱਚ ਕਾਤਿਲ ਅੰਦਾਜ਼ ਵਿੱਚ ਵਿਖਾਈ ਦੇ ਰਹੀ ਹੈ। ਉਸਦੀਆਂ ਅਦਾਵਾਂ ਹਰ ਕਿਸੇ ਦਾ ਧਿਆਨ ਖਿੱਚ ਰਹੀਆਂ ਹਨ।
4/6

ਰੀਨਾ ਰਾਏ ਨੇ ਤਸਵੀਰਾਂਂ ਸ਼ੇਅਰ ਕਰ ਲਿਖਿਆ, The lights were poppin... ਦੇਖਿਆ ਜਾ ਸਕਦਾ ਹੈ ਕਿ ਇਨ੍ਹਾਂ ਤਸਵੀਰਾੰ ਵਿੱਚ ਰੀਨਾ ਰਾਏ ਦੇ ਚਿਹਰੇ ਉੱਪਰ ਵੱਖਰੀ ਚਮਕ ਦਿਖਾਈ ਦੇ ਰਹੀ ਸੀ।
5/6

ਇਸ ਤੋਂ ਇਲਾਵਾ ਰੀਨਾ ਰਾਏ ਦੀਪ ਸਿੱਧੂ ਦੀਆਂ ਤਸਵੀਰਾਂ ਰਾਹੀਂ ਅਦਾਕਾਰ ਦੀਆਂ ਯਾਦਾਂ ਨੂੰ ਹਮੇਸ਼ਾ ਤਾਜ਼ਾ ਕਰਦੀ ਰਹਿੰਦੀ ਹੈ।
6/6

ਕਾਬਿਲੇਗ਼ੌਰ ਹੈ ਕਿ ਦੀਪ ਸਿੱਧੂ ਦੀ 15 ਫਰਵਰੀ 2022 ਨੂੰ ਇੱਕ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ ਸੀ। ਉਸ ਸਮੇਂ ਉਸ ਦੀ ਪ੍ਰੇਮਿਕਾ ਰੀਨਾ ਰਾਏ ਵੀ ਉਸ ਦੇ ਨਾਲ ਸੀ। ਹਾਲਾਂਕਿ ਇਸ ਭਿਆਨਕ ਹਾਸਦੇ ਵਿੱਚ ਬਾਲ-ਬਾਲ ਅਦਾਕਾਰਾ ਦੀ ਜਾਨ ਬਚੀ।
Published at : 27 Mar 2024 10:01 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਚੰਡੀਗੜ੍ਹ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
