ਪੜਚੋਲ ਕਰੋ

Punjabi Singer: ਸੜਕ ਹਾਦਸੇ ਤੋਂ ਬਾਅਦ ਸਾਹਮਣੇ ਆਇਆ ਪੰਜਾਬੀ ਅਦਾਕਾਰ, ਹਾਲਤ ਵੇਖ ਫੈਨਜ਼ ਹੈਰਾਨ

Punjabi Singer: ਮਸ਼ਹੂਰ ਪੰਜਾਬੀ ਗਾਇਕ ਸੁਲਤਾਨ ਸਿੰਘ (Sultan Singh) ਦੀਆਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ।

Punjabi Singer

1/5
ਦਰਅਸਲ, ਗਾਇਕ ਵੱਲੋਂ ਭਿਆਨਕ ਸੜਕ ਹਾਦਸੇ ਤੋਂ ਬਾਅਦ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡਾ ਦਿੱਤੇ ਹਨ।

2/5
ਦੱਸ ਦੇਈਏ ਕਿ ਕੁਝ ਹਫਤੇ ਪਹਿਲਾਂ ਕਲਾਕਾਰ ਵੱਲੋਂ ਆਪਣੇ ਨਾਲ ਵਾਪਰੇ ਹਾਦਸੇ ਦੀ ਜਾਣਕਾਰੀ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਗਈ ਸੀ। ਜਿਸ ਨੇ ਹਰ ਕਿਸੇ ਨੂੰ ਚਿੰਤਾ ਵਿੱਚ ਪਾ ਦਿੱਤਾ ਸੀ। ਇਸ ਖਬਰ ਨੇ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਸੀ।

3/5
ਇਸ ਤੋਂ ਬਾਅਦ ਹੁਣ ਕਲਾਕਾਰ ਵੱਲੋਂ ਹਾਦਸੇ ਤੋਂ ਬਾਅਦ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ। ਇਨ੍ਹਾਂ ਤਸਵੀਰਾਂ ਨੂੰ ਵੇਖ ਪ੍ਰਸ਼ੰਸਕ ਵੀ ਚਿੰਤਾ ਜ਼ਾਹਿਰ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕਲਾਕਾਰ ਨੇ ਲਿਖਿਆ, ਸਤਿ ਸ੍ਰੀ ਅਕਾਲ ਜੀ ਸਭ ਨੂੰ...ਤੁਹਾਡੀਆਂ ਸਭ ਦੀਆਂ ਦੁਆਵਾਂ ਨਾਲ ਹੌਲੀ-ਹੌਲੀ ਰਿਕਵਰ ਹੋ ਰਿਹਾ ਇਦਾ ਹੀ ਪਿਆਰ ਦਿੰਦੇ ਰਹੋ...ਦੁਆ ਕਰਿਓ ਸਭ ਸੈੱਟ ਹੋ ਜਾਵੇ...ਲਵ ਯੂ ਆਲ...

4/5
ਦੱਸ ਦੇਈਏ ਕਿ ਕਲਾਕਾਰ ਨੇ ਇਸ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਪੋਸਟ ਸ਼ੇਅਰ ਕਰਦੇ ਹੋਏ ਦੱਸਿਆ ਸੀ ਕਿ, ਸਤਿ ਸ੍ਰੀ ਅਕਾਲ ਇੰਸਟਾਗ੍ਰਾਮ ਫੈਮਿਲੀ ਮੈਂ ਪਿਛਲੇ ਹਫਤੇ ਤੋਂ ਐਕਟਿਵ ਨਹੀਂ ਹੈਗਾ, ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ, ਮੇਰਾ ਬਹੁਤ-ਬਹੁਤ ਬੁਰਾ ਐਕਸੀਡੈਂਟ ਹੋਇਆ 26/072024...ਰਾਤ ਨੂੰ ਮੇਰੇ ਭਰਾ ਮੇਰੇ ਨਾਲ ਸੀ।

5/5
ਸਾਰਿਆ ਦਾ ਬਚਾਅ ਹੋ ਗਿਆ ਪਰ ਮੇਰੇ ਸੱਟ ਜ਼ਿਆਦਾ ਲੱਗੀ। ਥੋੜਾ ਟਾਈਮ ਲੱਗਣਾ ਰਿਕਵਰ ਹੋਣ ਨੂੰ... ਕ੍ਰਿਪਾ ਕਰਕੇ ਤੁਸੀ ਦੁਆ ਕਰਿਓ ਅਤੇ ਪਿਆਰ ਦਿੰਦੇ ਰਹਿਓ...। ਇਸਦੇ ਨਾਲ ਹੀ ਕਲਾਕਾਰ ਨੇ ਇੱਕ ਹੋਰ ਤਸਵੀਰ ਵੀ ਪੋਸਟ ਕੀਤੀ ਹੈ...

ਹੋਰ ਜਾਣੋ ਪਾਲੀਵੁੱਡ

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget