ਪੜਚੋਲ ਕਰੋ
ਟ੍ਰੈਡੀਸ਼ਨਲ ਡ੍ਰੈੱਸ ਪਹਿਨ ਕੇ ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਦਿੱਤੇ ਕਾਤਲਾਨਾ ਪੋਜ਼, ਤਸਵੀਰਾਂ ਦੇਖ ਤੁਸੀਂ ਵੀ ਹੋ ਜਾਓਗੇ ਫੈਨ
Himanshi Khurana
1/5

Himanshi Khurana Latest Photoshoot: ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਭਿਨੇਤਰੀ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਕਿਸੇ ਜਾਣ-ਪਛਾਣ ਦੀ ਮੋਹਤਾਜ਼ ਨਹੀਂ ਹੈ। ਹਿਮਾਂਸ਼ੀ ਨੇ ਸਖਤ ਮਿਹਨਤ ਨਾਲ ਖੁਦ ਨੂੰ ਇੰਡਸਟਰੀ ਦੀਆਂ ਸਫਲ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਕੀਤਾ ਹੈ।
2/5

ਇਸ ਦੇ ਨਾਲ ਹੀ ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਜਿੱਥੇ ਉਹ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਫ਼ੈਨਜ ਲਈ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਉਹਨਾਂ ਵੱਲ ਇੱਕ ਨਜ਼ਰ...
Published at : 15 Jun 2022 11:34 AM (IST)
ਹੋਰ ਵੇਖੋ





















