ਪੜਚੋਲ ਕਰੋ
Mandy Takhar: ਮੈਂਡੀ ਤੱਖਰ ਦੇ ਹਲਦੀ ਫੰਕਸ਼ਨ ਦੀਆਂ ਅਣਦੇਖੀਆਂ ਤਸਵੀਰਾਂ ਆਈਆਂ ਸਾਹਮਣੇ, ਵੇਖੋ ਪੰਜਾਬੀ ਅਦਾਕਾਰਾ ਦੀਆਂ ਅਦਾਵਾਂ
Exclusive on ABP Sanjha: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ। ਉਸ ਦੇ ਵਿਆਹ ਫੰਕਸ਼ਨਜ਼ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਲਗਾਤਾਰ ਸਾਹਮਣੇ ਆ ਰਹੀਆਂ ਹਨ।
mandy takhar haldi ceremony
1/10

ਇਸ ਵਿਚਾਲੇ ਪੰਜਾਬੀ ਅਦਾਕਾਰਾ ਦੇ ਹਲਦੀ ਫੰਕਸ਼ਨ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
2/10

ਇਨ੍ਹਾਂ ਤਸਵੀਰਾਂ ਵਿੱਚ ਤੁਸੀ ਵੀ ਮੈਂਡੀ ਦੀਆਂ ਤਸਵੀਰਾਂ ਉੱਪਰੋਂ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇ।
Published at : 19 Feb 2024 12:49 PM (IST)
ਹੋਰ ਵੇਖੋ





















