ਪੜਚੋਲ ਕਰੋ

Mandy Takhar: ਮੈਂਡੀ ਤੱਖਰ ਦੇ ਵਿਆਹ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਾਦੇ ਲੁੱਕ 'ਚ ਦਿਖਾਈ ਦਿੱਤੀ ਪੰਜਾਬੀ ਅਦਾਕਾਰਾ

Mandy Takhar First Wedding Pics: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਸ਼ੇਖਰ ਕੌਸ਼ਲ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਉਸ ਦੇ ਵਿਆਹ ਫੰਕਸ਼ਨ ਨਾਲ ਜੁੜੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

Mandy Takhar First Wedding Pics

1/7
ਇਸ ਵਿਚਾਲੇ ਮੈਂਡੀ ਦੇ ਵਿਆਹ ਤੋਂ ਇਨਸਾਈਡ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜੋ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

2/7
ਦੱਸ ਦੇਈਏ ਕਿ ਵਿਆਹ ਦੇ ਖਾਸ ਮੌੇਕੇ ਪੰਜਾਬੀ ਅਦਾਕਾਰਾ ਮੈਂਡੀ ਬਿਲਕੁੱਲ ਸਾਦੇ ਅੰਦਾਜ਼ ਵਿੱਚ ਵਿਖਾਈ ਦਿੱਤੀ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।

3/7
ਮੈਂਡੀ ਦੇ ਵਿਆਹ ਵਿੱਚ ਕੁਝ ਕਰੀਬੀ ਰਿਸ਼ਤੇਦਾਰਾਂ ਤੋਂ ਇਲਾਵਾ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਨਾਮੀ ਸਿਤਾਰੇ ਸ਼ਾਮਲ ਹੋਏ।

4/7
ਇਸ ਦੌਰਾਨ ਸਿਮਰਨ, ਕਰਮਜੀਤ ਅਨਮੋਲ ਸਣੇ ਨਿਸ਼ਾ ਬਾਨੋ ਨੇ ਵਿਆਹ ਵਿੱਚ ਖੂਬ ਰੌਣਕਾਂ ਲਗਾਈਆਂ।

5/7
ਦੱਸ ਦਈਏ ਕਿ ਹਾਲ ਹੀ 'ਚ ਮੈਂਡੀ ਦੇ ਹਲਦੀ ਰਸਮ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਛਾਈ ਰਹੀ ਸੀ। ਉਸ ਦੀ ਵੀਡੀਓ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਹਲਦੀ ਰਸਮ 'ਚ ਮੈਂਡੀ ਪਿਓਰ ਪੰਜਾਬੀ ਲੁੱਕ 'ਚ ਨਜ਼ਰ ਆਈ ਸੀ।

6/7
ਇਸ ਤੋਂ ਬਾਅਦ ਅਦਾਕਾਰਾ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਵੀ ਕਾਫੀ ਵਾਇਰਲ ਹੋਈਆਂ ਸੀ।

7/7
ਉਸ ਦਾ ਪਤੀ ਸ਼ਿਖਰ ਉਸ ਦੇ ਪੈਰੀਂ ਝਾਂਜਰਾਂ ਪਹਿਨਾਉਂਦਾ ਨਜ਼ਰ ਆਇਆ ਸੀ। ਫਿਲਹਾਲ ਪ੍ਰਸ਼ੰਸਕ ਅਤੇ ਫਿਲਮੀ ਸਿਤਾਰੇ ਮੈਂਡੀ ਨੂੰ ਵਧਾਈ ਦੇ ਰਹੇ ਹਨ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget