ਪੜਚੋਲ ਕਰੋ

ਪੰਜਾਬੀ ਅਭਿਨੇਤਰੀ ਨੀਰੂ ਬਾਜਵਾ ਦੀਆਂ ਤਸਵੀਰਾਂ ਹੋਈਆਂ ਸੋਸ਼ਲ ਮੀਡੀਆ 'ਤੇ ਵਾਇਰਲ

Neeru Bajwa Photos

1/5
Neeru Bajwa Photos: ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਰਾਜਸਥਾਨ 'ਚ ਆਪਣੀ ਆਉਣ ਵਾਲੀ ਫਿਲਮ ਲੌਂਗ-ਲਾਚੀ 2 ਦੀ ਸ਼ੂਟਿੰਗ ਕਰ ਰਹੀ ਹੈ। ਨੀਰੂ ਇਸ ਨਾਲ ਜੁੜੀ ਹਰ ਅਪਡੇਟ ਸੋਸ਼ਲ ਮੀਡੀਆ ਰਾਹੀਂ ਆਪਣੇ ਫ਼ੈਨਜ ਨਾਲ ਸ਼ੇਅਰ ਵੀ ਕਰਦੀ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੀਆਂ ਕੁਝ ਮਨਮੋਹਕ ਤਸਵੀਰਾਂ ਸ਼ੇਅਰ ਕੀਤੀਆਂ ਜੋ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤੁਸੀਂ ਵੀ ਦੇਖੋ ਇਹ ਤਸਵੀਰਾਂ....

2/5
ਨੀਰੂ ਬਾਜਵਾ ਨੂੰ ਅੱਜ ਕਿਸੇ ਪਛਾਣ ਦੀ ਲੋੜ ਨਹੀਂ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਵੱਡੀਆਂ ਹਿੱਟ ਫਿਲਮਾਂ ਦਿੱਤੀਆਂ ਹਨ।

3/5
ਇਨ੍ਹੀਂ ਦਿਨੀਂ ਉਹ ਰਾਜਸਥਾਨ 'ਚ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕਰ ਰਹੀ ਹੈ।

4/5
ਨੀਰੂ ਨੇ ਸ਼ੂਟਿੰਗ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ ਜਿਸ 'ਚ ਉਹ ਪਿੰਕ ਕਲਰ ਦੀ ਬਾਡੀਕੋਨ ਡ੍ਰੈੱਸ 'ਚ ਨਜ਼ਰ ਆ ਰਹੀ ਹੈ।

5/5
ਤਸਵੀਰਾਂ ਸ਼ੇਅਰ ਕਰਦੇ ਹੋਏ ਨੀਰੂ ਨੇ ਕੈਪਸ਼ਨ 'ਚ ਦਿਲ ਦਾ ਇਮੋਜੀ ਬਣਾਇਆ ਹੈ। ਇਸ ਡ੍ਰੈੱਸ 'ਚ ਅਭਿਨੇਤਰੀ ਆਪਣੇ ਪਰਫੈਕਟ ਫਿਗਰ ਦਾ ਜਲਵਾ ਦਿਖਾ ਕੇ ਫ਼ੈਨਜ ਨੂੰ ਮਦਹੋਸ਼ ਬਣਾ ਰਹੀ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget