ਪੜਚੋਲ ਕਰੋ
Neeru Bajwa: ਨੀਰੂ ਬਾਜਵਾ ਨੇ ਖੇਤ ਦੀ ਮੋਟਰ 'ਤੇ ਬੈਠ ਦਿੱਤੇ ਪੋਜ਼, ਫੈਨਜ਼ ਕਮੈਂਟ ਕਰ ਬੋਲੇ- 'ਕਿਹੜੀ ਦੁਨੀਆ ਤੋਂ ਆਈ ਦੱਸ ਜਾ...'
Neeru Bajwa Pics: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਸਦਾ ਹਰ ਅੰਦਾਜ਼ ਫੈਨਜ਼ ਨੂੰ ਆਪਣਾ ਦੀਵਾਨਾ ਬਣਾਉਂਦਾ ਹੈ।
Neeru Bajwa
1/7

ਅਦਾਕਾਰਾ ਆਏ ਦਿਨ ਆਪਣੀਆਂ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਸ਼ੇਅਰ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ।
2/7

ਇਸ ਵਿਚਾਲੇ ਨੀਰੂ ਨੇ ਆਪਣੀਆਂ ਕੁਝ ਹੋਰ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਵਿੱਚ ਉਸਦੀ ਸਾਦਗੀ ਫੈਨਜ਼ ਨੂੰ ਦੀਵਾਨਾ ਬਣਾ ਰਹੀ ਹੈ।
Published at : 05 Mar 2024 12:51 PM (IST)
ਹੋਰ ਵੇਖੋ





















