ਪੜਚੋਲ ਕਰੋ
Neeru Bajwa: ਨੀਰੂ ਬਾਜਵਾ ਨੇ ਪਿੰਕ ਸਾੜੀ ਵਿੱਚ ਦਿੱਤੇ ਦਿਲਕਸ਼ ਪੋਜ਼, ਇੰਝ ਵਧਾਈ ਫੈਨਜ਼ ਦੇ ਦਿਲਾਂ ਦੀ ਧੜਕਣ
Neeru Bajwa Pics: ਪੰਜਾਬੀ ਗਾਇਕਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਅਪਕਮਿੰਗ ਫਿਲਮ ਸ਼ਾਇਰ ਦੇ ਚੱਲਦੇ ਸੁਰਖੀਆਂ ਬਟੋਰ ਰਹੀ ਹੈ। ਇਸ ਦੌਰਾਨ ਉਹ ਲਗਾਤਾਰ ਫਿਲਮ ਪ੍ਰਮੋਸ਼ਨ ਵਿੱਚ ਲੱਗੀ ਹੋਈ ਹੈ।
Neeru Bajwa
1/6

ਇਸ ਵਿਚਾਲੇ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕੁਝ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
2/6

ਦਰਅਸਲ, ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਉੱਪਰ ਸਾੜੀ ਵਾਲੇ ਕਾਤਿਲਾਨਾ ਲੁੱਕ ਦੀਆਂ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ।
Published at : 12 Mar 2024 10:55 AM (IST)
ਹੋਰ ਵੇਖੋ





















